Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਮਨੋਰੰਜਨ

ਸਲਮਾਨ ਖਾਨ ਦੀ ਫਿਲਮ 'ਬੈਟਲ ਆਫ ਗਲਵਾਨ' ਦੇ ਟੀਜ਼ਰ ਨੇ ਉਡਾਈ ਚੀਨ ਦੀ ਨੀਂਦ

30 ਦਸੰਬਰ, 2025 06:01 PM

ਮੁੰਬਈ : ਬਾਲੀਵੁੱਡ ਦੇ 'ਭਾਈਜਾਨ' ਸਲਮਾਨ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਬੈਟਲ ਆਫ ਗਲਵਾਨ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਰਿਲੀਜ਼ ਹੋਏ ਫਿਲਮ ਦੇ ਟੀਜ਼ਰ ਨੇ ਜਿੱਥੇ ਭਾਰਤ ਵਿੱਚ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ, ਉੱਥੇ ਹੀ ਇਸ ਨੇ ਗੁਆਂਢੀ ਮੁਲਕ ਚੀਨ ਵਿੱਚ ਹਲਚਲ ਮਚਾ ਦਿੱਤੀ ਹੈ। ਚੀਨ ਦੇ ਸਰਕਾਰੀ ਮੀਡੀਆ ਅਤੇ ਮਾਹਿਰਾਂ ਨੇ ਫਿਲਮ ਦੇ ਤੱਥਾਂ 'ਤੇ ਸਵਾਲ ਚੁੱਕਦਿਆਂ ਆਪਣੀ ਬੌਖਲਾਹਟ ਜ਼ਾਹਿਰ ਕੀਤੀ ਹੈ।

ਚੀਨ ਨੇ ਫਿਲਮ ਨੂੰ ਦੱਸਿਆ 'ਓਵਰ ਡਰਾਮੈਟਿਕ'
ਚੀਨੀ ਮੀਡੀਆ 'ਗਲੋਬਲ ਟਾਈਮਜ਼' ਦੇ ਹਵਾਲੇ ਨਾਲ ਉੱਥੋਂ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਭਾਰਤੀ ਫਿਲਮਾਂ ਇਤਿਹਾਸ ਨੂੰ ਨਹੀਂ ਬਦਲ ਸਕਦੀਆਂ। ਚੀਨੀ ਮਾਹਿਰਾਂ ਅਨੁਸਾਰ ਬਾਲੀਵੁੱਡ ਫਿਲਮਾਂ ਅਕਸਰ ਭਾਵਨਾਵਾਂ ਅਤੇ ਮਨੋਰੰਜਨ 'ਤੇ ਆਧਾਰਿਤ ਹੁੰਦੀਆਂ ਹਨ, ਪਰ ਕੋਈ ਵੀ 'ਅਤਿ-ਉਤਸ਼ਾਹੀ ਡਰਾਮਾ' ਚੀਨੀ ਫੌਜ ਦੇ ਆਪਣੇ ਇਲਾਕੇ ਦੀ ਰੱਖਿਆ ਕਰਨ ਦੇ ਇਰਾਦੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਕੁਝ ਚੀਨੀ ਯੂਜ਼ਰਸ ਨੇ ਤਾਂ ਇਸ ਫਿਲਮ ਨੂੰ ਤੱਥਾਂ ਤੋਂ ਬਿਲਕੁਲ ਉਲਟ ਅਤੇ 'ਓਵਰ ਡਰਾਮੈਟਿਕ' ਕਰਾਰ ਦਿੱਤਾ ਹੈ।

ਗਲਵਾਨ ਝੜਪ ਦਾ ਕੌੜਾ ਸੱਚ
ਜ਼ਿਕਰਯੋਗ ਹੈ ਕਿ 15-16 ਜੂਨ 2020 ਦੀ ਰਾਤ ਨੂੰ ਗਲਵਾਨ ਘਾਟੀ ਵਿੱਚ ਹੋਈ ਹਿੰਸਕ ਝੜਪ ਦੌਰਾਨ ਭਾਰਤ ਦੇ 20 ਜਵਾਨ ਸ਼ਹੀਦ ਹੋਏ ਸਨ। ਦੂਜੇ ਪਾਸੇ ਇੱਕ ਆਸਟ੍ਰੇਲੀਆਈ ਅਖਬਾਰ ਦੀ ਰਿਪੋਰਟ ਅਨੁਸਾਰ ਇਸ ਝੜਪ ਵਿੱਚ ਚੀਨ ਦੇ 38 ਸੈਨਿਕ ਮਾਰੇ ਗਏ ਸਨ, ਹਾਲਾਂਕਿ ਚੀਨ ਨੇ ਕਦੇ ਵੀ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ। ਚੀਨ ਅਜੇ ਵੀ ਦਾਵਾ ਕਰਦਾ ਹੈ ਕਿ ਭਾਰਤੀ ਸੈਨਿਕਾਂ ਨੇ ਸਮਝੌਤੇ ਦੀ ਉਲੰਘਣਾ ਕਰਕੇ ਐਲ.ਏ.ਸੀ. (LAC) ਪਾਰ ਕੀਤੀ ਸੀ।

ਰਿਲੀਜ਼ ਡੇਟ ਵਿੱਚ ਹੋਇਆ ਬਦਲਾਅ
ਸਲਮਾਨ ਖਾਨ ਦੀ ਇਹ ਫਿਲਮ ਪਹਿਲਾਂ 17 ਮਾਰਚ 2026 ਨੂੰ ਈਦ ਦੇ ਮੌਕੇ 'ਤੇ ਰਿਲੀਜ਼ ਹੋਣੀ ਸੀ। ਪਰ 'ਟੌਕਸਿਕ' ਅਤੇ 'ਧੁਰੰਧਰ 2' ਵਰਗੀਆਂ ਵੱਡੀਆਂ ਫਿਲਮਾਂ ਨਾਲ ਹੋਣ ਵਾਲੇ ਟਕਰਾਅ ਤੋਂ ਬਚਣ ਲਈ ਹੁਣ ਇਸ ਦੀ ਰਿਲੀਜ਼ ਡੇਟ ਵਧਾ ਕੇ 17 ਅਪ੍ਰੈਲ 2026 ਕਰ ਦਿੱਤੀ ਗਈ ਹੈ। ਇਸ ਫਿਲਮ ਦਾ ਨਿਰਦੇਸ਼ਨ ਅਪੂਰਵ ਲਾਖੀਆ ਕਰ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ

"ਬਟਵਾਰਾ 1947" ਦਾ ਨਵਾਂ ਗੀਤ "ਕਹਾਂ ਚਲੇ ਗਏ ਹੋ ਰਾਮ" ਰਿਲੀਜ਼

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਪ੍ਰਭਾਸ ਬਣੇ ਦੇਸ਼ ਦੇ ਸਭ ਤੋਂ ਪਸੰਦੀਦਾ ਸਟਾਰ, ਓਰਮੈਕਸ ਰੈਂਕਿੰਗ 'ਚ ਹਾਸਲ ਕੀਤਾ ਪਹਿਲਾ ਸਥਾਨ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਹਾਲੀਵੁੱਡ ਨੂੰ ਲੱਗਾ ਵੱਡਾ ਝਟਕਾ: 'Godzilla' ਫੇਮ ਅਦਾਕਾਰਾ ਕੇਲੀ ਹੌਟਲ ਦਾ 18 ਸਾਲ ਦੀ ਉਮਰ 'ਚ ਦਿਹਾਂਤ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਪ੍ਰਸਿੱਧ ਰੈਪ ਰਿਐਲਿਟੀ ਸ਼ੋਅ Hustle ਸੀਜ਼ਨ 5 'ਚ ਰੈਪ ਸੁਪਰੀਮੋ ਵਜੋਂ ਹੋਈ ਬਾਦਸ਼ਾਹ ਦੀ ਵਾਪਸੀ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਲਾਕ ਅੱਪ ਸੀਜ਼ਨ 2 'ਚ ਅਰਜੁਨ ਕਪੂਰ ਦੀ ਹੋਸਟਿੰਗ ਦੀ ਦਰਸ਼ਕਾਂ ਨੇ ਕੀਤੀ ਪ੍ਰਸ਼ੰਸਾ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ