Thursday, February 26, 2026
BREAKING
ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ' ਈਰਾਨ 'ਚ ਤਖ਼ਤਾਪਲਟ ਦੀ ਆਹਟ ! ਖਮੇਨੀ ਦੇ ਦਫਤਰ ਨੇੜੇ ਖੂਨੀ ਝੜਪ, 100 MEK ਲੜਾਕੇ ਢੇਰ SGPC ਵੱਲੋਂ ਦਫਤਰਾਂ 'ਚ ਪੈਂਟ-ਸ਼ਰਟ 'ਤੇ ਪਾਬੰਦੀ! ਕੀ ਅਕਾਲੀ ਦਲ ਦੀ ਟਿਕਟ 'ਤੇ ਚੋਣ ਲੜਨਗੇ ਬੱਬੂ ਮਾਨ ? KS ਮੱਖਣ ਦੇ ਬਿਆਨ 'ਤੇ 'ਮਾਨ' ਦਾ ਵੱਡਾ ਖੁਲਾਸਾ

ਰਾਸ਼ਟਰੀ

ਸਪਾਈਸਜੈੱਟ ਦਾ ਬੇੜਾ ਹੋਵੇਗਾ ਹੋਰ ਮਜ਼ਬੂਤ! 8 ਨਵੇਂ ਬੋਇੰਗ ਜਹਾਜ਼ ਲੀਜ਼ 'ਤੇ ਲਵੇਗੀ ਕੰਪਨੀ

16 ਸਤੰਬਰ, 2025 02:15 PM

ਨਵੀਂ ਦਿੱਲੀ : ਕਿਫ਼ਾਇਤੀ ਜਹਾਜ਼ ਸੇਵਾ ਕੰਪਨੀ ਸਪਾਈਸਜੈੱਟ ਨੇ 8 ਹੋਰ ਬੋਇੰਗ 737 ਜਹਾਜ਼ਾਂ ਲਈ ਲੀਜ਼ ਸਮਝੌਤੇ 'ਤੇ ਹਸਤਾਖ਼ਰ ਕੀਤੇ ਹਨ, ਜਿਸ ਨਾਲ 2025 ਦੇ ਵਿੰਟਰ ਸ਼ੈਡਿਊਲ ਤੋਂ ਪਹਿਲਾਂ ਉਸ ਦੇ ਬੇੜੇ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ, ਏਅਰਲਾਈਨ ਦੇ ਬੇੜੇ 'ਚ 18 ਜਹਾਜ਼ਾਂ ਦੇ ਵਾਧੇ ਦੀ ਯੋਜਨਾ ਹੈ, ਜੋ ਆਉਣ ਵਾਲੇ ਤਿਉਹਾਰੀ ਅਤੇ ਛੁੱਟੀਆਂ ਦ ਮੌਸਮ 'ਚ ਹਵਾਈ ਯਾਤਰਾ ਦੀ ਵਧਦੀ ਮੰਗ ਪੂਰੀ ਕਰਨ ਦੀ ਉਸ ਦੀ ਵਚਨਬੱਦਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਸ ਤੋਂ ਪਹਿਲਾਂ ਉਸ ਨੇ ਕੁੱਲ 10 ਬੋਇੰਗ 737 ਜਹਾਜ਼ ਵੇਟ ਲੀਜ਼ 'ਤੇ ਲੈਣ ਦੇ 2 ਸਮਝੌਤੇ ਕੀਤੇ ਸਨ, ਜੋ ਅਕਤੂਬਰ 2025 ਤੋਂ ਬੇੜੇ 'ਚ ਸ਼ਾਮਲ ਹੋਣ ਵਾਲੇ ਹਨ। 

ਸਪਾਈਸਜੈੱਟ ਦੇ ਮੁੱਖ ਵਪਾਰ ਅਧਿਕਾਰੀ ਦੇਬੋਜੋ ਮਹਾਰਿਸ਼ੀ ਨੇ ਕਿਹਾ,''ਸਾਨੂੰ ਆਪਣੇ ਬੇੜੇ 'ਚ 8 ਹੋਰ ਬੋਇੰਗ 737 ਜਹਾਜ਼ਾਂ ਨੂੰ ਸ਼ਾਮਲ ਕਰਨ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਇਹ ਨਵੇਂ ਜਹਾਜ਼ ਸਮਰੱਥਾ ਵਧਾਉਣ, ਬਿਨਾਂ ਰੁਕੇ ਕਨੈਕਟੀਵਿਟੀ ਯਕੀਨੀ ਕਰਨ ਅਤੇ ਆਪਣੇ ਯਾਤਰੀਆਂ ਨੂੰ ਬਿਹਤਰ ਉਡਾਣ ਅਨੁਭਵ ਪ੍ਰਦਾਨ ਕਰਨ ਦੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। ਆਉਣ ਵਾਲੇ ਤਿਉਹਾਰੀ ਅਤੇ ਸਰਦੀਆਂ ਦੇ ਯਾਤਰਾ ਸੀਜ਼ਨ ਨਾਲ ਇਹ ਜਹਾਜ਼ ਸਾਨੂੰ ਮੁੱਖ ਮਾਰਗਾਂ 'ਤੇ ਉਡਾਣਾਂ ਦੀ ਗਿਣਤੀ ਵਧਾਉਣ ਅਤੇ ਵਧਦੀ ਯਾਤਰੀ ਮੰਗ ਨੂੰ ਪੂਰਾ ਕਰਨ 'ਚ ਮਦਦ ਕਰਨਗੇ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

'ਅਗਲਾ ਹਮਲਾ ਹੋਵੇਗਾ 'ਆਪ੍ਰੇਸ਼ਨ ਸਿੰਦੂਰ' ਤੋਂ ਵੀ ਖ਼ਤਰਨਾਕ', ਭਾਰਤੀ ਫੌਜ ਦੀ ਪਾਕਿਸਤਾਨ ਨੂੰ ਵੱਡੀ ਚਿਤਾਵਨੀ

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਕਸਟਮ ਵਿਭਾਗ ਦੀ ਵੱਡੀ ਕਾਰਵਾਈ, 23.9 ਕਰੋੜ ਦੇ ਗਾਂਜੇ ਨਾਲ ਥਾਈਲੈਂਡ ਤੋਂ ਆਏ 2 ਭਾਰਤੀ ਗ੍ਰਿਫਤਾਰ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

ਉੱਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨ ਨੇ ਡਲ ਝੀਲ 'ਚ ਕੀਤੀ ਸ਼ਿਕਾਰਾ ਦੀ ਸਵਾਰੀ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ ਕੀਤੀ ਭੇਟ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਯੋਗੀ ਆਦਿਤਿਆਨਾਥ ਨੇ ਯਾਮਾਨਾਸ਼ੀ ਸੂਬੇ ਦੇ ਗਵਰਨਰ ਕੋਤਾਰੋ ਨਾਗਾਸਾਕੀ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਪੱਛਮੀ ਬੰਗਾਲ 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਵੇਗੀ ਜਿੱਤ! ਅਮਿਤ ਸ਼ਾਹ ਦਾ ਵੱਡਾ ਬਿਆਨ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

ਰਾਜਸਥਾਨ: 'ਪ੍ਰਚੰਡ' ਹੈਲੀਕਾਪਟਰ 'ਚ ਉਡਾਣ ਭਰਨਗੇ ਰਾਸ਼ਟਰਪਤੀ ਮੁਰਮੂ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

PM ਮੋਦੀ ਨੇ ਇਜ਼ਰਾਈਲੀ ਕੰਪਨੀਆਂ ਨੂੰ ਭਾਰਤ 'ਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਕੀ ਅਕਾਲੀ-ਭਾਜਪਾ ਦਾ ਟੁੱਟਿਆ ਰਿਸ਼ਤਾ ਫਿਰ ਜੁੜੇਗਾ? ਅਮਿਤ ਸ਼ਾਹ ਦੇ ਦੌਰੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ