Friday, October 30, 2026
BREAKING
• ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ • ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼ • ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ • ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ • ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ • ਪਾਬੰਦੀਸ਼ੁਦਾ ਲਿਫ਼ਾਫ਼ਿਆਂ ਦਾ ਕਾਰੋਬਾਰ ਬੇਖ਼ੌਫ਼ ਜਾਰੀ! ਆਖ਼ਰ ਕਿਸ ਦੀ ਛਤਰ-ਛਾਇਆ ਹੇਠ ਚੱਲ ਰਿਹਾ ਇਹ ਧੰਦਾ? • ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ " ਸੁਰੱਖਿਅਤ ਬਚਪਨ ਅਭਿਆਨ"  ਪੋਕਸੋ ਐਕਟ ਸਬੰਧੀ ਤਹਿਤ ਕਰਵਾਇਆ ਸੈਮੀਨਾਰ  • ਦਿਨ ਭਰ ਦੇ ਆਪਣੇ ਕੰਮਾਂ ਨੂੰ ਸਵੈ ਪੜਚੋਲ ਰਾਹੀਂ ਜ਼ਿੰਮੇਵਾਰ ਤੇ ਗੈਰ ਜਿੰਮੇਵਾਰ ਨਾਗਰਿਕ ਹੋਣ ਦਾ ਟੈਗ ਲਾ ਸਕਦੇ ਹਾਂ -ਡਾਕਟਰ ਬੱਗਾ • ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਇੰਟਰਨਸ਼ਿਪ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ • ਸ.ਭ.ਸ ਨਗਰ ਅਤੇ ਬਲਾਚੌਰ ਅਦਾਲਤਾਂ ਵਿੱਚ 21 ਨਵੰਬਰ ਨੂੰ ਚੈੱਕ ਬਾਊਂਸ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

ਪੰਜਾਬ

ਸ.ਭ.ਸ ਨਗਰ ਅਤੇ ਬਲਾਚੌਰ ਅਦਾਲਤਾਂ ਵਿੱਚ 21 ਨਵੰਬਰ ਨੂੰ ਚੈੱਕ ਬਾਊਂਸ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ

30 ਅਕਤੂਬਰ, 2026 08:10 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 21-11- 2026 ਨੂੰ ਜ਼ਿਲ੍ਹਾਂ ਕੋਰਟ ਕੰਪਲੈਕਸ, ਸ.ਭ.ਸ ਨਗਰ ਅਤੇ  ਸਬ-ਡੀਵੀਜ਼ਨ ਬਲਾਚੌਰ ਵਿਖੇ  ਸਪੈਸ਼ਲ ਲੋਕ ਅਦਾਲਤ ਲਗਾਈ ਜਾਵੇ ਗਈ ।  ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ   ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੇ ਅਧੀਨ ਆਉਂਦੇ ਕੇਸਾਂ (ਚੈਕ ਬਾਊਂਸ਼) ਕੇਸ) ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਲੋਕ ਅਦਾਲਤ ਦਾ ਆਯੋਜਨ ਮਿਤੀ 21.11.2026 ਨੂੰ  ਕੀਤਾ ਜਾਵੇਗਾ । ਇਸ ਤੋਂ ਇਲਾਵਾ ਉਨਾਂ ਕਿਹਾ ਕਿ ਸਪੈਸ਼ਲ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਪਾਬੰਦੀਸ਼ੁਦਾ ਲਿਫ਼ਾਫ਼ਿਆਂ ਦਾ ਕਾਰੋਬਾਰ ਬੇਖ਼ੌਫ਼ ਜਾਰੀ! ਆਖ਼ਰ ਕਿਸ ਦੀ ਛਤਰ-ਛਾਇਆ ਹੇਠ ਚੱਲ ਰਿਹਾ ਇਹ ਧੰਦਾ?

ਪਾਬੰਦੀਸ਼ੁਦਾ ਲਿਫ਼ਾਫ਼ਿਆਂ ਦਾ ਕਾਰੋਬਾਰ ਬੇਖ਼ੌਫ਼ ਜਾਰੀ! ਆਖ਼ਰ ਕਿਸ ਦੀ ਛਤਰ-ਛਾਇਆ ਹੇਠ ਚੱਲ ਰਿਹਾ ਇਹ ਧੰਦਾ?

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ " ਸੁਰੱਖਿਅਤ ਬਚਪਨ ਅਭਿਆਨ"  ਪੋਕਸੋ ਐਕਟ ਸਬੰਧੀ ਤਹਿਤ ਕਰਵਾਇਆ ਸੈਮੀਨਾਰ 

ਦਿਨ ਭਰ ਦੇ ਆਪਣੇ ਕੰਮਾਂ ਨੂੰ ਸਵੈ ਪੜਚੋਲ ਰਾਹੀਂ ਜ਼ਿੰਮੇਵਾਰ ਤੇ ਗੈਰ ਜਿੰਮੇਵਾਰ ਨਾਗਰਿਕ ਹੋਣ ਦਾ ਟੈਗ ਲਾ ਸਕਦੇ ਹਾਂ -ਡਾਕਟਰ ਬੱਗਾ

ਦਿਨ ਭਰ ਦੇ ਆਪਣੇ ਕੰਮਾਂ ਨੂੰ ਸਵੈ ਪੜਚੋਲ ਰਾਹੀਂ ਜ਼ਿੰਮੇਵਾਰ ਤੇ ਗੈਰ ਜਿੰਮੇਵਾਰ ਨਾਗਰਿਕ ਹੋਣ ਦਾ ਟੈਗ ਲਾ ਸਕਦੇ ਹਾਂ -ਡਾਕਟਰ ਬੱਗਾ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਇੰਟਰਨਸ਼ਿਪ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਇੰਟਰਨਸ਼ਿਪ ਸਰਟੀਫਿਕੇਟ ਵੰਡ ਸਮਾਰੋਹ ਆਯੋਜਿਤ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਸਾਇੰਸ ਡਰਾਮੇ ਵਿੱਚ ਮਾਰੀ ਬਾਜੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਸਾਇੰਸ ਡਰਾਮੇ ਵਿੱਚ ਮਾਰੀ ਬਾਜੀ