Thursday, April 23, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਸਰਦਾਰ ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਪੈਸ਼ਲ ਸਕੂਲ ਵਿੱਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ

17 ਅਕਤੂਬਰ, 2025 04:57 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਅੱਜ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰਖਦੇ ਹੋਏ ਸਰਦਾਰ ਤਾਰਾ ਸਿੰਘ ਕਾਹਮਾ ਰੈੱਡ ਕਰਾਸ ਸਪੈਸ਼ਲ ਸਕੂਲ ਨਵਾਂ ਸ਼ਹਿਰ ਫੋਕਲ ਪੁਆਇੰਟ ਬੰਗਾ ਰੋਡ ਵਿਖੇ ਦੀਵਾਲੀ ਦਾ ਤਿਉਹਾਰ ਸਪੈਸ਼ਲ ਬੱਚਿਆਂ ਨਾਲ ਮਨਾਇਆ ਗਿਆ ਹੈ  ਨਵਾਂਸ਼ਹਿਰ ਜ਼ਿਲ੍ਹੇ ਦੇ ਆਨਰੇਰੀ ਸਕੱਤਰ ਸ਼੍ਰੀ ਜਗਦੀਪ ਸਿੰਘ ਜੀ ਵਲੋਂ ਬੱਚਿਆਂ ਨੂੰ ਪਿਆਰ ਭੇਜਿਆ ਗਿਆ । ਇਸ ਮੌਕੇ ਟਰਾਂਸਪੋਟਰ ਕੁਲਜੀਤ ਸਿੰਘ ਲੱਕੀ ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਗੁਰਲੀਨ ਕੌਰ (ਨਵਾਂਸ਼ਹਿਰ), ਸ਼੍ਰੀ ਰਤਨ ਕੁਮਾਰ ਜੈਨ ਜਨਰਲ ਸੈਕਟਰੀ ਦੋਆਬਾ ਸੇਵਾ ਸੰਮਤੀ (ਨਵਾਂਸ਼ਹਿਰ) ਅਤੇ ਪੰਜਾਬ ਦਿਵਿਆਂਗ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਸਵਿੰਦਰ ਕੁਮਾਰ ਜੀ( ਸਲੋਹ) ਅਤੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਜਸਵਿੰਦਰ ਕੌਰ , ਭਤੀਜੀ ਪ੍ਰਿਆ ਵੀ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਵਲੋਂ ਇਨ੍ਹਾਂ ਸਪੈਸ਼ਲ ਬੱਚਿਆਂ ਨੂੰ ਦੀਵਾਲੀ ਦੇ ਤੋਹਫੇ ਵੀ ਦਿੱਤੇ ਗਏ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਲੱਛਮੀ ਦੇਵੀ , ਪ੍ਰਵੀਨ , ਨਛੱਤਰ ਕੌਰ , ਬਲਜੀਤ ਕੌਰ,  ਸੁਰਜੀਤ ਕੌਰ , ਪ੍ਰਿਅੰਕਾ ਅਤੇ ਪੂਨਮ ਦੇਵੀ ਵੀ ਹਾਜਿਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ