Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਸਰਦ ਰੁੱਤ ਸੈਸ਼ਨ : SIR ਮੁੱਦੇ 'ਤੇ ਸੰਸਦ 'ਚ ਹੰਗਾਮਾ, ਲੋਕ ਸਭਾ ਫਿਰ ਮੁਲਤਵੀ

02 ਦਸੰਬਰ, 2025 12:14 PM

ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਦੂਜਾ ਦਿਨ ਹੈ। ਵਿਰੋਧੀ ਧਿਰ SIR ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂ ਕਿ ਸੱਤਾਧਾਰੀ ਧਿਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਹੱਤਵਪੂਰਨ ਬਿੱਲਾਂ 'ਤੇ ਚਰਚਾ ਹੋਵੇ। ਸੋਮਵਾਰ ਨੂੰ ਲੋਕ ਸਭਾ ਸੈਸ਼ਨ ਦਾ ਪਹਿਲਾ ਦਿਨ ਹੰਗਾਮੇ ਨਾਲ ਭਰਿਆ ਰਿਹਾ। ਸੈਸ਼ਨ ਦੇ ਪਹਿਲੇ ਦਿਨ ਹੀ ਲੋਕ ਸਭਾ ਵਿੱਚ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਲਗਾਤਾਰ ਹੰਗਾਮੇ ਕਾਰਨ ਸਦਨ ਨੂੰ ਦੋ ਵਾਰ ਮੁਲਤਵੀ ਕਰਨਾ ਪਿਆ, ਜਿਸ ਕਾਰਨ ਅੰਤ ਵਿੱਚ ਪੂਰੇ ਦਿਨ ਦਾ ਕੰਮਕਾਜ ਠੱਪ ਰਿਹਾ। ਲੋਕ ਸਭਾ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਸੀ।
ਅੱਜ ਲੋਕਾ ਸਭਾ ਤੇ ਰਾਜ ਸਭਾ 'ਚ ਜ਼ੋਰਦਾਰ ਹੰਗਾਮਾ ਹੋ ਰਿਹਾ ਹੈ। 

ਰਾਜ ਸਭਾ 'ਚ ਬੋਲੇ ਰਿਜਿਜੂ- ਕਿਹਾ, ਤੁਸੀਂ ਚੋਣਾਂ ਨਹੀਂ ਜਿੱਤਦੇ, ਫਿਰ ਵੀ ਤੁਸੀਂ ਆਪਣਾ ਗੁੱਸਾ ਇੱਥੇ ਕੱਢਦੇ ਹੋ
ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੀ ਮੰਗ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਸਦਨ ਦੇ ਨੇਤਾ ਜੇਪੀ ਨੱਡਾ ਨੇ ਕਿਹਾ ਕਿ ਕੱਲ੍ਹ ਸੰਸਦੀ ਮਾਮਲਿਆਂ ਦੇ ਮੰਤਰੀ ਨੇ ਕਿਹਾ ਸੀ ਕਿ ਉਹ ਜਲਦੀ ਆਉਣਗੇ। ਕਿਰਨ ਰਿਜਿਜੂ ਨੇ ਕਿਹਾ, "ਕਿਰਪਾ ਕਰਕੇ ਸਮਾਂ-ਸੀਮਾ ਦੀ ਸ਼ਰਤ ਨਾ ਲਿਆਓ। ਅਸੀਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਫਲੋਰ ਲੀਡਰਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਹਾਂ। ਜਲਦੀ ਹੀ ਫੈਸਲਾ ਲਿਆ ਜਾਵੇਗਾ।" ਉਨ੍ਹਾਂ ਕਿਹਾ, "ਸਮੱਸਿਆ ਇਹ ਹੈ ਕਿ ਜਦੋਂ ਤੁਸੀਂ ਸਮਾਂ-ਸੀਮਾ ਦੀ ਸ਼ਰਤ ਲਿਆਉਂਦੇ ਹੋ। ਤੁਸੀਂ ਚੋਣਾਂ ਨਹੀਂ ਜਿੱਤਦੇ, ਜਨਤਾ ਤੁਹਾਨੂੰ ਸਵੀਕਾਰ ਨਹੀਂ ਕਰਦੀ, ਅਤੇ ਤੁਸੀਂ ਆਪਣਾ ਗੁੱਸਾ ਇੱਥੇ ਕੱਢਦੇ ਹੋ। ਇਹ ਸਹੀ ਨਹੀਂ ਹੈ। 'ਹੁਣੇ ਮੈਨੂੰ ਦੱਸੋ' ਦਾ ਕੋਈ ਤਰੀਕਾ ਨਹੀਂ ਹੈ।"

ਲੋਕ ਸਭਾ ਦੀ ਕਾਰਵਾਈ 15 ਮਿੰਟ ਮਗਰੋਂ ਦੁਪਹਿਰ 12 ਵਜੇ ਤੱਕ ਮੁਲਤਵੀ

ਸਰਦ ਰੁੱਤ ਸੈਸ਼ਨ ਦੇ ਦੂਜੇ ਦਿਨ ਜਦੋਂ ਸੰਸਦ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ SIR ਨੂੰ ਲੈ ਕੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਹੰਗਾਮਾ ਕਾਰਨ ਲੋਕ ਸਭਾ ਦੀ ਕਾਰਵਾਈ 15 ਮਿੰਟ ਮਗਰੋਂ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ।
 
 ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਦੇ ਮਕਰ ਗੇਟ ਦੇ ਸਾਹਮਣੇ ਕੀਤਾ ਪ੍ਰਦਰਸ਼ਨ

ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਦੇ ਮਕਰ ਗੇਟ ਦੇ ਸਾਹਮਣੇ ਵੋਟਰ ਸੂਚੀਆਂ ਦੀ ਡੂੰਘੀ ਸੋਧ (SIR) ਦੇ ਮੁੱਦੇ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਇਸ ਮਾਮਲੇ 'ਤੇ ਸੰਸਦ ਵਿੱਚ ਚਰਚਾ ਕਰਨ ਦੀ ਆਪਣੀ ਮੰਗ ਦੁਹਰਾਈ। ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਉਪ ਨੇਤਾ ਗੌਰਵ ਗੋਗੋਈ, ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਕਈ ਹੋਰ ਨੇਤਾਵਾਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ SIR 'ਤੇ ਚਰਚਾ ਦੀ ਮੰਗ ਕਰਦੇ ਹੋਏ ਤਖ਼ਤੀਆਂ ਅਤੇ ਬੈਨਰ ਫੜੇ ਹੋਏ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ