Monday, July 20, 2026
BREAKING
12ਵੀਂ ਵਰਲਡ ਪੰਜਾਬੀ ਕਾਨਫਰੰਸ ਦਾ ਧੂਮ ਧਾਮ ਨਾਲ ਹੋਇਆ ਆਗਾਜ਼ ਸੱਥ ਵੱਲੋਂ ਗ਼ਜ਼ਲ ਵਰਕਸ਼ਾਪ ਅਤੇ ਕਵੀ ਦਰਬਾਰ ਕਰਵਾਇਆ ਵਿਜੇ ਸ਼ਰਮਾ ਟਿੰਕੂ ਨੇ ਖਰੜ ਵਾਰਡ 21 ਵਾਸੀਆਂ ਨਾਲ ਕੀਤੀ ਮੀਟਿੰਗ ਪੰਜਾਬ ਸਰਕਾਰ ਨੇ ਪੇਂਡੂ ਰੁਜ਼ਗਾਰ ਗਰੰਟੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਵੀਬੀ ਜੀ ਰਾਮ ਜੀ ਸਕੀਮ : ਤਰੁਨਪ੍ਰੀਤ ਸਿੰਘ ਸੌਂਦ ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ, ਬਲਾਚੌਰ ਨੂੰ ਐਸ.ਆਈ.ਆਰ.-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਦਿੱਤੀ ਵਧਾਈ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ, 2 ਸਾਲਾਂ ਵਿੱਚ ਨੀਟ ਪਾਸ ਕਰਨ ਵਾਲਿਆਂ ਦੀ ਗਿਣਤੀ 100 ਫ਼ੀਸਦੀ ਵਧੀ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert 'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਰਾਸ਼ਟਰੀ

ਸਮਾਜਿਕ ਸੁਧਾਰਾਂ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੇ: ਸਬਰੀਮਾਲਾ ਮਾਮਲੇ ’ਚ ਸੁਪਰੀਮ ਕੋਰਟ

15 ਮਈ, 2026 05:29 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਨਿਆਂਇਕ ਸਮੀਖਿਆ ਦੀ ਸ਼ਕਤੀ ਇਕ ਸੰਵਿਧਾਨਕ ਜ਼ਿੰਮੇਵਾਰੀ ਹੈ ਅਤੇ ਉਹ ਸਮਾਜਿਕ ਸੁਧਾਰ ਅਤੇ ਭਲਾਈ ਦੇ ਮਾਮਲਿਆਂ ਵਿਚ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦਾ। ਚੀਫ ਜਸਟਿਸ ਸੂਰਿਆਕਾਂਤ ਦੀ ਪ੍ਰਧਾਨਗੀ ਵਾਲੇ 9 ਜੱਜਾਂ ਦੇ ਸੰਵਿਧਾਨਕ ਬੈਂਚ ਨੇ ਇਹ ਟਿੱਪਣੀ ਕੇਰਲਮ ਦੇ ਸਬਰੀਮਾਲਾ ਮੰਦਰ ਸਮੇਤ ਧਾਰਮਿਕ ਸਥਾਨਾਂ ’ਤੇ ਔਰਤਾਂ ਨਾਲ ਹੋਣ ਵਾਲੇ ਵਿਤਕਰੇ ਅਤੇ ਦਾਊਦੀ ਬੋਹਰਾ ਸਮੇਤ ਕਈ ਧਰਮਾਂ ਵਿਚ ਧਾਰਮਿਕ ਆਜ਼ਾਦੀ ਦੇ ਦਾਇਰੇ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਦੌਰਾਨ ਕੀਤੀ।

ਇਸ ਸੰਵਿਧਾਨਕ ਬੈਂਚ ਵਿਚ ਜਸਟਿਸ ਬੀ. ਵੀ. ਨਾਗਰਤਨਾ, ਜਸਟਿਸ ਐੱਮ. ਐੱਮ. ਸੁੰਦਰੇਸ਼, ਜਸਟਿਸ ਅਹਿਸਾਨੁਦੀਨ ਅਮਾਨੁੱਲਾ, ਜਸਟਿਸ ਅਰਵਿੰਦ ਕੁਮਾਰ, ਜਸਟਿਸ ਆਗਸਟੀਨ ਜਾਰਜ ਮਸੀਹ, ਜਸਟਿਸ ਪ੍ਰਸੰਨਾ ਬੀ. ਵਰਾਲੇ, ਜਸਟਿਸ ਆਰ. ਮਹਾਦੇਵਨ ਅਤੇ ਜਸਟਿਸ ਜੋਏਮਾਲਿਆ ਬਾਗਚੀ ਸ਼ਾਮਲ ਹਨ। ਇਸ ਮਾਮਲੇ ਵਿਚ ਨਿਆਂ ਮਿੱਤਰ ਨਿਯੁਕਤ ਕੀਤੇ ਗਏ ਸੀਨੀਅਰ ਵਕੀਲ ਕੇ. ਪਰਮੇਸ਼ਵਰ ਨੇ ਕਿਹਾ ਕਿ ਸਮਾਜਿਕ ਭਲਾਈ ਅਤੇ ਸੁਧਾਰ ਦੀ ਮੁਢਲੀ ਜ਼ਿੰਮੇਵਾਰੀ ਵਿਧਾਇਕਾ ਦੀ ਹੈ, ਜੋ ਕਿ ਇਕ ਸੰਵਿਧਾਨਕ ਜ਼ਿੰਮੇਵਾਰੀ ਹੈ, ਪਰ ਇਸ ਦਾ ਮਤਲਬ ਇਹ ਨਹੀਂ ਹੈ ਕਿ ਕੁਝ ਖਾਸ ਹਾਲਤ ਵਿਚ ਅਦਾਲਤ ਕੋਲ ਅਧਿਕਾਰ ਨਹੀਂ ਹਨ।

ਪਰਮੇਸ਼ਵਰ ਨੇ ਦਲੀਲ ਦਿੱਤੀ ਕਿ ਨਿਆਂਇਕ ਭੂਮਿਕਾ ਕਿਸੇ ਅਤਿ-ਉਤਸ਼ਾਹੀ ਸੁਧਾਰਕ ਜਾਂ ਮੂਕ ਦਰਸ਼ਕ ਦੀ ਨਹੀਂ ਹੈ। ਨਿਆਂ ਮਿੱਤਰ ਦੀ ਦਲੀਲ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਚੀਫ ਜਸਟਿਸ ਸੂਰਿਆਕਾਂਤ ਨੇ ਕਿਹਾ ਕਿ ਤੁਸੀਂ ਬਿਲਕੁਲ ਸਹੀ ਹੋ ਕਿ ਸੰਵਿਧਾਨਕ ਅਦਾਲਤ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟ ਸਕਦੀ, ਅਸੀਂ ਇਸ ਨੂੰ ਤਿਆਗ ਨਹੀਂ ਸਕਦੇ। ਇਹ ਸ਼ਕਤੀ ਦਾ ਸਵਾਲ ਨਹੀਂ ਹੈ। ਇਹ ਸੰਵਿਧਾਨਕ ਅਦਾਲਤ ਦੀ ਸੰਵਿਧਾਨਕ ਜ਼ਿੰਮੇਵਾਰੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

ਅਮਿਤ ਸ਼ਾਹ ਨੇ ਬੰਗਾਲ ਦੇ CM ਤੇ ਸੂਬੇ ਦੇ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ 'ਤੇ ਕੀਤੀ ਚਰਚਾ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਸੋਨਮ ਵਾਂਗਚੁਕ ਨੂੰ ਦਿੱਲੀ HC ਤੋਂ ਰਾਹਤ ਨਹੀਂ ! ਨਿੱਜੀ ਹਸਪਤਾਲ 'ਚ ਸ਼ਿਫਟ ਕਰਨ ਦੀ ਅਰਜ਼ੀ ਰੱਦ

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

ਮੱਧ ਪ੍ਰਦੇਸ਼ 'ਚ ਲਾਗੂ ਹੋਵੇਗਾ UCC! ਮੋਹਨ ਕੈਬਨਿਟ ਨੇ ਲਾਈ ਮੋਹਰ, ਭਲਕੇ ਵਿਧਾਨ ਸਭਾ 'ਚ ਹੋਵੇਗਾ ਪੇਸ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਵਾਂਗਚੁਕ ਨੂੰ ਕੀਤਾ ਜਾਵੇ ਰੈਫ਼ਰ..!' ਸੋਨਮ ਦੀ ਪਤਨੀ ਨੇ ਕੀਤਾ ਹਾਈ ਕੋਰਟ ਦਾ ਰੁਖ਼

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

'ਚੁੱਪੀ ਤੋੜੋ PM ਸਾਬ੍ਹ..!', ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ 'ਚ ਜੈਰਾਮ ਰਮੇਸ਼ ਨੇ ਸ਼ੇਅਰ ਕੀਤੀ ਪੋਸਟ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦਿੱਲੀ ਦੀ CM ਰੇਖਾ ਗੁਪਤਾ ਦੇ ਜਨਮਦਿਨ ਮੌਕੇ PM ਮੋਦੀ ਨੇ ਦਿੱਤੀਆਂ ਵਧਾਈਆਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ