Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਸਲਮਾਨ ਖ਼ਾਨ ਦੇ ਪਿਤਾ ਦੀ ਅਚਾਨਕ ਵਿਗੜ ਗਈ ਸਿਹਤ ! ਹਸਪਤਾਲ ਦਾਖ਼ਲ, ICU 'ਚ ਚੱਲ ਰਿਹਾ ਇਲਾਜ

17 ਫ਼ਰਵਰੀ, 2026 06:24 PM

ਮੁੰਬਈ : ਬਾਲੀਵੁੱਡ ਦੇ ਦਬੰਗ ਸਟਾਰ ਸਲਮਾਨ ਖ਼ਾਨ ਦੇ ਪਿਤਾ ਅਤੇ ਬਾਲੀਵੁੱਡ ਦੇ ਮਸ਼ਹੂਰ ਸਕ੍ਰੀਨ ਰਾਈਟਰ ਸਲੀਮ ਖ਼ਾਨ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੰਗਲਵਾਰ ਨੂੰ ਸਲੀਮ ਖ਼ਾਨ ਨੂੰ ਮੁੰਬਈ ਦੇ ਬਾਂਦਰਾ ਸਥਿਤ ਲੀਲਾਵਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਲਾਂਕਿ, ਉਨ੍ਹਾਂ ਨੂੰ ਕਿਸ ਵਜ੍ਹਾ ਕਰਕੇ ਹਸਪਤਾਲ ਲਿਜਾਇਆ ਗਿਆ ਹੈ, ਇਸ ਬਾਰੇ ਪਰਿਵਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

ICU ਵਿੱਚ ਹਨ ਸਲੀਮ ਖ਼ਾਨ
ਮੀਡੀਆ ਰਿਪੋਰਟਾਂ ਅਨੁਸਾਰ, 89 ਸਾਲਾ ਸਲੀਮ ਖ਼ਾਨ ਨੂੰ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਕਾਰਨ ਹਸਪਤਾਲ ਦੇ ICU (ਇੰਟੈਂਸਿਵ ਕੇਅਰ ਯੂਨਿਟ) ਵਿੱਚ ਰੱਖਿਆ ਗਿਆ ਹੈ। ਪਿਤਾ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਮਿਲਦਿਆਂ ਹੀ ਸੁਪਰਸਟਾਰ ਸਲਮਾਨ ਖ਼ਾਨ ਤੁਰੰਤ ਲੀਲਾਵਤੀ ਹਸਪਤਾਲ ਪਹੁੰਚੇ। ਸਲਮਾਨ ਖ਼ਾਨ ਨੂੰ ਭਾਰੀ ਸੁਰੱਖਿਆ ਦੇ ਘੇਰੇ ਵਿੱਚ ਹਸਪਤਾਲ ਵਿੱਚੋਂ ਬਾਹਰ ਨਿਕਲਦੇ ਦੇਖਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਕੈਪ ਪਾਈ ਹੋਈ ਸੀ। ਉਨ੍ਹਾਂ ਨੇ ਬਾਹਰ ਮੌਜੂਦ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਸਲਮਾਨ ਤੋਂ ਇਲਾਵਾ ਉਨ੍ਹਾਂ ਦੀ ਭੈਣ ਅਲਵੀਰਾ ਖ਼ਾਨ ਅਗਨੀਹੋਤਰੀ ਅਤੇ ਜਵਾਈ ਤੇ ਅਦਾਕਾਰ ਆਯੂਸ਼ ਸ਼ਰਮਾ ਵੀ ਸਲੀਮ ਖ਼ਾਨ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ। ਦੱਸ ਦੇਈਏ ਕਿ ਸਲੀਮ ਖ਼ਾਨ ਨੇ ਪਿਛਲੇ ਸਾਲ ਨਵੰਬਰ 2025 ਵਿੱਚ ਆਪਣਾ 90ਵਾਂ ਜਨਮਦਿਨ ਮਨਾਇਆ ਸੀ। ਉਹ ਭਾਰਤੀ ਸਿਨੇਮਾ ਦੀਆਂ ਸਭ ਤੋਂ ਪ੍ਰਭਾਵਸ਼ਾਲੀ ਹਸਤੀਆਂ ਵਿੱਚੋਂ ਇੱਕ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼