Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਸਪਾਈਸਜੈੱਟ ਦੇ ਬੇੜੇ 'ਚ ਸ਼ਾਮਲ ਹੋਏ 2 ਹੋਰ ਬੋਇੰਗ 737

09 ਦਸੰਬਰ, 2025 07:00 PM

ਨਵੀਂ ਦਿੱਲੀ : ਦੇਸ਼ ਦੇ ਹਵਾਬਾਜ਼ੀ ਖੇਤਰ 'ਚ ਜਾਰੀ ਸੰਕਟ ਵਿਚਾਲੇ ਕਿਫਾਇਤੀ ਜਹਾਜ਼ ਸੇਵਾ ਕੰਪਨੀ ਸਪਾਈਸਜੈੱਟ ਦੇ ਬੇੜੇ 'ਚ 2 ਹੋਰ ਬੋਇੰਗ 737 ਜਹਾਜ਼ ਸ਼ਾਮਲ ਹੋ ਗਏ ਹਨ। ਸਪਾਈਸਜੈੱਟ ਨੇ ਮੰਗਲਵਾਰ ਨੂੰ ਇਕ ਪ੍ਰੈੱਸ ਰਿਲੀਜ਼ 'ਚ ਦੱਸਿਆ ਕਿ ਦੋਵੇਂ ਜਹਾਜ਼ 26 ਅਤੇ 29 ਨਵੰਬਰ ਤੋਂ ਵਣਜ ਉਡਾਣ ਭਰਨੀ ਸ਼ੁਰੂ ਕਰ ਚੁੱਕੇ ਹਨ। ਇਨ੍ਹਾਂ ਦਾ ਉਪਯੋਗ ਦਿੱਲੀ-ਬੈਂਕਾਕ, ਅਹਿਮਦਾਬਾਦ-ਦੁਬਈ ਅਤੇ ਅਹਿਮਦਾਬਾਦ-ਕੋਲਕਾਤਾ ਮਾਰਗਾਂ 'ਤੇ ਕੀਤਾ ਜਾ ਰਿਹਾ ਹੈ।

ਪੀਕ ਮੰਗ ਵਾਲੇ ਸਮੇਂ 'ਚ 2 ਜਹਾਜ਼ਾਂ ਦਾ ਬੇੜੇ 'ਚ ਸ਼ਾਮਲ ਹੋਣਾ ਕੰਪੰਨੀ ਲਈ ਕਾਫ਼ੀ ਲਾਭਦਾਇਕ ਹੈ। ਸਪਾਈਸਜੈੱਟ ਦੇ ਮੁੱਖ ਵਜਣ ਅਧਿਕਾਰੀ ਦੇਬੋਜੋ ਮਹਰਿਸ਼ੀ ਨੇ ਇਸ ਨੂੰ ਚਰਨਬੱਧ ਤਰੀਕੇ ਨਾਲ ਸਮਰੱਥਾ ਵਿਸਥਾਰ ਵੱਲ ਇਕ ਹੋਰ ਕਦਮ ਦੱਸਿਆ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਆਵਾਜਾਈ ਨੂੰ ਮਜ਼ਬੂਤ ਬਣਾਉਣ 'ਚ ਮਦਦ ਮਿਲੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ