Tuesday, March 24, 2026
BREAKING
ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ '.....ਜਾਰੀ ਰਹੇਗੀ ਜੰਗ' , ਈਰਾਨੀ ਫੌਜ ਦਾ ਵੱਡਾ ਐਲਾਨ ; ਟਰੰਪ ਦੇ ਦਾਅਵਿਆਂ ਨੂੰ ਨਕਾਰਿਆ DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ ਦਿੱਤਾ, ਟਰੰਪ ਨੇ ਕੀਤਾ ਖੁਲਾਸਾ ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

ਹਰਿਆਣਾ

ਸਵਦੇਸ਼ੀ ਮੇਲੇ 'ਚ ਪੀਲੀ ਪੱਗ ਬੰਨ੍ਹ ਪੁੱਜੇ ਨਾਇਬ ਸਿੰਘ ਸੈਣੀ, ਪੰਜਾਬ ਦੇ ਹਾਲਾਤਾਂ ਬਾਰੇ ਜਤਾਈ ਚਿੰਤਾ

24 ਮਾਰਚ, 2026 07:54 PM

ਸ੍ਰੀ ਅਨੰਦਪੁਰ ਸਾਹਿਬ : ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 6 ਦਿਨਾਂ ਦੇ ਸਵਦੇਸ਼ੀ ਮੇਲੇ ਨੇ ਲੋਕਾਂ ਦਾ ਮਨ ਮੋਹ ਲਿਆ। ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਇਸ ਮੇਲੇ 'ਚ ਪੀਲੀ ਪੱਗ ਬੰਨ੍ਹ ਕੇ ਪੁੱਜੇ। ਸੈਣੀ ਦੀ ਇਸ ਫੇਰੀ ਨੂੰ ਸਿਰਫ ਇਕ ਸੱਭਿਆਚਾਰਕ ਮੇਲੇ 'ਚ ਸ਼ਿਰੱਕਤ ਕਰਨਾ ਨਹੀਂ, ਸਗੋਂ ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ 'ਚ ਸੈਣੀ ਭਾਈਚਾਰੇ ਨੂੰ ਲਾਮਬੰਦ ਕਰਨ ਅਤੇ ਭਾਜਪਾ ਦੇ ਹਰਿਆਣਾ ਸ਼ਾਸਨ ਮਾਡਲ ਨੂੰ ਪੰਜਾਬ ਦੇ ਵੋਟਰਾਂ ਸਾਹਮਣੇ ਪੇਸ਼ ਕਰਨ ਵਜੋਂ ਦੇਖਿਆ ਜਾ ਰਿਹਾ ਹੈ।

ਆਪਣੇ ਸੰਬੋਧਨ ਦੌਰਾਨ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਥਿਤੀ, ਖ਼ਾਸ ਕਰਕੇ ਨਸ਼ਿਆਂ ਦੀ ਵੱਧ ਰਹੀ ਸਮੱਸਿਆ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨ ਲਈ ਵੱਡਾ ਖ਼ਤਰਾ ਹਨ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸੁਭਾਸ਼ ਸ਼ਰਮਾ ਅਤੇ ਅਜੈਵੀਰ ਸਿੰਘ ਲਾਲਪੁਰਾ ਨੇ ਵੀ ਸ਼ਿਰਕੱਤ ਕੀਤੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਿਮਾਚਲ ਦੇ ਡਿਪਟੀ CM ਨੇ 60 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਹਿਮਾਚਲ ਦੇ ਡਿਪਟੀ CM ਨੇ 60 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਨਰਾਤਿਆਂ ਦੌਰਾਨ ਬੰਦ ਰਹਿਣਗੀਆਂ ਮਾਸ ਦੀਆਂ ਦੁਕਾਨਾਂ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ

ਨਰਾਤਿਆਂ ਦੌਰਾਨ ਬੰਦ ਰਹਿਣਗੀਆਂ ਮਾਸ ਦੀਆਂ ਦੁਕਾਨਾਂ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ

ਹਰਿਆਣਾ ਰਾਜ ਸਭਾ ਚੋਣਾਂ: ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਬੌਧ ਜੇਤੂ

ਹਰਿਆਣਾ ਰਾਜ ਸਭਾ ਚੋਣਾਂ: ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਬੌਧ ਜੇਤੂ

ਹਰਿਆਣਾ ਦੇ ਸਿਵਲ ਹਸਪਤਾਲ 'ਚੋਂ ਐਲੁਮੀਨੀਅਮ ਦੇ ਪਾਇਪ ਚੋਰੀ ਕਰਦੇ 2 ਮੁਲਜ਼ਮ ਰੰਗੇ ਹੱਥੀਂ ਕਾਬੂ

ਹਰਿਆਣਾ ਦੇ ਸਿਵਲ ਹਸਪਤਾਲ 'ਚੋਂ ਐਲੁਮੀਨੀਅਮ ਦੇ ਪਾਇਪ ਚੋਰੀ ਕਰਦੇ 2 ਮੁਲਜ਼ਮ ਰੰਗੇ ਹੱਥੀਂ ਕਾਬੂ

ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਅਭੈ ਚੌਟਾਲਾ ਨੂੰ ਮਿਲੀ ਧਮਕੀ ਦੇ ਮਾਮਲੇ 'ਚ ਹਾਈਕੋਰਟ ਸਖ਼ਤ, ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

LPG ਦੀ ਕਮੀ ਕਾਰਨ ਮਚੀ ਹਾਹਾਕਾਰ, ਹਰਿਆਣਾ 'ਚ ਮਹਿੰਗੀ ਹੋਈ ਢਾਬਿਆਂ ਦੀ ਥਾਲੀ

LPG ਦੀ ਕਮੀ ਕਾਰਨ ਮਚੀ ਹਾਹਾਕਾਰ, ਹਰਿਆਣਾ 'ਚ ਮਹਿੰਗੀ ਹੋਈ ਢਾਬਿਆਂ ਦੀ ਥਾਲੀ

ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਪ੍ਰੇਮ ਕੌਰ ਦਾ ਦਿਹਾਂਤ

ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਪ੍ਰੇਮ ਕੌਰ ਦਾ ਦਿਹਾਂਤ

ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !

ਵੱਡੀ ਖ਼ਬਰ: ਮਸ਼ਹੂਰ ਪੰਜਾਬੀ ਸਿੰਗਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ !

ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ

ਹਰਿਆਣਾ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਪੰਜਾਬ ਦੇ 4 ਹਸਪਤਾਲਾਂ 'ਚ ਹੋਵੇਗਾ 'ਕੈਸ਼ਲੇਸ' ਇਲਾਜ

ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਵਿਵਾਦਾਂ 'ਚ ਘਿਰੇ ਬਾਦਸ਼ਾਹ! ਮਹਿਲਾ ਕਮਿਸ਼ਨ ਨੇ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ