Monday, June 01, 2026
BREAKING
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਗੈਂਗਸਟਰਾਂ ‘ਤੇ ਵਾਰ ਦਾ 132ਵਾਂ ਦਿਨ: ਪੰਜਾਬ ਪੁਲਿਸ ਵੱਲੋਂ 446 ਥਾਈਂ ਛਾਪੇਮਾਰੀ; 192 ਗ੍ਰਿਫ਼ਤਾਰ ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਰਾਸ਼ਟਰੀ

ਸਰਕਾਰ ਦਾ 2032 ਤੱਕ 3-ਨੈਨੋਮੀਟਰ ਚਿਪ ਬਣਾਉਣ ਦਾ ਟੀਚਾ : ਅਸ਼ਵਨੀ ਵੈਸ਼ਨਵ

27 ਜਨਵਰੀ, 2026 05:23 PM

ਨਵੀਂ ਦਿੱਲੀ : ਸੂਚਨਾ ਅਤੇ ਪ੍ਰਸਾਰਨ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਦਾ ਟੀਚਾ 2032 ਤੱਕ ਆਧੁਨਿਕ ਸਮਾਰਟਫੋਨ ਅਤੇ ਕੰਪਿਊਟਰ ਵਰਗੇ ਉਤਪਾਦਾਂ 'ਚ ਇਸਤੇਮਾਲ ਹੋਣ ਵਾਲੇ 3 ਨੈਨੋਮੀਟਰ ਨੋਡ ਦੇ ਉੱਚ ਤਕਨੀਕ ਵਾਲੇ ਛੋਟੇ ਚਿਪ ਬਣਾਉਣ ਦਾ ਹੈ। ਮੰਤਰੀ ਨੇ ਕਿਹਾ ਕਿ ਡਿਜ਼ਾਈਨ ਆਧਾਰਤ ਪ੍ਰੋਤਸਾਹਨ (ਡੀਐੱਲਆਈ) ਯੋਜਨਾ ਦੇ ਦੂਜੇ ਪੜਾਅ ਦੇ ਅਧੀਨ ਸਰਕਾਰ ਚਿਪ ਦੀਆਂ 6 ਸ਼੍ਰੇਣੀਆਂ ਕੰਪਿਊਟ, ਰੇਡੀਓ ਫ੍ਰੀਕੁਐਂਸੀ (ਆਰਐੱਫ), ਨੈੱਟਵਰਕਿੰਗ, ਊਰਜਾ, ਸੈਂਸਰ ਅਤੇ ਮੈਮੋਰੀ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਨਾਲ ਦੇਸ਼ ਦੀਆਂ ਕੰਪਨੀਆਂ ਨੂੰ 70-75 ਫੀਸਦੀ ਤਕਨਾਲੋਜੀ ਉਤਪਾਦਾਂ ਦੇ ਵਿਕਾਸ 'ਤੇ ਮੁੱਖ ਕੰਟਰੋਲ ਮਿਲ ਸਕੇਗਾ। ਡੀਐੱਲਆਈ ਯੋਜਨਾ ਦੇ ਅਧੀਨ ਚੁਣੀਆਂ ਗਈਆਂ 24 ਚਿਪ ਡਿਜ਼ਾਈਨ ਕੰਪਨੀਆਂ ਨਾਲ ਬੈਠਕ ਤੋਂ ਬਾਅਦ ਮੰਤਰੀ ਨੇ ਕਿਹਾ,''2032 ਤੱਕ ਸਾਡਾ ਟੀਚਾ-3 ਨੈਨੋਮੀਟਰ ਚਿਪ ਦੇ ਡਿਜ਼ਾਈਨ ਅਤੇ ਨਿਰਮਾਣ ਦੇ ਪੱਧਰ ਤੱਕ ਪਹੁੰਚਣਾ ਹੈ। ਡਿਜ਼ਾਈਨ ਦਾ ਕੰਮ ਤਾਂ ਅਸੀਂ ਅੱਜ ਵੀ ਕਰ ਰਹੇ ਹਾਂ ਪਰ ਨਿਰਮਾਣ ਦੇ ਪੱਧਰ 'ਤੇ 3-ਨੈਨੋਮੀਟਰ ਤੱਕ ਪਹੁੰਚਣਾ ਹੋਵੇਗਾ।''

ਵੈਸ਼ਨਵ ਨੇ ਕਿਹਾ ਕਿ ਸਰਕਾਰ 6 ਮੁੱਖ ਪ੍ਰਣਾਲੀਆਂ 'ਤੇ ਧਿਆਨ ਦੇਣਾ ਚਾਹੁੰਦੀ ਹੈ ਤਾਂ ਕਿ ਦੇਸ਼ ਦੇ ਪੂਰੇ ਸੈਮੀਕੰਡਕਟਰ ਡਿਜ਼ਾਈਨ ਖੇਤਰ ਵਿਆਪਕ ਰੂਪ ਨਾਲ ਵਿਕਸਿਤ ਕੀਤਾ ਜਾ ਸਕੇ। ਮੰਤਰੀ ਨੇ ਕਿਹਾ,''ਕੰਪਿਊਟ, ਆਰਐੱਫ, ਨੈੱਟਵਰਕਿੰਗ, ਊਰਜਾ, ਸੈਂਸਰ ਅਤੇ ਮੈਮੋਰੀ ਇਨ੍ਹਾਂ 6 ਮੁੱਖ ਸ਼੍ਰੇਣੀਆਂ 'ਚ ਅਸੀਂ ਸਿੱਖਿਆ ਜਗਤ ਅਤੇ ਉਦਯੋਗ ਨੂੰ ਨਵੇਂ ਵਿਚਾਰ, ਨਵੀਂ ਸੋਚ ਅਤੇ ਨਵੇਂ ਹੱਲ ਲੈ ਕੇ ਆਉਣ ਲਈ ਉਤਸ਼ਾਹਤ ਕਰਾਂਗੇ। ਜਿਵੇਂ-ਜਿਵੇਂ ਅਸੀਂ 2029 ਵੱਲ ਵਧਾਂਗੇ, ਦੇਸ਼ 'ਚ ਅਜਿਹੇ ਚਿਪ ਦੇ ਡਿਜ਼ਾਈਨ ਅਤੇ ਨਿਰਮਾਣ ਦੀ ਵੱਡੀ ਸਮਰੱਥਾ ਵਿਕਸਿਤ ਹੋ ਜਾਵੇਗੀ, ਜਿਨ੍ਹਾਂ ਦੀ ਲੋੜ ਸਾਡੇ ਦੇਸ਼ 'ਚ ਲਗਭਗ 70-75 ਫੀਸਦੀ ਐਪਲੀਕੇਸ਼ਨਾਂ 'ਚ ਹੁੰਦੀ ਹੈ।'' ਉਨ੍ਹਾਂ ਕਿਹਾ ਕਿ ਹਰ ਖੇਤਰ ਨੂੰ ਇਨ੍ਹਾਂ 6 ਤਰ੍ਹਾਂ ਦੇ ਚਿਪ ਦੇ ਕਿਸੇ ਨਾ ਕਿਸੇ ਸੁਮੇਲ ਦੀ ਲੋੜ ਹੋਵੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ