Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਏਕਤਾ ਮਾਰਚ ਦੀ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਸ਼ੁਰੂਆਤ

10 ਨਵੰਬਰ, 2025 07:57 PM

ਖਰੜ (ਪ੍ਰੀਤ ਪੱਤੀ) : ਭਾਰਤ ਦੇ ਲੋਹ-ਪੁਰਸ਼ ਅਤੇ ਰਾਸ਼ਟਰੀ ਏਕਤਾ ਦੇ ਪ੍ਰਮੁੱਖ ਸ਼ਿਲਪਕਾਰ ਸਰਦਾਰ ਵੱਲਭ ਭਾਈ ਪਟੇਲ ਦੇ 150ਵੀਂ ਜਨਮ ਸ਼ਤਾਬਦੀ ਦੇ ਜਸ਼ਨਾਂ ਤਹਿਤ ਜ਼ਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਉਹਨਾਂ ਦੀ ਵਿਰਾਸਤ ਨੂੰ ਯਾਦ ਕਰਦਿਆਂ ਏਕਤਾ ਮਾਰਚ (ਪਦਯਾਤਰਾ) ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਤੋਂ ਦੁਸ਼ਹਿਰਾ ਗਰਾਊਂਡ, ਖਰੜ ਤੱਕ ਕਰਵਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਰਕਸ਼ਾ ਕਿਰਨ ਦੀ ਅਗਵਾਈ ਹੇਠ ਉਪਰੋਕਤ ਮਾਰਚ ਵਿੱਚ 1000 ਨੌਜਵਾਨਾਂ ਨੇ ਹਿੱਸਾ ਲਿਆ। ਮਾਈ ਭਾਰਤ (ਮੇਰਾ ਭਾਰਤ) ਸਕੀਮ ਦੇ ਜ਼ਿਲ੍ਹਾ ਕੋਆਰਡੀਨੇਟਰ ਇਸ਼ਾ ਗੁਪਤਾ ਨੇ ਦੱਸਿਆ ਕਿ ਅੱਜ ਦੇ ਏਕਤਾ ਮਾਰਚ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ, ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ, ਖਾਲਸਾ ਸਕੂਲ ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਰੜ ਅਤੇ ਵੱਖ-ਵੱਖ ਸੰਸਥਾਵਾਂ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਨੇ ਹਿੱਸਾ ਲਿਆ। ਏਕਤਾ ਮਾਰਚ ਦੀ ਸ਼ੁਰੂਆਤ ਕੈਪਟਨ ਮਨਤੇਜ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸਹਿਬਜਾਦਾ ਅਜੀਤ ਸਿੰਘ ਨਗਰ, ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ, ਨਾਇਬ ਤਹਿਸੀਲਦਾਰ, ਅਕਸ਼ੇ ਕੁਮਾਰ ਨੇ ਸ਼ਮਾ ਰੋਸ਼ਨ ਕਰਕੇ ਕੀਤੀ।

ਇਸ ਮੌਕੇ ਮੁੱਖ ਵਕਤਾ ਪ੍ਰੋ: ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਸਰਦਾਰ ਪਟੇਲ ਨੂੰ ਯਾਦ ਕਰਦਿਆਂ ਉਹਨਾਂ ਵੱਲੋਂ ਅਜ਼ਾਦੀ ਸਮੇਂ 500 ਤੋਂ ਵਧੇਰੇ ਰਿਆਸਤਾਂ ਨੂੰ ਮਨਾ ਕੇ ਅਖੰਡ ਭਾਰਤ ਦੇ ਨਿਰਮਾਣ ਅਤੇ ਬਤੌਰ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰਾਲੇ ਸਮੇਂ ਦੇ ਕਾਰਜਾਂ ਨੂੰ ਯਾਦ ਕਰਦਿਆਂ ਅਖੰਡ ਭਾਰਤ ਦੇ ਨਿਰਮਾਣ ਵਿੱਚ ਨਿਭਾਈ ਭੂਮਿਕਾ ਤੇ ਚਾਨਣਾ ਪਾਇਆ। ਇਸ ਮੌਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਅਤੇ ਆਤਮ ਨਿਰਭਰ ਭਾਰਤ ਦੀ ਸਹੁੰ ਵੀ ਚੁਕਵਾਈ ਗਈ। ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਵੀ ਕੀਤਾ ਗਿਆ। ਕੈਪਟਨ ਮਨਜੋਤ ਸਿੰਘ ਚੀਮਾ ਵੱਲੋਂ ਏਕਤਾ ਮਾਰਚ ਨੂੰ ਝੰਡੀ ਦਿਖਾਕੇ ਰਵਾਨਾ ਕੀਤਾ। ਵਿਦਿਆਰਥੀਆਂ ਵੱਲੌ ਅਖੰਡ ਭਾਰਤ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਨੇ ਖਰੜ ਨੂੰ ਗੂੰਜਣ ਲਾ ਦਿੱਤਾ। ਇਸ ਮੌਕੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਬਰਿੰਦਰ ਪ੍ਰਤਾਪ ਸਿੰਘ ਅਤੇ ਡਾ ਰਵਿੰਦਰ ਕੁਮਾਰ ਵੱਲੋਂ ਵੀ ਅਹਿਮ ਭੂਮਿਕਾ ਨਿਭਾਈ ਗਈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ