Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਸਮੁੰਦਰੀ ਫੌਜ ’ਚ ਸ਼ਾਮਲ ਹੋਇਆ ‘ਇਕਸ਼ਕ’, ਵੱਡੀਆਂ ਤਬਦੀਲੀਆਂ ’ਚੋਂ ਲੰਘ ਰਿਹਾ ਹੈ ਸਮੁੰਦਰੀ ਖੇਤਰ

07 ਨਵੰਬਰ, 2025 06:40 PM

ਨਵੀਂ ਦਿੱਲੀ : ਸਮੁੰਦਰੀ ਫੌਜ ਮੁਖੀ ਐਡਮਿਰਲ ਦਿਨੇਸ਼ ਕੁਮਾਰ ਤ੍ਰਿਪਾਠੀ ਨੇ ਸਮੁੰਦਰੀ ਖੇਤਰ ’ਚ ਭੂ-ਸਿਆਸਤ, ਤਕਨਾਲੋਜੀ ਅਤੇ ਰਣਨੀਤੀ ਸਬੰਧੀ ਵੱਡੀਆਂ ਤਬਦੀਲੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਹੈ ਕਿ ਸਮੁੰਦਰ ’ਚ ਦਬਦਬਾ, ਸਰੋਤਾਂ ਅਤੇ ਸੰਪਰਕ ਦੇ ਖੇਤਰ ’ਚ ਮੁਕਾਬਲਾ ਲਗਾਤਾਰ ਵਧ ਰਿਹਾ ਹੈ। ਸਮੁੰਦਰੀ ਫੌਜ ਮੁਖੀ ਤੀਜੇ ਸਵਦੇਸ਼ੀ ਜਲ ਸਰਵੇਖਣ ਬੇੜੇ ਆਈ. ਐੱਨ. ਐੱਸ. ਇਕਸ਼ਕ ਦੇ ਵੀਰਵਾਰ ਨੂੰ ਕੋਚੀ ਸਥਿਤ ਸਮੁੰਦਰੀ ਫੌਜ ਦੇ ਬੇਸ ’ਚ ਸਮੁੰਦਰੀ ਫੌਜ ’ਚ ਸ਼ਾਮਲ ਹੋਣ ਦੇ ਮੌਕੇ ’ਤੇ ਇਕ ਸਮਾਰੋਹ ’ਚ ਬੋਲ ਰਹੇ ਸਨ। ਇਹ ਔਰਤਾਂ ਲਈ ਵਿਸ਼ੇਸ਼ ਰਿਹਾਇਸ਼ ਦੇ ਨਾਲ ਡਿਜ਼ਾਈਨ ਕੀਤਾ ਗਿਆ ਪਹਿਲਾ ਜਲ ਸਰਵੇਖਣ ਬੇੜਾ ਹੈ।

ਐਡਮਿਰਲ ਤ੍ਰਿਪਾਠੀ ਨੇ ਕਿਹਾ ਕਿ ਨਵੀਆਂ ਤਕਨਾਲੋਜੀਆਂ ਦਾ ਉਭਾਰ, ਮਹੱਤਵਪੂਰਨ ਖਣਿਜਾਂ ’ਤੇ ਮੁਕਾਬਲਾ ਅਤੇ ਸਮੁੰਦਰੀ ਵਪਾਰ ਦੇ ਵਿਕਸਤ ਪੈਟਰਨ ਸਮੁੰਦਰਾਂ ਦੇ ਰਣਨੀਤਿਕ ਨਕਸ਼ੇ ਨੂੰ ਮੁੜ ਆਕਾਰ ਦੇ ਰਹੇ ਹਨ। ਅੱਜ, ਸਾਡੇ ਆਲੇ-ਦੁਆਲੇ ਦਾ ਸਮੁੰਦਰੀ ਖੇਤਰ ਤੇਜ਼ੀ ਨਾਲ ਬਦਲਦੀਆਂ ਲਹਿਰਾਂ ਅਤੇ ਉੱਬੜ-ਖਾਬੜ ਸਮੁੰਦਰਾਂ ਤੋਂ ਪਰਿਭਾਸ਼ਿਤ ਹੁੰਦਾ ਜਾ ਰਿਹਾ ਹੈ, ਜਿਸ ਲਈ ਸਥਿਰਤਾ, ਦ੍ਰਿੜ੍ਹ ਸੰਕਲਪ ਅਤੇ ਤਾਕਤ ਦੀ ਲੋੜ ਹੈ। ਸਮੁੰਦਰੀ ਫੌਜ ਮੁਖੀ ਨੇ ਭਾਰਤੀ ਸਮੁੰਦਰੀ ਫੌਜ ਨੂੰ ਤਾਕਤ ਅਤੇ ਸਥਿਰਤਾ ਦਾ ਪ੍ਰਤੀਕ ਦੱਸਿਆ ਅਤੇ ਕਿਹਾ ਕਿ ਸਮੁੰਦਰੀ ਫੌਜ ਸੰਚਾਲਨ ਸਮਰੱਥਾਵਾਂ ਨੂੰ ਵਧਾਉਣ ਦੇ ਨਾਲ-ਨਾਲ ਆਪਣੀ ਪਹੁੰਚ ਦਾ ਵਿਸਥਾਰ ਕਰ ਰਹੀ ਹੈ ਅਤੇ ਸਮੁੰਦਰੀ ਖੇਤਰ ਵੱਡੀਆਂ ਤਬਦੀਲੀਆਂ ’ਚੋਂ ਲੰਘ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ