Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਸਲਮਾਨ ਖ਼ਾਨ ਦੀ ਅਸਲੀ ਦੋਸਤੀ ! ਆਪਣੇ ਨਿੱਜੀ ਘੋੜੇ ਨਾਲ ਸ਼ੂਟ ਕੀਤਾ ਰੋਮਾਂਟਿਕ ਗਾਣਾ 'ਮੈਂ ਹੂੰ'

01 ਮਾਰਚ, 2026 04:32 PM

ਮੁੰਬਈ : ਬਾਲੀਵੁੱਡ ਦੇ 'ਦਬੰਗ' ਸਟਾਰ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ 'ਬੈਟਲ ਆਫ ਗਲਵਾਨ' ਨੂੰ ਲੈ ਕੇ ਲਗਾਤਾਰ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਰਿਲੀਜ਼ ਹੋਇਆ ਫਿਲਮ ਦਾ ਰੋਮਾਂਟਿਕ ਗਾਣਾ 'ਮੈਂ ਹੂੰ' ਚਾਰਟਬਸਟਰਾਂ ਵਿੱਚ ਟਾਪ 'ਤੇ ਚੱਲ ਰਿਹਾ ਹੈ। ਪਰ ਇਸ ਗਾਣੇ ਬਾਰੇ ਹੁਣ ਇੱਕ ਅਜਿਹਾ ਖੁਲਾਸਾ ਹੋਇਆ ਹੈ, ਜਿਸ ਨੇ ਭਾਈਜਾਨ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਪਰਦੇ 'ਤੇ ਦਿਖਿਆ ਨਿੱਜੀ ਰਿਸ਼ਤਾ
ਗਾਣੇ 'ਚ ਸਲਮਾਨ ਖਾਨ ਦੇ ਨਾਲ ਨਜ਼ਰ ਆ ਰਿਹਾ ਸ਼ਾਨਦਾਰ ਚਿੱਟਾ ਘੋੜਾ ਕੋਈ ਟ੍ਰੇਂਡ ਫਿਲਮੀ ਜਾਨਵਰ ਨਹੀਂ, ਸਗੋਂ ਸਲਮਾਨ ਖਾਨ ਦਾ ਆਪਣਾ ਨਿੱਜੀ ਘੋੜਾ ਹੈ। ਗਾਣੇ ਦੇ 'ਬਿਹਾਇੰਡ ਦਾ ਸੀਨ' (BTS) ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਸਲਮਾਨ ਸ਼ੂਟਿੰਗ ਦੇ ਵਿਚਕਾਰ ਆਪਣੇ ਘੋੜੇ ਨੂੰ ਪਿਆਰ ਕਰ ਰਹੇ ਹਨ ਅਤੇ ਉਸ ਨੂੰ ਖਾਣਾ ਖਿਲਾ ਰਹੇ ਹਨ। ਆਮ ਤੌਰ 'ਤੇ ਫਿਲਮਾਂ ਵਿੱਚ ਵੱਡੇ ਸੀਨਾਂ ਲਈ ਸਿਖਲਾਈ ਪ੍ਰਾਪਤ ਜਾਨਵਰਾਂ ਦੀ ਵਰਤੋਂ ਕੀਤੀ ਜਾਂਦੀ ਹੈ, ਪਰ ਸਲਮਾਨ ਨੇ ਆਪਣੇ ਨਿੱਜੀ ਘੋੜੇ ਨਾਲ ਸ਼ੂਟਿੰਗ ਕਰਕੇ ਸੀਨ ਵਿੱਚ ਅਸਲੀਅਤ ਅਤੇ ਭਾਵਨਾਤਮਕ ਡੂੰਘਾਈ ਭਰ ਦਿੱਤੀ ਹੈ। ਪ੍ਰਸ਼ੰਸਕ ਸਲਮਾਨ ਦੇ ਜਾਨਵਰਾਂ ਪ੍ਰਤੀ ਪ੍ਰੇਮ ਭਰੇ ਅੰਦਾਜ਼ ਦੀ ਰੱਜ ਕੇ ਸ਼ਲਾਘਾ ਕਰ ਰਹੇ ਹਨ।

ਫਿਲਮ ਬਾਰੇ ਖਾਸ ਜਾਣਕਾਰੀ
ਫਿਲਮ ਵਿੱਚ ਸਲਮਾਨ ਖਾਨ ਦੇ ਨਾਲ ਚਿਤ੍ਰਾਂਗਦਾ ਸਿੰਘ ਮੁੱਖ ਭੂਮਿਕਾ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦਾ ਨਿਰਦੇਸ਼ਨ ਅਪੂਰਵ ਲਾਖੀਆ ਵੱਲੋਂ ਕੀਤਾ ਗਿਆ ਹੈ। 'ਬੈਟਲ ਆਫ਼ ਗਲਵਾਨ' ਸਲਮਾਨ ਖਾਨ ਦੁਆਰਾ ਸਲਮਾ ਖਾਨ ਫਿਲਮਜ਼ ਦੇ ਬੈਨਰ ਹੇਠ ਬਣਾਈ ਗਈ ਹੈ, ਅਤੇ ਅਪੂਰਵ ਲੱਖੀਆ ਦੁਆਰਾ ਨਿਰਦੇਸ਼ਤ ਕੀਤੀ ਗਈ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ