Friday, April 10, 2026
BREAKING
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸਮਾਜ ਸੇਵਕ ਨਰਿੰਦਰ ਠੇਕੇਦਾਰ ਦੀ ਨੂੰਹ ਨੂੰ ਪੰਜਾਬ ਦੇ ਗਵਰਨਰ ਵਲੋਂ  ਪੀਐਚਡੀ ਦੀ ਡਿਗਰੀ ਦੇ ਕੇ ਕੀਤਾ ਸਨਮਾਨਿਤ

ਖੇਡ

ਸਮ੍ਰਿਤੀ ਤੇ ਪਲਾਸ਼ ਨੇ ਇਕ ਦੂਜੇ ਨੂੰ ਇੰਸਟਾਗ੍ਰਾਮ 'ਤੇ ਕੀਤਾ ਅਨਫਾਲੋ, ਵਿਆਹ ਕੈਂਸਲ ਹੋਣ ਮਗਰੋਂ ਟੁੱਟਾ 6 ਸਾਲ ਦਾ ਰਿਸ਼ਤਾ

08 ਦਸੰਬਰ, 2025 05:46 PM

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ-ਕਪਤਾਨ ਅਤੇ ਸਟਾਰ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਮਿਊਜ਼ਿਕ ਕੰਪੋਜ਼ਰ ਪਲਾਸ਼ ਮੁਛੱਲ ਦਾ 6 ਸਾਲਾਂ ਦੇ ਲੰਬੇ ਸਮੇਂ ਤਕ ਚਲ ਰਿਹਾ ਰਿਸ਼ਤਾ ਆਖਰਕਾਰ ਟੁੱਟ ਗਿਆ ਹੈ। ਦੋਵੇਂ ਦੇ ਵਿਆਹ ਦੀਆਂ ਤਿਆਰੀਆਂ ਪਿਛਲੇ ਕੁਝ ਮਹੀਨਿਆਂ ਤੋਂ ਜ਼ੋਰਾਂ 'ਤੇ ਸਨ, ਉਹ ਹੁਣ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ। ਸਮ੍ਰਿਤੀ ਅਤੇ ਪਲਾਸ਼ ਨੇ ਐਤਵਾਰ, 7 ਦਸੰਬਰ ਨੂੰ ਆਪਣੀਆਂ ਇੰਸਟਾਗ੍ਰਾਮ ਸਟੋਰੀਜ਼ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਸਮ੍ਰਿਤੀ ਨੇ ਸਾਫ਼ ਤੌਰ 'ਤੇ ਲਿਖਿਆ ਕਿ ਵਿਆਹ ਰੱਦ ਕਰ ਦਿੱਤਾ ਗਿਆ ਹੈ, ਜਦਕਿ ਪਲਾਸ਼ ਨੇ ਐਲਾਨ ਕੀਤਾ ਕਿ ਉਹ ਹੁਣ ਆਪਣੀ ਜ਼ਿੰਦਗੀ ਵਿੱਚ ਅੱਗੇ ਵਧ ਰਹੇ ਹਨ।

ਇੰਸਟਾਗ੍ਰਾਮ 'ਤੇ ਕੀਤਾ ਇੱਕ ਦੂਜੇ ਨੂੰ Unfollow
ਰਿਸ਼ਤਾ ਟੁੱਟਣ ਦੀ ਅਧਿਕਾਰਤ ਪੁਸ਼ਟੀ ਤੋਂ ਬਾਅਦ, ਦੋਵਾਂ ਨੇ ਸੋਸ਼ਲ ਮੀਡੀਆ 'ਤੇ ਵੀ ਸਾਰੇ ਸੰਬੰਧ ਖਤਮ ਕਰ ਦਿੱਤੇ ਹਨ। ਸਮ੍ਰਿਤੀ ਮੰਧਾਨਾ ਅਤੇ ਪਲਾਸ਼ ਮੁਛੱਲ ਨੇ ਇੱਕ ਦੂਜੇ ਨੂੰ ਇੰਸਟਾਗ੍ਰਾਮ 'ਤੇ ਅਨਫਾਲੋ ਕਰ ਦਿੱਤਾ ਹੈ। ਸਮ੍ਰਿਤੀ ਮੰਧਾਨਾ ਨੇ ਤਾਂ ਆਪਣੇ ਪ੍ਰੋਫਾਈਲ ਤੋਂ ਪਲਾਸ਼ ਦੇ ਪ੍ਰਪੋਜ਼ ਕਰਨ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਮੇਤ ਵਿਆਹ ਦੇ ਸਾਰੇ ਪ੍ਰੀ-ਵੈਡਿੰਗ ਫੰਕਸ਼ਨਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਹਟਾ ਦਿੱਤੀਆਂ ਹਨ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਪਲਾਸ਼ ਨੇ ਅਜੇ ਆਪਣੀਆਂ ਪੋਸਟਾਂ ਡਿਲੀਟ ਨਹੀਂ ਕੀਤੀਆਂ ਸਨ।

ਪਲਾਸ਼ ਮੁਛੱਲ ਨੇ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ
ਵਿਆਹ ਰੱਦ ਹੋਣ ਦੀ ਪੁਸ਼ਟੀ ਤੋਂ ਬਾਅਦ, ਪਲਾਸ਼ ਮੁਛੱਲ ਨੇ ਅਫਵਾਹਾਂ ਫੈਲਾਉਣ ਵਾਲਿਆਂ ਪ੍ਰਤੀ ਸਖ਼ਤ ਰਵੱਈਆ ਅਪਣਾਇਆ ਹੈ। ਪਲਾਸ਼ ਨੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਜੇਕਰ ਹੁਣ ਕੋਈ ਵੀ ਅਫਵਾਹ ਜਾਂ 'ਫੇਕ ਗੌਸਿਪ' ਫੈਲਾਈ ਗਈ ਤਾਂ ਉਨ੍ਹਾਂ ਦੀ ਟੀਮ ਇਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਹ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਇਸ ਰਿਸ਼ਤੇ ਤੋਂ ਪਿੱਛੇ ਹਟਣ ਦੀ ਗੱਲ ਕਰ ਰਹੇ ਹਨ।

2019 ਵਿੱਚ ਸ਼ੁਰੂ ਹੋਈ ਸੀ ਲਵ ਸਟੋਰੀ
ਸਮ੍ਰਿਤੀ ਮੰਧਾਨਾ ਅਤੇ ਪਲਾਸ਼ ਮੁਛੱਲ ਦੀ ਲਵ ਸਟੋਰੀ ਸਾਲ 2019 ਵਿੱਚ ਸ਼ੁਰੂ ਹੋਈ ਸੀ। ਸਾਲ 2024 ਵਿੱਚ ਦੋਵਾਂ ਦਾ ਰਿਲੇਸ਼ਨਸ਼ਿਪ ਖੂਬ ਚਰਚਾ ਵਿੱਚ ਰਿਹਾ ਅਤੇ ਉਨ੍ਹਾਂ ਨੇ ਇਸਨੂੰ ਜਨਤਕ (ਪਬਲਿਕ) ਵੀ ਕੀਤਾ,। ਪਲਾਸ਼ ਨੇ ਆਪਣੀ ਭੈਣ ਪਲਕ ਮੁਛਲ ਦੇ ਸਾਹਮਣੇ ਗੀਤ ਗਾ ਕੇ ਸਮ੍ਰਿਤੀ ਨੂੰ ਪ੍ਰਪੋਜ਼ ਕੀਤਾ ਸੀ। ਛੇ ਸਾਲ ਤੱਕ ਚੱਲਿਆ ਇਹ ਰਿਸ਼ਤਾ ਆਖਰਕਾਰ ਟੁੱਟ ਗਿਆ ਹੈ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ