Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਕਾਬੂ

18 ਜੂਨ, 2025 05:51 PM

ਪ੍ਰੀਤ ਪੱਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ:  ਸ੍ਰੀ ਹਰਮਨਦੀਪ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ ਸਮਾਜ ਵਿਰੋਧੀ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸ੍ਰੀ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਮੋਹਿਤ ਕੁਮਾਰ ਅਗਰਵਾਲ, ਕਪਤਾਨ ਪੁਲਿਸ, ਸਬ-ਡਵੀਜ਼ਨ ਮੁੱਲਾਂਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਅਮਨਦੀਪ ਤ੍ਰਿਕਾ, ਮੁੱਖ ਅਫਸਰ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਅਗਵਾਈ ਵਿੱਚ ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸਨੈਚਿੰਗ ਦੀਆਂ 03 ਵੱਖ ਵੱਖ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਮੋਹਿਤ ਕੁਮਾਰ ਅਗਰਵਾਲ, ਕਪਤਾਨ ਪੁਲਿਸ, ਸਬ-ਡਵੀਜ਼ਨ ਮੁੱਲਾਂਪੁਰ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਈਕੋ ਸਿਟੀ-2 ਵਿਖੇ ਮਿਤੀ 06-06-25 ਨੂੰ ਸੋਨੇ ਦੀ ਚੈਨ ਅਤੇ ਵਾਲੀਆਂ ਦੀ ਖੋਹ ਕਰਨ ਸਬੰਧੀ ਮੁਕੱਦਮਾ ਨੰਬਰ 100 ਮਿਤੀ 11- 06-25 ਅ/ਧ 304(2), 3(5) ਬੀ.ਐਨ.ਐਸ ਦਰਜ ਰਜਿਸਟਰ ਹੋਇਆ ਸੀ, ਜਿਸ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ ਖੋਹ ਕਰਨ ਵਾਲੇ ਮੋਹਨ ਗਿਰੀ ਪੁੱਤਰ ਜਗਦੀਸ਼ ਗਿਰੀ, ਵਿੱਕੀ ਗਿਰੀ ਪੁੱਤਰ ਜਗਦੀਸ਼ ਗਿਰੀ ਵਾਸੀਅਨ ਪਿੰਡ ਸੁਲਤਾਨਪੁਰ, ਥਾਣਾ ਭੰਬੋਰਾ, ਜ਼ਿਲ੍ਹਾ ਬਰੇਲੀ, ਉੱਤਰ ਪ੍ਰਦੇਸ ਹਾਲ ਵਾਸੀ ਕਿਰਾਏਦਾਰ ਪਿੰਡ ਪੱਲਣਪੁਰ, ਥਾਣਾ ਮੁੱਲਾਂਪੁਰ ਗਰੀਰਬਦਾਸ, ਜ਼ਿਲ੍ਹਾ ਐਸ.ਏ.ਐਸ ਨਗਰ ਨੂੰ ਮਿਤੀ 11-06-25 ਨੂੰ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਨ੍ਹਾਂ ਵੱਲੋਂ ਮਿਤੀ 11-06-25 ਦੀ ਸਵੇਰ ਆਲਟਸ ਸੋਸਾਇਟੀ ਵਿੱਚ ਚੈਨੀ ਖੋਹਣ ਦੀ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਸੀ, ਜਿਸ ਸਬੰਧੀ ਥਾਣਾ ਮੁੱਲਾਂਪੁਰ ਗਰੀਬਦਾਸ ਵਿਖੇ ਮੁਕੱਦਮਾ ਨੰਬਰ 101 ਮਿਤੀ 12- 06-25 ਅ/ਧ 304(2), 3(5) ਬੀ.ਐਨ.ਐਸ ਦਰਜ ਰਜਿਸਟਰ ਹੋਇਆ ਸੀ ਜਿਸ ਵਿੱਚ ਵੀ ਦੋਵੇਂ ਦੋਸ਼ੀਆਂ ਨੂੰ ਮਿਤੀ 16-06-25 ਨੂੰ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਇਸ ਮੁਕੱਦਮਾ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਵਰਤਿਆ ਗਿਆ ਚੋਰੀ ਦਾ ਮੋਟਰਸਾਈਕਲ ਅਤੇ ਇੱਕ ਚੋਰੀ ਦੀ ਸਕੂਟਰੀ ਵੀ ਬ੍ਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 02 ਹੋਰ ਦੋਸ਼ੀ ਮੁਕੱਦਮੇ ਵਿੱਚ ਨਾਮਜ਼ਦ ਕੀਤੇ ਗਏ ਹਨ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

ਇਸ ਤੋਂ ਇਲਾਵਾ ਮਿਤੀ 15-06-25 ਨੂੰ ਇੱਕ ਹੋਰ ਸਨੈਚਿੰਗ ਦੀ ਵਾਰਦਾਤ ਹੋਣ ਬਾਰੇ ਸੂਚਨਾ ਮਿਲੀ ਸੀ, ਜਿਸ ਤੇ ਮੁਕੱਦਮਾ ਨੰਬਰ 103 ਮਿਤੀ 15-06-25 ਅ/ਧ 304, 317(2), 3(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਅਤੇ ਉਕਤ ਸਨੈਚਿੰਗ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸੰਤੋਸ਼ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਦੀਨਾ ਕਾ ਪੁਰਵਾਰ ਥਾਣਾ ਰਾਣੀ ਗੰਜ ਜ਼ਿਲ੍ਹਾ ਪ੍ਰਤਾਪਗੜ੍ਹ, ਯੂ.ਪੀ ਹਾਲ ਵਾਸੀ ਕਿਰਾਏਦਾਰ ਸਾਹਮਣੇ ਸੀਤਲਾ ਮਾਤਾ ਮੰਦਰ ਅਤੇ ਲਲਿਤ ਕੁਮਾਰ ਪੁੱਤਰ ਬੈਜਨਾਥ ਵਾਸੀ ਕਮਤੋਲ ਥਾਣਾ/ਜ਼ਿਲ੍ਹਾ ਦਰਭੰਗਾ ਹਾਲ ਮਕਾਨ ਨੰਬਰ 02, ਡੱਡੂ ਮਾਜਰਾ ਹਾਲ ਕਿਰਾਏਦਾਰ ਸੇਵਾ ਸਿੰਘ ਉਰਫ ਰਿੰਕੂ ਪਿੰਡ ਮਸਤਗੜ੍ਹ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸੰਤੋਸ਼ ਕੁਮਾਰ ਉਕਤ ਪਾਸੋਂ ਖੋਹ ਕੀਤੀਆਂ ਹੋਈਆਂ ਸੋਨੇ ਦੀਆਂ ਵਾਲੀਆਂ ਬ੍ਰਾਮਦ ਕੀਤੀ ਗਈਆਂ ਅਤੇ ਦੂਜੇ ਦੋਸ਼ੀ ਲਲਿਤ ਕੁਮਾਰ ਪਾਸੋਂ ਖੋਹ ਦੀ ਵਾਰਦਾਤ ਵਿੱਚ ਵਰਤਿਆ ਗਿਆ ਆਟੋ ਨੰਬਰੀ ਪੀ.ਬੀ 65-ਬੀ.ਐਚ-4452 ਵੀ ਬ੍ਰਾਮਦ ਕੀਤਾ ਗਿਆ ਹੈ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ