Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਰਾਸ਼ਟਰੀ

ਸਮੁੰਦਰ 'ਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਣਗੇ QUAD ਦੇਸ਼ ! ਬੈਠਕ 'ਚ ਕੀਤੀ ਗਈ ਚਰਚਾ

26 ਮਈ, 2026 07:12 PM

ਨਵੀਂ ਦਿੱਲੀ : ਹਿੰਦ-ਪ੍ਰਸ਼ਾਂਤ ਖੇਤਰ 'ਚ ਚੀਨ ਦੀ ਵਧਦੀ ਫ਼ੌਜੀ ਸਰਗਰਮੀ ਅਤੇ ਦਬਦਬੇ ਦੇ ਵਿਚਕਾਰ, 'ਕੁਆਡ' ਦੇਸ਼ਾਂ ਨੇ ਸਮੁੰਦਰੀ ਨਿਗਰਾਨੀ ਅਤੇ ਬੰਦਰਗਾਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਚਾਰਾਂ ਦੇਸ਼ਾਂ ਨੇ ਮਹੱਤਵਪੂਰਨ ਖਣਿਜਾਂ ਤੇ ਊਰਜਾ ਦੇ ਖੇਤਰ ਵਿੱਚ ਵੀ ਆਪਸੀ ਸਹਿਯੋਗ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ।

ਇਹ ਅਹਿਮ ਫੈਸਲੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ 'ਕੁਆਡ' ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਹੋਈ ਉੱਚ-ਪੱਧਰੀ ਬੈਠਕ ਵਿੱਚ ਲਏ ਗਏ। ਇਸ ਬੈਠਕ ਦੀ ਪ੍ਰਧਾਨਗੀ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕੀਤੀ, ਜਿਸ ਵਿੱਚ ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ, ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਪੈਨੀ ਵੋਂਗ ਅਤੇ ਜਾਪਾਨ ਦੇ ਵਿਦੇਸ਼ ਮੰਤਰੀ ਤੋਸ਼ੀਮਿਤਸੂ ਮੋਤੇਗੀ ਵੀ ਸ਼ਾਮਲ ਹੋਏ।

ਬੈਠਕ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਸਿਆ ਕਿ ਗੱਲਬਾਤ ਦਾ ਮੁੱਖ ਕੇਂਦਰ ਹਿੰਦ-ਪ੍ਰਸ਼ਾਂਤ ਖੇਤਰ ਦੇ ਮੌਜੂਦਾ ਹਾਲਾਤ ਸਨ। ਉਨ੍ਹਾਂ ਕਿਹਾ, "ਅਸੀਂ ਚਾਰ ਸਮੁੰਦਰੀ ਲੋਕਤੰਤਰ ਹਾਂ, ਇਸ ਲਈ ਅੰਤਰਰਾਸ਼ਟਰੀ ਕਾਨੂੰਨਾਂ ਦਾ ਪਾਲਣ ਕਰਦੇ ਹੋਏ ਸਮੁੰਦਰੀ ਵਪਾਰ ਨੂੰ ਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਚਲਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।" ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਿੰਦ-ਪ੍ਰਸ਼ਾਂਤ ਖੇਤਰ ਦੀ ਅਹਿਮੀਅਤ ਪੂਰੀ ਦੁਨੀਆ ਲਈ ਹੋਰ ਵਧੇਗੀ ਅਤੇ ਉਸੇ ਹਿਸਾਬ ਨਾਲ ਕੁਆਡ ਦੀਆਂ ਜ਼ਿੰਮੇਵਾਰੀਆਂ ਵੀ ਵਧਣਗੀਆਂ। ਬੈਠਕ ਵਿੱਚ ਅੱਤਵਾਦ ਵਿਰੁੱਧ 'ਜ਼ੀਰੋ ਟਾਲਰੈਂਸ' ਦੀ ਨੀਤੀ 'ਤੇ ਵੀ ਸਹਿਮਤੀ ਜਤਾਈ ਗਈ।

ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਮੀਡੀਆ ਨੂੰ ਦੱਸਿਆ ਕਿ ਕੁਆਡ ਨੇ 'ਇੰਡੋ-ਪੈਸੀਫਿਕ ਮੈਰੀਟਾਈਮ ਸਰਵੇਲੈਂਸ ਕੋਆਪ੍ਰੇਸ਼ਨ ਇਨੀਸ਼ੀਏਟਿਵ' ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਚਾਰੇ ਦੇਸ਼ ਆਪਣੀ ਸਮੁੰਦਰੀ ਨਿਗਰਾਨੀ ਸਮਰੱਥਾ ਨੂੰ ਇੱਕ-ਦੂਜੇ ਨਾਲ ਸਾਂਝਾ ਕਰਨਗੇ।

ਇਸ ਤੋਂ ਇਲਾਵਾ, ਪ੍ਰਸ਼ਾਂਤ ਮਹਾਂਸਾਗਰ ਦੇ ਟਾਪੂ ਦੇਸ਼ਾਂ ਵਿੱਚ ਬੰਦਰਗਾਹਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਇੱਕ ਨਵੀਂ ਯੋਜਨਾ ਸ਼ੁਰੂ ਕੀਤੀ ਜਾ ਰਹੀ ਹੈ, ਤਾਂ ਜੋ ਇਸ ਖੇਤਰ ਵਿੱਚ ਚੀਨ ਦੇ ਵਧਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ ਅਤੇ ਸਪਲਾਈ ਚੇਨ ਨੂੰ ਮਜ਼ਬੂਤ ਬਣਾਇਆ ਜਾ ਸਕੇ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

'ਨਾਗਰਿਕਤਾ ਤੈਅ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਨਹੀਂ', ਸੁਪਰੀਮ ਕੋਰਟ ਦਾ SIR 'ਤੇ ਵੱਡਾ ਫੈਸਲਾ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਭਾਰਤ-ਪਾਕਿਸਤਾਨ ਸਰਹੱਦ ਕੋਲ ਹਟਾਈਆਂ ਗਈਆਂ ਗੈਰ-ਕਾਨੂੰਨੀ ਮਸਜਿਦਾਂ ਅਤੇ ਮਦਰਸੇ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

ਟੈਰਰ ਫੰਡਿੰਗ ਤੇ ਗੈਰ-ਕਾਨੂੰਨੀ ਘੁਸਪੈਠ ’ਤੇ ED ਦਾ ਐਕਸ਼ਨ, 5 ਸੂਬਿਆਂ ’ਚ ਕੀਤੀ ਛਾਪੇਮਾਰੀ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-

ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ, ਕਿਹਾ-"ਵਰਤ ਤੋੜੋ"

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ ਭੁੱਖ ਹੜਤਾਲ ਬੈਠੇ ਵਾਂਗਚੁਕ

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ ਅੰਤਿਮ ਰਿਪੋਰਟ ਸੌਂਪ ਸਕਦੀ ਹੈ SIT

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ, ਪਹੁੰਚੇ ਲੱਖਾਂ ਸ਼ਰਧਾਲੂ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ

CBSE ਦੀ 9ਵੀਂ ਜਮਾਤ ਤੋਂ ਤੀਜੀ ਭਾਸ਼ਾ ਸ਼ੁਰੂ ਕਰਨ ਦੀ ਨੀਤੀ ਤੋਂ ਚਿੰਤਤ ਸੁਪਰੀਮ ਕੋਰਟ