Wednesday, July 08, 2026
BREAKING
ਸਤਲੁਜ ਫ਼ਿਲਮ 'ਤੇ ਪਾਬੰਦੀ ਨੂੰ ਲੈ ਕੇ ਕੀ ਬੋਲੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪੰਜਾਬ 'ਚ ਵੱਡੀ ਸਿਆਸੀ ਹਿਲਜੁਲ, ਇਕ ਹੋਰ ਅਕਾਲੀ ਦਲ ਦਾ ਐਲਾਨ, ਚੋਣਾਂ ਲੜਨ ਦਾ ਫ਼ੈਸਲਾ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ, ਹਾਈ ਕੋਰਟ ਨੇ ED ਤੋਂ ਮੰਗੀ ਰਿਪੋਰਟ ਪੰਜਾਬ ਕਾਂਗਰਸ ਨੇ 2027 ਚੋਣਾਂ ਲਈ ਕੱਸੀ ਕਮਰ, ਭੂਪੇਸ਼ ਬਘੇਲ ਨੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਅਹਿਮ ਮੀਟਿੰਗ SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ ਕਾਂਗਰਸ ਇੰਚਾਰਜ ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ ਕੇਵਲ ਸਿੰਘ ਢਿੱਲੋਂ ਦੀ ਅਪੀਲ 'ਤੇ ਕੇਂਦਰ ਨੇ OTT ਤੋਂ 'ਸਤਲੁਜ' ਹਟਾਏ ਜਾਣ ਦੀ ਸਮੀਖਿਆ ਦੇ ਦਿੱਤੇ ਹੁਕਮ ਮੋਹਾਲੀ ਅਦਾਲਤ ਨੇ ਸੋਨੂੰ ਕਤਲਕਾਂਡ ਦੇ ਮੁਲਜ਼ਮ ਨੂੰ ਸੁਣਾਈ ਉਮਰਕੈਦ ਦੀ ਸਜ਼ਾ ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ

ਮਨੋਰੰਜਨ

ਸਲਮਾਨ ਦਾ ਸ਼ੋਹਰਤ ਪ੍ਰਤੀ ਬੇਫਿਕਰ ਰਵੱਈਆ ਉਨ੍ਹਾਂ ਨੂੰ ਦੂਜਿਆਂ ਤੋਂ ਵੱਖਰਾ ਬਣਾਉਂਦਾ ਹੈ: ਸੋਨਾਕਸ਼ੀ ਸਿਨਹਾ

30 ਜੂਨ, 2025 05:48 PM

ਮੁੰਬਈ : ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਦਾ ਕਹਿਣਾ ਹੈ ਕਿ ਸਲਮਾਨ ਖਾਨ ਦਾ ਸ਼ੋਹਰਤ ਪ੍ਰਤੀ ਬੇਫਿਕਰ ਰਵੱਈਆ ਉਨ੍ਹਾਂ ਨੂੰ ਦੂਜਿਆਂ ਤੋਂ ਵੱਖਰਾ ਬਣਾਉਂਦਾ ਹੈ। ਸੋਨਾਕਸ਼ੀ ਸਿਨਹਾ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ 2010 ਵਿੱਚ ਰਿਲੀਜ਼ ਹੋਈ ਸੁਪਰਹਿੱਟ ਫਿਲਮ ਦਬੰਗ ਨਾਲ ਕੀਤੀ ਸੀ। ਸੋਨਾਕਸ਼ੀ ਨੇ ਇਸ ਫਿਲਮ ਵਿੱਚ ਸਲਮਾਨ ਨਾਲ ਕੰਮ ਕੀਤਾ ਸੀ। ਇਸ ਤੋਂ ਬਾਅਦ ਸੋਨਾਕਸ਼ੀ ਨੇ ਦਬੰਗ 2 ਅਤੇ ਦਬੰਗ 3 ਵਿੱਚ ਵੀ ਸਲਮਾਨ ਖਾਨ ਨਾਲ ਕੰਮ ਕੀਤਾ ਸੀ। ਹਾਲ ਹੀ ਵਿੱਚ ਹੋਈ ਇੱਕ ਗੱਲਬਾਤ ਵਿੱਚ, ਸੋਨਾਕਸ਼ੀ ਸਿਨਹਾ ਨੇ ਦੱਸਿਆ ਕਿ ਆਖਰ ਉਹ ਕੀ ਹੈ ਜੋ ਸੁਪਰਸਟਾਰ ਸਲਮਾਨ ਖਾਨ ਨੂੰ ਇਸ ਗਲੈਮਰਸ ਇੰਡਸਟਰੀ ਵਿੱਚ ਵੱਖਰਾ ਅਤੇ ਇੱਕ ਵਿਸ਼ਾਲ ਸ਼ਖਸੀਅਤ ਬਣਾਉਂਦਾ ਹੈ। ਸੋਨਾਕਸ਼ੀ ਸਿਨਹਾ ਪਹਿਲਾਂ ਵੀ ਸਲਮਾਨ ਦੀ ਪ੍ਰਸ਼ੰਸਾ ਕਰ ਚੁੱਕੀ ਹੈ, ਪਰ ਇਸ ਵਾਰ ਉਨ੍ਹਾਂ ਦੇ ਸ਼ਬਦਾਂ ਨੇ ਦਿਲ ਨੂੰ ਛੂਹ ਲਿਆ।

ਉਨ੍ਹਾਂ ਨੇ ਸਲਮਾਨ ਦੀ ਇੱਕ ਅਜਿਹੀ ਵਿਸ਼ੇਸ਼ਤਾ 'ਤੇ ਚਾਨਣਾ ਪਾਇਆ ਜੋ ਬਹੁਤ ਘੱਟ ਦੇਖਣ ਨੂੰ ਮਿਲਦੀ ਹੈ ਅਤੇ ਉਹ ਹੈ ਸ਼ੋਹਰਤ ਪ੍ਰਤੀ ਉਨ੍ਹਾਂ ਦਾ ਬੇਫਿਕਰ ਰਵੱਈਆ। ਸੋਨਾਕਸ਼ੀ ਸਿਨਹਾ ਨੇ ਸੋਚਦੇ ਹੋਏ ਕਿਹਾ, "ਸਲਮਾਨ ਦੂਜਿਆਂ ਤੋਂ ਵੱਖਰਾ ਕੀ ਬਣਾਉਂਦਾ ਹੈ, ਪਤਾ ਹੈ? ਉਨ੍ਹਾਂ ਦਾ ਸ਼ੋਹਰਤ ਪ੍ਰਤੀ ਬੇਫਿਕਰ ਰਵੱਈਆ। ਜਿਵੇਂ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਕਿ ਉਹ ਕਿੰਨੇ ਵੱਡੇ ਸਟਾਰ ਹਨ। ਬਹੁਤ ਆਮ, ਬਹੁਤ ਹੀ ਨੋਰਮਲ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਨੇ ਸਟਾਰਡਮ ਨੂੰ ਇੰਨੇ ਸਾਧਾਰਨ ਢੰਗ ਨਾਲ ਲਿਆ ਹੈ ਕਿ ਸ਼ਾਇਦ ਉਨ੍ਹਾਂ ਨੂੰ ਖੁਦ ਵੀ ਨਹੀਂ ਪਤਾ ਕਿ ਉਹ ਕਿੰਨੇ ਵੱਡੇ ਸੁਪਰਸਟਾਰ ਹਨ। ਉਹ ਆਪਣੀ ਦੁਨੀਆ ਵਿੱਚ ਰਹਿੰਦੇ ਹਨ, ਆਪਣੀ ਜ਼ਿੰਦਗੀ ਆਪਣੇ ਤਰੀਕੇ ਨਾਲ ਜੀਉਂਦੇ ਹਨ ਅਤੇ ਇਹੀ ਮੈਨੂੰ ਸ਼ਾਨਦਾਰ ਲੱਗਦਾ ਹੈ।" ਸੋਨਾਕਸ਼ੀ ਦੀ ਇਹ ਤਾਰੀਫ ਉਨ੍ਹਾਂ ਕਈ ਲੋਕਾਂ ਦੀਆਂ ਭਾਵਨਾਵਾਂ ਨਾਲ ਮੇਲ ਖਾਂਦੀ ਹੈ, ਜਿਨ੍ਹਾਂ ਨੇ ਸਲਮਾਨ ਖਾਨ ਨਾਲ ਕੰਮ ਕੀਤਾ ਹੈ। ਦਹਾਕਿਆਂ ਤੱਕ ਬਾਕਸ ਆਫਿਸ 'ਤੇ ਰਾਜ ਕਰਨ ਦੇ ਬਾਵਜੂਦ, ਸਲਮਾਨ ਨੂੰ ਹਮੇਸ਼ਾ ਜ਼ਮੀਨ ਨਾਲ ਜੁੜਿਆ ਵਿਅਕਤੀ ਮੰਨਿਆ ਗਿਆ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ ਕਮੇਟੀ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ ਕੀਤਾ ਫਿਲਮ 'ਸਤਲੁਜ' ਦਾ ਸਮਰਥਨ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

'ਜੈ ਹਨੂੰਮਾਨ' ਦੇ ਨਿਰਮਾਤਾਵਾਂ ਨੇ ਰਿਸ਼ਭ ਸ਼ੈੱਟੀ ਨੂੰ ਦਿੱਤੀਆਂ ਜਨਮਦਿਨ ਦੀਆਂ ਸ਼ੁਭਕਾਮਨਾਵਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ