Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸਮਰਾਟ ਚੌਧਰੀ ਕਰ ਰਹੇ ਪ੍ਰਣਾਮ, ਮੋਢੇ ’ਤੇ ਨਿਤੀਸ਼ ਦਾ ਹੱਥ! ਨਵੇਂ CM ਦੀ ਦੌੜ ’ਚ ਤਸਵੀਰ ਨੇ ਛੇੜੀ ਚਰਚਾ

12 ਮਾਰਚ, 2026 04:04 PM

ਪਟਨਾ : ਅਗਲੇ ਮਹੀਨੇ ਨਵੇਂ ਮੁੱਖ ਮੰਤਰੀ ਦੀ ਤਾਜਪੋਸ਼ੀ ਦੀ ਉਡੀਕ ਕਰ ਰਹੇ ਬਿਹਾਰ ਅਤੇ ਨਿਤੀਸ਼ ਕੁਮਾਰ ਦੇ ਸੀ. ਐੱਮ. ਅਹੁਦੇ ਦੀ ਕੁਰਸੀ ਤੋਂ ਉੱਠਦੇ ਹੀ ਗੱਦੀ ’ਤੇ ਬੈਠਣ ਨੂੰ ਕਾਹਲੇ ਭਾਜਪਾ ਨੇਤਾਵਾਂ ਵਿਚਾਲੇ ਇਕ ਤਸਵੀਰ ਨੇ ਹਲਚਲ ਮਚਾ ਦਿੱਤੀ ਹੈ। ਮਧੇਪੁਰਾ ਦੀ ਇਸ ਦਿਲ ਖਿੱਚਵੀਂ ਤਸਵੀਰ ਵਿਚ ਜਨਤਾ ਦਲ ਯੂਨਾਈਟਿਡ (ਜੇ. ਡੀ. ਯੂ.) ਦੇ ਪ੍ਰਧਾਨ ਅਤੇ ਮੌਜੂਦਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦਾ ਹੱਥ ਆਪਣੇ ਉਪ ਮੁੱਖ ਮੰਤਰੀ ਅਤੇ ਭਾਜਪਾ ਦੇ ਤੇਜ਼ੀ ਨਾਲ ਉੱਭਰ ਰਹੇ ਸਮਰਾਟ ਚੌਧਰੀ ਦੇ ਮੋਢਿਆਂ ’ਤੇ ਹੈ।

ਇਸ ਦੌਰਾਨ ਸਮਰਾਟ ਚੌਧਰੀ ਹੱਥ ਜੋੜ ਕੇ ਜਨਤਾ ਦਾ ਸਵਾਗਤ ਕਰ ਰਹੇ ਹਨ ਅਤੇ ਸਟੇਜ ’ਤੇ ਮੌਜੂਦ ਬਾਕੀ ਸਾਰੇ ਲੋਕ ਹੱਥ ਹਿਲਾ ਕੇ ਲੋਕਾਂ ਤੋਂ ਵਿਦਾ ਲੈ ਰਹੇ ਹਨ। ਸਮਰਾਟ ਦੇ ਸਮਰਥਕ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਨਿਤੀਸ਼ ਕੁਮਾਰ ਦੇ ਰਾਜ ਸਭਾ ਜਾਣ ਦੇ ਫ਼ੈਸਲੇ ’ਤੇ ਕਿਹਾ ਸੀ ਕਿ ਅਗਲੀ ਸਰਕਾਰ ਵੀ ਉਨ੍ਹਾਂ ਦੀ ਮਰਜ਼ੀ ਨਾਲ ਹੀ ਚੱਲੇਗੀ। ਭਾਜਪਾ ’ਚ ਮੁੱਖ ਮੰਤਰੀ ਅਤੇ ਦੂਜੇ ਅਹੁਦਿਆਂ ’ਤੇ ਚੋਣ ਦੇ ਤੌਰ-ਤਰੀਕੇ ਕਾਫ਼ੀ ਵੱਖਰੇ ਹਨ ਅਤੇ ਇਸ ਗੱਲ ਦੀਆਂ ਕਈ ਉਦਾਹਰਣਾਂ ਹਨ ਕਿ ਭਾਜਪਾ ਸੰਸਦੀ ਬੋਰਡ ਵੱਲੋਂ ਕਿਸ ਦੇ ਨਾਂ ਦੀ ਪਰਚੀ ਲੈ ਕੇ ਸੁਪਰਵਾਈਜ਼ਰ ਜਾਂਦੇ ਹਨ, ਇਸ ਗੱਲ ਦਾ ਅੰਦਾਜ਼ਾ ਮੀਡੀਆ ਅਤੇ ਨੇਤਾ ਕਿਸੇ ਨੂੰ ਨਹੀਂ ਲੱਗਦਾ। ਵੱਡੇ-ਵੱਡੇ ਨੇਤਾ ਪ੍ਰਸਤਾਵਕ ਅਤੇ ਸਮਰਥਕ ਬਣ ਜਾਂਦੇ ਹਨ ਅਤੇ ਜਿਨ੍ਹਾਂ ਦੇ ਨਾਂ ਦੀ ਚਰਚਾ ਤੱਕ ਨਹੀਂ ਹੋ ਰਹੀ ਹੁੰਦੀ, ਉਨ੍ਹਾਂ ਨੂੰ ਮਾਲਾ ਪਹਿਨਾਈ ਜਾਂਦੀ ਹੈ। ਪੀ. ਐੱਮ. ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਆਖਰੀ ਮਿੰਟ ਤੱਕ ਸਸਪੈਂਸ ਬਣਾਏ ਰੱਖਦੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ