Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸਰਕਾਰ ਨੇ ਪੱਛਮੀ ਏਸ਼ੀਆ ਸੰਕਟ 'ਤੇ ਬੁੱਧਵਾਰ ਨੂੰ ਬੁਲਾਈ ਸਰਬ ਪਾਰਟੀ ਬੈਠਕ

24 ਮਾਰਚ, 2026 07:46 PM

ਨਵੀਂ ਦਿੱਲੀ : ਸਰਕਾਰ ਨੇ ਪੱਛਮੀ ਏਸ਼ੀਆ ਸੰਕਟ 'ਤੇ ਚਰਚਾ ਕਰਨ ਲਈ ਬੁੱਧਵਾਰ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਬੁੱਧਵਾਰ ਸ਼ਾਮ 5 ਵਜੇ ਬੁਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬੈਠਕ ਦੀ ਪ੍ਰਧਾਨਗੀ ਰੱਖਇਆ ਮੰਤਰੀ ਰਾਜਨਾਥ ਸਿੰਘ ਕਰ ਸਕਦੇ ਹਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਵੀ ਇਸ 'ਚ ਮੌਜੂਦ ਰਹਿਣ ਦੀ ਉਮੀਦ ਹੈ। ਇਸ ਵਿਚ, ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸੰਸਦ ਭਵਨ ਕੰਪਲੈਕਸ 'ਚ ਕਿਹਾ ਕਿ ਉਹ ਸਰਬ-ਪਾਰਟੀ ਬੈਠਕ 'ਚ ਸ਼ਾਮਲ ਨਹੀਂ ਹੋ ਸਕਣਗੇ, ਕਿਉਂਕਿ ਉਨ੍ਹਾਂ ਦਾ ਕੇਰਲ 'ਚ ਇਕ ਪ੍ਰੋਗਰਾਮ ਪਹਿਲਾਂ ਹੀ ਤੈਅ ਹੈ। ਵਿਰੋਧੀ ਧਿਰ ਨੇ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਤੋਂ ਬਾਅਦ ਇਸ ਮੁੱਦੇ 'ਤੇ ਸਰਬ-ਪਾਰਟੀ ਬੈਠਕ ਦੀ ਮੰਗ ਚੁੱਕੀ ਸੀ। 

ਕਾਂਗਰਸ ਅਤੇ ਕਈ ਹੋਰ ਵਿਰੋਧੀ ਦਲ ਪੱਛਮੀ ਏਸ਼ੀਆ ਯੁੱਧ ਅਤੇ ਭਾਰਤ 'ਤੇ ਪ੍ਰਭਾਵ ਨੂੰ ਲੈ ਕੇ ਸਰਕਾਰ ਤੋਂ ਲਗਾਤਾਰ ਸਵਾਲ ਕਰ ਰਹੇ ਹਨ। ਰਾਜ ਸਭਾ 'ਚ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਏਸ਼ੀਆ 'ਚ ਛਿੜੇ ਮੌਜੂਦਾ ਸਮੇਂ ਸੰਘਰਸ਼ ਕਾਰਨ ਪੈਦਾ ਸਥਿਤੀ ਨਾਲ ਨਜਿੱਠਣ ਲਈ ਅਧਿਕਾਰ ਸੰਪੰਨ 7 ਨਵੇਂ ਸਮੂਹਾਂ ਦਾ ਗਠਨ ਕੀਤਾ ਗਿਆ ਹੈ, ਜੋ ਐੱਲਪੀਜੀ, ਜ਼ਰੂਰੀ ਸੇਵਾਵਾਂ ਅਤੇ ਵਸਤੂਆਂ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਹੋਰ ਵਿਸ਼ਿਆਂ ਦਾ ਨਿਯਮਿਤ ਮੁਲਾਂਕਣ ਕਰ ਕੇ ਸੁਝਾਅ ਦੇਣਗੇ। ਪ੍ਰਧਾਨ ਮੰਤਰੀ ਮੋਦੀ ਨੇ ਪੱਛਮੀ ਏਸ਼ੀਆ 'ਚ ਜਾਰੀ ਸੰਘਰਸ਼ ਅਤੇ ਇਸ ਕਾਰਨ ਭਾਰਤ ਦੇ ਸਾਹਮਣੇ ਆਈਆਂ ਚੁਣੌਤੀਆਂ 'ਤੇ ਰਾਜ ਸਭਾ 'ਚ ਆਪਣੇ ਵਲੋਂ ਬਿਆਨ ਦਿੰਦੇ ਹੋਏ ਕਿਾਹ ਕਿ ਤਿੰਨ ਹਫ਼ਤਿਆਂ ਦਾ ਵੱਧ ਸਮਾਂ ਹੋ ਚੁੱਕਿਆ ਹੈ ਅਤੇ ਇਸ ਯੁੱਧ ਨੇ ਵਿਸ਼ਵ 'ਚ ਗੰਭੀਰ ਊਰਜਾ ਸੰਕਟ ਪੈਦਾ ਕਰ ਦਿੱਤਾ ਹੈ। ਪੀ.ਐੱਮ. ਮੋਦੀ ਨੇ ਸੋਮਵਾਰ ਨੂੰ ਲੋਕ ਸਭਾ 'ਚ ਕਿਹਾ ਸੀ ਕਿ ਪੱਛਮੀ ਏਸ਼ੀਆ 'ਚ ਸੰਘਰਸ਼ ਤੋਂ ਪੈਦਾ ਅਚਾਨਕ ਸੰਕਟ ਦਾ ਪ੍ਰਭਾਵ ਲੰਬੇ ਸਮੇਂ ਤੱਕ ਰਹਿਣ ਵਾਲਾ ਹੈ, ਜਿਸ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ