Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਸਲਮਾਨ ਖਾਨ ਨੇ ਫਿਲਮ 'ਬੈਟਲ ਆਫ ਗਲਵਾਨ' ਦਾ ਬਦਲਿਆ ਨਾਂ, ਹੁਣ ਇਸ ਨਵੇਂ ਟਾਈਟਲ ਨਾਲ ਹੋਵੇਗੀ ਰਿਲੀਜ਼

16 ਮਾਰਚ, 2026 06:20 PM

ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਆਪਣੀ ਆਉਣ ਵਾਲੀ ਫਿਲਮ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਵਿੱਚ ਹਨ। ਹੁਣ ਇਸ ਫਿਲਮ ਨਾਲ ਜੁੜੀ ਇੱਕ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸਲਮਾਨ ਖਾਨ ਨੇ ਆਪਣੀ ਅਗਲੀ ਫਿਲਮ 'ਬੈਟਲ ਆਫ ਗਲਵਾਨ' ਦਾ ਨਾਂ ਬਦਲ ਦਿੱਤਾ ਹੈ। 16 ਮਾਰਚ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਦਿਆਂ ਸਲਮਾਨ ਨੇ ਫਿਲਮ ਦੇ ਨਵੇਂ ਟਾਈਟਲ ਦਾ ਐਲਾਨ ਕੀਤਾ। ਸਲਮਾਨ ਖਾਨ ਦੀ ਇਹ ਫਿਲਮ ਹੁਣ ‘ਮਾਤ੍ਰਭੂਮੀ: ਮੇ ਵਾਰ ਰੈਸਟ ਇਨ ਪੀਸ’ ਦੇ ਨਾਂ ਨਾਲ ਰਿਲੀਜ਼ ਹੋਵੇਗੀ। ਇਹ ਫਿਲਮ ਸਾਲ 2020 ਵਿੱਚ ਗਲਵਾਨ ਘਾਟੀ ਵਿੱਚ ਭਾਰਤੀ ਅਤੇ ਚੀਨੀ ਸੈਨਿਕਾਂ ਵਿਚਕਾਰ ਹੋਈ ਝੜਪ 'ਤੇ ਆਧਾਰਿਤ ਹੈ। ਫਿਲਮ ਵਿੱਚ ਸਲਮਾਨ ਖਾਨ ਕਰਨਲ ਬੀ. ਸੰਤੋਸ਼ ਬਾਬੂ ਦਾ ਅਹਿਮ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

 

ਫਿਲਮ ਦੀ ਸਟਾਰ ਕਾਸਟ ਅਤੇ ਨਿਰਦੇਸ਼ਨ ਅਪੂਰਵ ਲਾਖੀਆ  ਦੇ ਨਿਰਦੇਸ਼ਨ ਹੇਠ ਬਣੀ ਇਸ ਫਿਲਮ ਵਿੱਚ ਸਲਮਾਨ ਖਾਨ ਦੇ ਨਾਲ ਅਦਾਕਾਰਾ ਚਿਤ੍ਰਾਂਗਦਾ ਸਿੰਘ ਵੀ ਮੁੱਖ ਭੂਮਿਕਾ ਵਿੱਚ ਦਿਖਾਈ ਦੇਵੇਗੀ। ਜ਼ਿਕਰਯੋਗ ਹੈ ਕਿ ਸਲਮਾਨ ਨੇ ਇਸ ਸਾਲ 24 ਜਨਵਰੀ ਨੂੰ ਇਸ ਫਿਲਮ ਦਾ ਇੱਕ ਦੇਸ਼ ਭਗਤੀ ਵਾਲਾ ਗੀਤ ਵੀ ਰਿਲੀਜ਼ ਕੀਤਾ ਸੀ, ਜਿਸ ਦਾ ਟਾਈਟਲ ਵੀ ‘ਮਾਤ੍ਰਭੂਮੀ’ ਸੀ। ਇਸ ਗੀਤ ਨੂੰ ਅਰਿਜੀਤ ਸਿੰਘ ਅਤੇ ਸ਼੍ਰੇਆ ਘੋਸ਼ਾਲ ਨੇ ਗਾਇਆ ਹੈ।  ਪਹਿਲਾਂ ਇਹ ਫਿਲਮ 17 ਅਪ੍ਰੈਲ ਨੂੰ ਰਿਲੀਜ਼ ਹੋਣੀ ਸੀ, ਪਰ ਤਾਜ਼ਾ ਰਿਪੋਰਟਾਂ ਮੁਤਾਬਕ ਫਿਲਮ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾਇਆ ਜਾ ਸਕਦਾ ਹੈ। ਹਾਲਾਂਕਿ, ਸਲਮਾਨ ਖਾਨ ਵੱਲੋਂ ਸਾਂਝੇ ਕੀਤੇ ਗਏ ਨਵੇਂ ਪੋਸਟਰ ਵਿੱਚ ਰਿਲੀਜ਼ ਡੇਟ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਸਲਮਾਨ ਦੇ ਪ੍ਰਸ਼ੰਸਕਾਂ ਨੂੰ ਹੁਣ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ