Saturday, June 13, 2026
BREAKING
ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼ ਖਰੜ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਮਾਸ ਡੇਂਗੂ ਸਰਵੇ, ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ , ਕੁਰਾਲੀ ਅਤੇ ਜ਼ਿਲ੍ਹਾ ਮੋਹਾਲੀ ਦੀ ਮੀਟਿੰਗ ਖਰੜ ਵਿਖੇ ਹੋਈ ਖਰੜ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਗੁਰਮੀਤ ਸਿੰਘ ਵਾਤਾਵਰਣ ਪ੍ਰੇਮੀ ਰਾਮ ਸਿੰਘ ਨਹੀਂ ਰਹੇ ਗੈਂਗਸਟਰਾਂ ‘ਤੇ ਵਾਰ ਦਾ 143ਵਾਂ ਦਿਨ: ਪੰਜਾਬ ਪੁਲਿਸ ਵੱਲੋਂ 571 ਥਾਈਂ ਛਾਪੇਮਾਰੀ; 358 ਗ੍ਰਿਫ਼ਤਾਰ ਐਸ.ਟੀ.ਸੀ. ਵੱਲੋਂ ਵੀ.ਵੀ.ਆਈ.ਪੀ. ਨਾਲ ਤਾਇਨਾਤ ਡਰਾਈਵਰਾਂ ਨੂੰ ਵਿਗਿਆਨਕ ਡਰਾਈਵਿੰਗ ਸਿਖਲਾਈ ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ: ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ACP ਸੁਰਿੰਦਰ ਸਿੰਘ ਦਾ ਵੱਡਾ ਬਿਆਨ

ਸਿਹਤ

ਸਵੇਰੇ ਖਾਲੀ ਢਿੱਡ ਕੋਸੇ ਪਾਣੀ 'ਚ ਮਿਲਾ ਕੇ ਪੀਓ 'ਸ਼ਹਿਦ', ਦੂਰ ਹੋਣਗੀਆਂ ਇਹ ਸਮੱਸਿਆਵਾਂ

23 ਜਨਵਰੀ, 2025 07:28 PM

ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ 'ਚ ਬਹੁਤ ਮਿੱਠਾ ਅਤੇ ਸੁਆਦੀ ਹੁੰਦਾ ਹੈ। ਸ਼ਹਿਦ ਦਾ ਸੇਵਨ ਕਰਨ ਨਾਲ ਸਰੀਰ ਦੀਆਂ ਬੀਮਾਰੀਆਂ ਠੀਕ ਹੋ ਜਾਂਦੀਆਂ ਹਨ। ਸ਼ਹਿਦ ਵਿੱਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਤੱਤ ਸਰੀਰ ਲਈ ਫ਼ਾਇਦੇਮੰਦ ਹੁੰਦੇ ਹਨ ਅਤੇ ਸਿਹਤ ਨੂੰ ਤੰਦਰੁਸਤ ਬਣਾਉਣ 'ਚ ਮਦਦ ਕਰਦੇ ਹਨ। ਗੁਣਗੁਣੇ ਪਾਣੀ ਦਾ ਸੇਵਨ ਲਗਾਤਾਰ ਵਧ ਰਹੇ ਭਾਰ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੁੰਦਾ ਹੈ। ਜੇਕਰ ਤੁਸੀਂ ਰੋਜ਼ਾਨਾ ਗੁਣਗੁਣੇ ਪਾਣੀ ਵਿੱਚ 1 ਚਮਚ ਸ਼ਹਿਦ ਪਾ ਕੇ ਖਾਲੀ ਢਿੱਡ ਪੀਂਦੇ ਹੋ ਤਾਂ ਇਸ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੋਣਗੇ। ਗੁਣਗੁਣੇ ਪਾਣੀ ਵਿੱਚ ਸ਼ਹਿਦ ਪਾ ਕੇ ਪੀਣ ਨਾਲ ਕਿਹੜੇ ਫ਼ਾਇਦੇ ਹੋਣਗੇ, ਦੇ ਬਾਰੇ ਅੱਜ ਅਸੀਂ ਤੁਹਾਨੂੰ ਦੱਸਾਂਗੇ....

1. ਭਾਰ ਘਟਾਉਂਦਾ ਹੈ
ਜੇਕਰ ਤੁਸੀਂ ਆਪਣੇ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਰੋਜ਼ਾਨਾ ਗੁਣਗੁਣੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਪੀਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਭਾਰ ਕੰਟਰੋਲ 'ਚ ਰਹਿੰਦਾ ਹੈ। ਇਸ ਨਾਲ ਤੁਹਾਡੇ ਸਰੀਰ ਦਾ ਐਨਰਜੀ ਪੱਧਰ ਵੀ ਬਣਿਆ ਰਹਿੰਦਾ ਹੈ।

2. ਮਜ਼ਬੂਤ ਹੁੰਦਾ ਹੈ ਇਮਿਊਨ ਸਿਸਟਮ 
ਰੋਜ਼ਾਨਾ ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਇਸ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ। ਸ਼ਹਿਦ ਵਿੱਚ ਵਿਟਾਮਿਨ, ਪੌਸ਼ਟਿਕ ਤੱਤ, ਐਂਟੀਆਕਸੀਡੈਂਟਸ ਅਤੇ ਐਂਟੀਮਾਈਕ੍ਰੋਬਾਇਲ ਗੁਣ ਹੁੰਦੇ ਹਨ, ਜੋ ਸੈੱਲਾਂ ਨੂੰ ਬੀਮਾਰੀਆਂ ਨਾਲ ਲੜਨ ਦੀ ਸ਼ਕਤੀ ਪ੍ਰਦਾਨ ਕਰਦਾ ਹੈ। ਇਸ ਨਾਲ ਇਮਿਊਨ ਸਿਸਟਮ ਮਜ਼ਬੂਤ ਹੁੰਦਾ ਹੈ।

3. ਕਬਜ਼ ਦੀ ਸਮੱਸਿਆ ਤੋਂ ਰਾਹਤ
ਸਰੀਰਕ ਕਸਰਤ ਕਰਨ ਵਾਲਿਆਂ ਨੂੰ ਜਾਂ ਬੈਠਕ ਵਾਲੇ ਕੰਮ ਕਰਨ ਵਾਲੇ ਜ਼ਿਆਦਾਤਰ ਲੋਕਾਂ ਨੂੰ ਢਿੱਡ ਸੰਬੰਧੀ ਸਮੱਸਿਆ ਹੋ ਜਾਂਦੀ ਹੈ। ਅਜਿਹੇ ਲੋਕਾਂ ਨੂੰ ਕਬਜ਼ ਹੋਣਾ ਇਕ ਆਮ ਸਮੱਸਿਆ ਹੈ। ਕਬਜ਼ ਕਈ ਬੀਮਾਰੀਆਂ ਦੀ ਜੜ੍ਹ ਹੈ। ਇਸ ਬੀਮਾਰੀ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਸ਼ਹਿਦ ਵਾਲਾ ਪਾਣੀ ਪੀ ਸਕਦੇ ਹੋ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ।

4. ਜ਼ੁਕਾਮ ਅਤੇ ਖੰਘ ਦੀ ਸਮੱਸਿਆ
ਸ਼ਹਿਦ ਵਾਲਾ ਕੋਸਾ ਪਾਣੀ ਪੀਣ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਤੋਂ ਨਿਜ਼ਾਤ ਮਿਲਦੀ ਹੈ। ਇਸ ਦੇ ਐਂਟੀ-ਇੰਫਲੇਮੇਟਰੀ ਗੁਣ ਖੰਘ ਨੂੰ ਘੱਟ ਕਰਨ ਵਿੱਚ ਫ਼ਾਇਦੇਮੰਦ ਹੋ ਸਕਦੇ ਹਨ। ਬੱਚਿਆਂ ਨੂੰ ਮੌਸਮ ਬਦਲਣ ਦੇ ਨਾਲ ਜ਼ੁਕਾਮ ਅਤੇ ਖੰਘ ਦੀ ਸਮੱਸਿਆ ਹੋ ਜਾਂਦੀ ਹੈ। ਇਸ ਮੌਕੇ ਸ਼ਹਿਦ ਦੇਣ ਨਾਲ ਬੱਚਿਆਂ ਨੂੰ ਰਾਹਤ ਮਿਲਦੀ ਹੈ।

5. ਖੂਨ ਸਾਫ਼ ਕਰਨ ’ਚ ਮਦਦਗਾਰ
ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।

6. ਪਾਚਨ ਕਿਰਿਆ ਲਈ ਫ਼ਾਇਦੇਮੰਦ
ਕੋਸੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਪੀਣ ਨਾਲ ਢਿੱਡ ਅਤੇ ਪਾਚਨ ਨਾਲ ਜੁੜੀਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਨਿਜ਼ਾਤ ਮਿਲਦੀ ਹੈ। ਇਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਖਾਣਾ ਖਾਣ ਤੋਂ ਪਹਿਲਾਂ ਗਰਮ ਪਾਣੀ ਅਤੇ ਸ਼ਹਿਦ ਦਾ ਸੇਵਨ ਜ਼ਰੂਰ ਕਰੋ। ਇਸ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ।

7. ਜੋੜਾਂ ਦੇ ਦਰਦ ਨੂੰ ਵੀ ਕਰੇ ਦੂਰ
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਕੋਸੇ ਪਾਣੀ ਵਿੱਚ ਸ਼ਹਿਦ ਮਿਲਾ ਕੇ ਰੋਜ਼ਾਨਾ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਜੋੜਾਂ ਵਿੱਚ ਹੋਣ ਵਾਲੇ ਦਰਦਾਂ ਤੋਂ ਬਹੁਤ ਜਲਦੀ ਰਾਹਤ ਮਿਲਦੀ ਹੈ। 

Have something to say? Post your comment

ਅਤੇ ਸਿਹਤ ਖਬਰਾਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ