Wednesday, November 18, 2026
BREAKING
• ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ • ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ • ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ • 'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ • 'ਐਟੀਟਿਊਡ ਛੱਡੋ, ਕੰਮ 'ਚ ਕਮੀ ਕੱਢ ਕੇ ਦਿਖਾਓ..!' ਦੀਆ ਮਿਰਜ਼ਾ ਦੀ ਪੋਸਟ 'ਤੇ ਨਵਾਜ਼ੁੱਦੀਨ ਦਾ ਵੀ ਆ ਗਿਆ ਜਵਾਬ • ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ • ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ • ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ • ‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ • UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ

ਪੰਜਾਬ

'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ ਕਿਹਾ

18 ਨਵੰਬਰ, 2026 06:31 PM

ਜਲੰਧਰ : ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ, ਜਿੱਥੋਂ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਮੌਕੇ 'ਸਮਰਸਤਾ ਸੰਕਲਪ ਯਾਤਰਾ' ਕੱਢੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਮੌਜੂਦ ਰਹੇ। ਕੇਵਲ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਿਸ ਸਮੇਂ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਹੋਇਆ, ਉਸ ਸਮੇਂ ਸਮਾਜ 'ਚ ਜਾਤ-ਪਾਤ ਅਤੇ ਊਚ-ਨੀਚ ਦਾ ਹਨ੍ਹੇਰਾ ਫੈਲਿਆ ਹੋਇਆ ਸੀ। ਗੁਰੂ ਸਾਹਿਬ ਨੇ ਆਪਣੀ ਪਵਿੱਤਰ ਬਾਣੀ ਰਾਹੀਂ ਲੋਕਾਂ ਨੂੰ ਬਰਾਬਰੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਰਾਹ ਦਿਖਾਇਆ। ਉਨ੍ਹਾਂ ਦੀ ਬਾਣੀ ਸਾਨੂੰ ਸੱਚ ਦੇ ਰਾਹ 'ਤੇ ਤੁਰਨ ਦੀ ਪ੍ਰੇਰਣਾ ਦਿੰਦੀ ਹੈ।


ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਡੇਰਾ ਬੱਲਾਂ ਤੋਂ ਕੱਢੀ ਜਾ ਰਹੀ 'ਸਮਰਸਤਾ ਸੰਕਲਪ ਯਾਤਰਾ' ਕੋਈ ਸਿਆਸੀ ਯਾਤਰਾ ਨਹੀਂ ਹੈ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੱਢੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ 5 ਦਿਨ ਇਹ ਯਾਤਰਾ ਪੰਜਾਬ ਦੇ 17 ਜ਼ਿਲ੍ਹਿਆਂ 'ਚੋਂ ਹੁੰਦੀ ਹੋਈ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਜਾਵੇਗੀ। ਇਹ ਯਾਤਰਾ ਵਾਰਾਨਸੀ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਸੀਰ ਗੋਵਰਧਨਪੁਰ ਵਿਖੇ ਜਾ ਕੇ ਸਮਾਪਤ ਹੋਵੇਗੀ, ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰੱਕਤ ਕਰਨਗੇ। ਪੰਜਾਬੀਖ਼ਬਰਾਂ


ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਕਲਸ਼ ਯਾਤਰਾ ਦੀ ਤਰ੍ਹਾਂ ਦੀ ਇਸ ਸੰਕਲਪ ਯਾਤਰਾ 'ਚ ਵੀ ਸੰਗਤ ਵੱਧ-ਚੜ੍ਹ ਕੇ ਹਿੱਸਾ ਲਵੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਗੁਰੂ ਸਾਹਿਬ ਦੇ ਸਤਿਕਾਰ 'ਚ ਕਈ ਇਤਿਹਾਸਕ ਕੰਮ ਕੀਤੇ ਗਏ ਹਨ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਾਨੂੰ ਇਕ ਅਜਿਹੇ ਸੋਹਣੇ ਸਮਾਜ ਦਾ ਸੁਫ਼ਨਾ ਦਿਖਾਇਆ ਹੈ, ਜਿਸ ਨੂੰ ਉਨ੍ਹਾਂ ਨੇ ਬੇਗਮਪੁਰਾ ਦਾ ਨਾਂ ਦਿੱਤਾ, ਜਿੱਥੇ ਕਿਸੇ ਨੂੰ ਕੋਈ ਦੁੱਖ, ਚਿੰਤਾ ਜਾ ਫ਼ਿਕਰ ਨਾ ਹੋਵੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਪੰਜਾਬ: ਰਜਿਸਟਰੀਆਂ ਬਣਵਾਉਣ ਵਾਲੇ ਦੇਣ ਧਿਆਨ! ਜਾਰੀ ਹੋਏ ਸਖ਼ਤ ਹੁਕਮ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ ਸ਼ੁਰੂਆਤ, ਪਹੁੰਚੇ ਨਿਤਿਨ ਨਬੀਨ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਸੰਗਤ ਦੀਆਂ ਭਾਵਨਾਵਾਂ ਧਿਆਨ 'ਚ ਰੱਖ ਕੇ ਹੋਵੇਗਾ ਫੈਸਲਾ : ਗਿਆਨੀ ਰਘਬੀਰ ਸਿੰਘ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਠੋਸ ਕੂੜਾ ਪ੍ਰਬੰਧਨ ਨਿਯਮਾਂ-2026 ਦੀ ਪਾਲਣਾ ਲਈ ਬਲਕ ਵੇਸਟ ਜਨਰੇਟਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ: ਡਿਪਟੀ ਕਮਿਸ਼ਨਰ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਸੁਨਾਮ ਦੇ ਸਟੇਡੀਅਮ ਵਿੱਚ ਲੰਮੀ ਛਾਲ ਲਈ ਮੈਦਾਨ ਦੇ ਇੱਕ ਪਾਸੇ ਬਣੇਗੀ ਪਿੱਟ - ਅਮਨ ਅਰੋੜਾ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਮਾਤਾ ਦਇਆ ਵੰਤੀ ਇੰਸਾਂ ਅਮਰ ਰਹੇ ਦੇ ਨਾਰਿਆ ਨਾਲ ਗੂੰਜਿਆ ਸੁਨਾਮ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਖੇਡਿਆ ਵੱਡਾ ਦਾਅ, ਇਸ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ

'ਪ੍ਰਦੂਸ਼ਣ ਲਈ ਕਿਸਾਨ ਨਹੀਂ ਕਸੂਰਵਾਰ', ਪੰਜਾਬ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਨੇ ਦਿੱਤਾ ਵੱਡਾ ਬਿਆਨ