Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਸਰਹੱਦ ਪਾਰੋਂ ਡਰੋਨ ਗਤੀਵਿਧੀਆਂ ਵੱਡੀ ਚੁਣੌਤੀ, ਪੂਰੀ ਤਰ੍ਹਾਂ ਕਾਬੂ ਪਾਉਣਾ ਅਜੇ ਬਾਕੀ : ਰਾਜਪਾਲ

12 ਫ਼ਰਵਰੀ, 2026 06:37 PM

ਫਾਜ਼ਿਲਕਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅਬੋਹਰ ਵਿਖੇ ਨਸ਼ਿਆਂ ਦੇ ਕੋਹੜ ਖ਼ਿਲਾਫ਼ ਇੱਕ ਵਿਸ਼ਾਲ ਪੈਦਲ ਮਾਰਚ ਦੀ ਅਗਵਾਈ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਅਬੋਹਰ ਦੇ ਰੇਲਵੇ ਸਟੇਸ਼ਨ ਤੋਂ ਕੀਤੀ ਗਈ, ਜੋ ਕਿ ਅਬੋਹਰ-ਹਨੂੰਮਾਨਗੜ੍ਹ ਰੋਡ 'ਤੇ ਸਥਿਤ ਡੀ. ਏ. ਵੀ. ਕਾਲਜ ਤੱਕ ਪਹੁੰਚੀ। ਰਾਜਪਾਲ ਨੇ ਸ਼ਾਂਤੀ ਦੇ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਛੱਡ ਕੇ ਇਸ ਜਾਗਰੂਕਤਾ ਯਾਤਰਾ ਦਾ ਆਗਾਜ਼ ਕੀਤਾ, ਜਿਨ੍ਹਾਂ ਨਾਲ ਨਸ਼ਾ ਵਿਰੋਧੀ ਸਲੋਗਨ ਲਿਖੀਆਂ ਤਖਤੀਆਂ ਬੰਨ੍ਹੀਆਂ ਹੋਈਆਂ ਸਨ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਾਡੇ ਗੁਆਂਢੀ ਮੁਲਕ ਵੱਲੋਂ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਇੱਕ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।

ਉਨ੍ਹਾਂ ਨਸ਼ੇ ਨੂੰ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਕਮਜ਼ੋਰੀ ਦੱਸਦਿਆਂ ਕਿਹਾ ਕਿ ਗੁਆਂਢੀ ਦੇਸ਼ਾਂ ਨੇ ਇਸ ਨੂੰ ਦੇਸ਼ ਨੂੰ ਅੰਦਰੋਂ ਖੋਖਲਾ ਕਰਨ ਲਈ ਇੱਕ ਹਥਿਆਰ ਵਜੋਂ ਵਰਤਿਆ ਹੈ। ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਸਮਾਜ ਦਾ ਹਰ ਵਿਅਕਤੀ ਇਸ ਮੁਹਿੰਮ 'ਚ ਸ਼ਾਮਲ ਨਹੀਂ ਹੁੰਦਾ, ਉਦੋਂ ਤੱਕ ਨਸ਼ਾ ਮੁਕਤ ਪੰਜਾਬ ਅਤੇ ਨਸ਼ਾ ਮੁਕਤ ਦੇਸ਼ ਦਾ ਸੁਫ਼ਨਾ ਪੂਰਾ ਕਰਨਾ ਆਸਾਨ ਨਹੀਂ ਹੈ। ਸਰਹੱਦੀ ਚੁਣੌਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਆਂਢੀ ਮੁਲਕ ਤੋਂ ਹੋ ਰਹੀਆਂ ਡਰੋਨ ਗਤੀਵਿਧੀਆਂ ਇੱਕ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ।

ਹਾਲਾਂਕਿ ਕਈ ਡਰੋਨ ਸੁੱਟੇ ਗਏ ਹਨ ਅਤੇ ਕਈ ਕਬਜ਼ੇ 'ਚ ਲਏ ਗਏ ਹਨ, ਪਰ ਅਜੇ ਤੱਕ ਡਰੋਨਾਂ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ। ਉਨ੍ਹਾਂ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਨੌਜਵਾਨ ਇਸ ਮੁਹਿੰਮ 'ਚ ਵੱਧ-ਚੜ੍ਹ ਕੇ ਸਾਥ ਦੇ ਰਹੇ ਹਨ। ਇਸ ਪੈਦਲ ਮਾਰਚ ਦੌਰਾਨ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਅਤੇ ਹੋਰ ਇਲਾਕਾ ਨਿਵਾਸੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਸ ਮੌਕੇ ਸੱਤਾਧਾਰੀ ਸਰਕਾਰ ਦੇ ਨੇਤਾਵਾਂ ਦੀ ਗੈਰ-ਹਾਜ਼ਰੀ ਵੀ ਦੇਖਣ ਨੂੰ ਮਿਲੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ