Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸਰਕਾਰੀ ਬਹੁ-ਤਕਨਿਕੀ ਕਾਲਜ ਖੁਨੀ ਮਾਜਰਾ (ਖਰੜ) ਵਿਖੇ ਐਨ.ਐਸ.ਐਸ. ਯੂਨਿਟ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੁੱਕੜ ਨਾਟਕ ਕਰਵਾਇਆ

11 ਅਗਸਤ, 2025 08:52 PM

ਖਰੜ (ਪ੍ਰੀਤ ਪੱਤੀ) : ਅੱਜ ਮਿਤੀ 11/8/2025 ਨੂੰ ਸਰਕਾਰੀ ਬਹੁ-ਤਕਨਿਕੀ ਕਾਲਜ ਖੁਨੀ ਮਾਜਰਾ (ਖਰੜ) ਵਿਚ ਪ੍ਰਿੰਸੀਪਲ ਸ਼੍ਰੀਮਤੀ ਰਕਸ਼ਾ ਕਿਰਨ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟ ਦੁਆਰਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਕ ਨੁੱਕੜ ਨਾਟਕ ਕਰਵਾਇਆ ਗਿਆ। ਐਨ.ਐਸ.ਐਸ. ਨੋਡਲ ਇੰਚਾਰਜ ਸ਼੍ਰੀ ਪਰਮਿੰਦਰ ਸਿੰਘ ਸੈਣੀ ਜੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਆਯੋਜਨ ਕਾਲਜ ਦੀ ਐਨ.ਐਸ.ਐਸ. ਯੂਨਿਟ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਮੋਹਾਲੀ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ। ਇਹ ਨਾਟਕ ਦੀ ਪੇਸ਼ਕਾਰੀ ਤਮਾਸ਼ਾ ਆਰਟ ਥੀਏਟਰ ਗਰੁੱਪ ਵੱਲੋਂ ਕੀਤੀ ਗਈ। ਇਸ ਵਿੱਚ ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਵਿਦਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ।ਇਸ ਪ੍ਰੋਗਰਾਮ ਦਾ ਸੰਚਾਲਨ ਐਨ.ਐਸ.ਐਸ. ਪ੍ਰੋਗਰਾਮ ਅਫਸਰ ਡਾਕਟਰ ਰਵਿੰਦਰ ਕੁਮਾਰ, ਸ਼੍ਰੀ ਬਰਿੰਦਰ ਪ੍ਰਤਾਪ ਸਿੰਘ ਅਤੇ ਸ਼੍ਰੀ ਅਮਨਦੀਪ ਸਿੰਘ ਨੋਡਲ ਅਫਸਰ ਐਂਟੀ ਡਰੱਗ ਨੇ ਕੀਤਾ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਜਿਵੇਂ ਰਵਿੰਦਰ ਸਿੰਘ ਵਾਲੀਆ, ਸ਼੍ਰੀਮਤੀ ਹਰਪ੍ਰੀਤ ਕੌਰ, ਸ਼੍ਰੀਮਤੀ ਕਵਿਤਾ ਮੋਂਗਾ, ਗੁਰਬਖਸ਼ੀਸ਼ ਸਿੰਘ ਤੋਂ ਇਲਾਵਾ ਹੋਰ ਸਾਫ਼ ਮੈਂਬਰ ਅਤੇ ਕਾਲਜ ਵਿਦਿਆਰਥੀਆਂ ਹਾਜਰ ਰਹੇ। ਸਮੂਹ ਵਿਦਿਆਰਥੀਆਂ ਨੂੰ ਇਸ ਮੌਕੇ ਤੇ ਰਿਫਰੈਸ਼ਮੈਂਟ ਵੀ ਵਿਤਰਿਤ ਕੀਤੀ ਗਈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ