Monday, April 13, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ

26 ਫ਼ਰਵਰੀ, 2026 05:26 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ (ਵਾਈਸ ਚੇਅਰਮੈਨ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ) ਲਲਿਤ ਮੋਹਨ ਪਾਠਕ (ਬੱਲੂ) ਵੱਲੋਂ ਹਲਕੇ ‘ਚ ਸਰਬਸੰਮਤੀ ਨਾਲ ਚੁਣੀਆਂ ਗਈਆਂ 32 ਗ੍ਰਾਮ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਉਤਸ਼ਾਹਤ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਹਲਕੇ ਦੀਆਂ ਸਰਬਸੰਮਤੀ ਨਾਲ ਚੁਣੀਆਂ 32 ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਕੁੱਲ 1.60 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਗੱਲਬਾਤ ਕਰਦਿਆਂ ਲਲਿਤ ਮੋਹਨ ਪਾਠਕ (ਬੱਲੂ) ਨੇ ਕਿਹਾ ਕਿ ਮਾਨ ਸਰਕਾਰ ਜੋ ਕਹਿੰਦੀ ਹੈ, ਉਹ ਕਰਕੇ ਵਿਖਾਉਂਦੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਐਲਾਨ ਕੀਤਾ ਸੀ ਕਿ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਕਰਨ ਅਤੇ ਇਕਜੁੱਟਤਾ ਵਧਾਉਣ ਲਈ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਚੁਣਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦਿੱਤੀ ਜਾਵੇਗੀ। ਇਸੇ ਵਾਅਦੇ ਨੂੰ ਪੂਰਾ ਕਰਦਿਆਂ 32 ਪਿੰਡਾਂ ਨੂੰ ਇਹ ਰਾਸ਼ੀ ਸੌਂਪੀ ਗਈ ਹੈ, ਤਾਂ ਜੋ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਜਾ ਸਕੇ। ਜਿਨ੍ਹਾਂ ਪੰਚਾਇਤਾਂ ਨੂੰ ਚੈੱਕ ਸੌਂਪੇ ਗਏ, ਉਨ੍ਹਾਂ ‘ਚ ਆਲੋਵਾਲ, ਅਮਰਗੜ੍ਹ, ਭਗੋਰਾ, ਬੜਵਾ, ਭਾਨ ਮਜਾਰਾ, ਚਾਹੜ ਮਜਾਰਾ, ਚੱਕ ਇਲਾਹੀ ਬਖਸ਼, ਧੈਂਗੜਪੁਰ, ਹੁਸੈਨਪੁਰ, ਜਲਵਾਹਾ, ਕਿਸ਼ਨਪੁਰ, ਕੋਟ ਪੱਤੀ, ਮਹੱਦੀਪੁਰ ਕਲਾਂ, ਮਝੂਰ, ਮਲਕਪੁਰ, ਮਜਾਰਾ ਕਲਾਂ, ਨਾਈ ਮਜਾਰਾ, ਨੰਗਲ ਛਾਂਗਾ, ਪੱਲੀ ਉੱਚੀ, ਰਕਾਸਨ ਰਾਮਗੜ, ਤਾਜੋਵਾਲ, ਊਧੋਵਾਲ, ਉਸਮਾਨਪੁਰ, ਉਟਾਲ, ਚੱਕਦਾਣਾ, ਨੰਗਲ ਜੱਟਾਂ, ਕੰਗ, ਦੁਧਾਲਾ, ਭਾਰਟਾ ਕਲਾਂ, ਬੈਰਸਾਲ, ਲਾਲੇਵਾਲ ਸ਼ਾਮਲ ਸਨ। 

ਪਿੰਡ ਵਾਸੀਆਂ ਨੇ ਸਰਕਾਰ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਿੰਡਾਂ ਵਿੱਚ ਸਦਭਾਵਨਾ ਦਾ ਮਾਹੌਲ ਬਣੇਗਾ ਅਤੇ ਚੋਣਾਂ ਦੌਰਾਨ ਪੈਦਾ ਹੋਣ ਵਾਲੀ ਆਪਸੀ ਖਿੱਚੋਤਾਣ ਵੀ ਖ਼ਤਮ ਹੋਵੇਗੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀਹੋਤਰੀ, ਮਨਦੀਪ ਅਟਵਾਲ, ਤਜਿੰਦਰਪਾਲ ਤੇਜਾ, ਵਿਨੋਦ ਕੁਮਾਰ, ਕਰਨ ਦੱਤ, ਪਾਰਟੀ ਦੇ ਅਹੁਦੇਦਾਰ, ਵਰਕਰ ਤੇ ਪਿੰਡਾਂ ਦੇ ਲੋਕ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ