Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸਰਕਾਰ ਨੂੰ 700 ਕਰੋੜ ਤੋਂ ਵੱਧ ਦਾ GST ਚੋਰੀ ਕਰਕੇ ਚੂਨਾ ਲਾ ਰਹੀਆਂ ਕੰਪਨੀਆਂ

29 ਜੁਲਾਈ, 2025 03:51 PM

ਲੁਧਿਆਣਾ : ਪੰਜਾਬ 'ਚ ਸਾਈਕਲ ਬਣਾਉਣ ਵਾਲੀਆਂ ਕੰਪਨੀਆਂ ਅੰਡਰ ਬਿਲਿੰਗ ਕਰਕੇ ਸਰਕਾਰ ਨੂੰ ਹਰ ਸਾਲ 700 ਕਰੋੜ ਤੋਂ ਵੱਧ ਦਾ ਚੂਨਾ ਲਗਾ ਰਹੀਆਂ ਹਨ। ਇਹ ਸਾਰਾ ਖੇਡ ਪਿਛਲੇ ਕਈ ਸਾਲਾਂ ਤੋਂ ਇੱਕ ਹੀ ਸੀਟ 'ਤੇ ਬੈਠੇ ਅਫ਼ਸਰਾਂ ਦੀ ਮਿਲੀ-ਭੁਗਤ ਨਾਲ ਜੀ. ਐੱਸ. ਟੀ. ਵਿਭਾਗ 'ਚ ਖੇਡਿਆ ਜਾ ਰਿਹਾ ਹੈ। ਲੁਧਿਆਣਾ 'ਚ ਹਰ ਰੋਜ਼ ਕਰੀਬ 60-70 ਹਜ਼ਾਰ ਸਾਈਕਲ ਤਿਆਰ ਹੁੰਦੇ ਹਨ। ਇਨ੍ਹਾਂ 'ਚੋਂ 70 ਫ਼ੀਸਦੀ ਸਾਈਕਲ 2 ਨੰਬਰ 'ਚ ਵਿਕ ਰਹੇ ਹਨ ਮਤਲਬ ਕਿ ਸਾਈਕਲ ਅੰਡਰ ਬਿਲਿੰਗ ਕਰਕੇ ਦੇਸ਼ ਦੇ ਵੱਖ-ਵੱਖ ਬਜ਼ਾਰਾਂ 'ਚ ਵਿਕਣ ਲਈ ਭੇਜਿਆ ਜਾ ਰਿਹਾ ਹੈ।

ਉੰਝ ਪੰਜਾਬ ਸਰਕਾਰ ਦਾ ਖਜ਼ਾਨਾ ਖਾਲੀ ਹੈ ਅਤੇ ਸਰਕਾਰ ਬਾਹਰੋਂ ਕਰਜ਼ਾ ਲੈ ਰਹੀ ਹੈ ਪਰ ਜਿਹੜੇ ਅਫ਼ਸਰ 700 ਕਰੋੜ ਤੋਂ ਜ਼ਿਆਦਾ ਦੀ ਚੋਰੀ ਕਰਵਾ ਰਹੇ ਹਨ, ਉਨ੍ਹਾਂ ਵੱਲ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੋਈ ਧਿਆਨ ਨਹੀਂ ਜਾ ਰਿਹਾ ਹੈ। ਕਈ ਵਾਰ ਇਸ ਸਬੰਧ 'ਚ ਸਹੀ ਕੰਮ ਕਰਨ ਵਾਲੀਆਂ ਕੰਪਨੀਆਂ ਨੇ ਸ਼ਿਕਾਇਤ ਦਰਜ ਕਰਵਾਈ ਹੈ ਪਰ ਇਸ 'ਤੇ ਅੱਜ ਤੱਕ ਕੋਈ ਵੀ ਅਮਲ ਨਹੀਂ ਹੋ ਸਕਿਆ ਹੈ। ਉਦਾਹਰਣ ਵਜੋਂ ਮੰਨ ਲਿਆ ਜਾਵੇ ਕਿ ਸਾਈਕਲ ਦੀ ਕੀਮਤ 3 ਹਜ਼ਾਰ ਰੁਪਏ ਹੈ ਤਾਂ ਉਹ ਸਿਰਫ 1200 ਰੁਪਏ ਦਿਖਾ ਕੇ ਉਸ 'ਤੇ ਸਿਰਫ 12 ਫ਼ੀਸਦੀ ਜੀ. ਐੱਸ. ਟੀ. ਅਦਾ ਕੀਤਾ ਜਾ ਰਿਹਾ ਹੈ ਪਰ ਜਿਸ ਡੱਬੇ 'ਚ ਸਾਈਕਲ ਪੈਕ ਕਰਕੇ ਭੇਜਿਆ ਜਾਂਦਾ ਹੈ, ਅਸਲ 'ਚ ਉਸ ਡੱਬੇ 'ਚ 2 ਸਾਈਕਲ ਹੁੰਦੇ ਹਨ ਅਤੇ ਬਿੱਲ ਇਕ ਸਾਈਕਲ ਦਾ ਬਣਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ