Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਸਸਤਾ ਹੋਇਆ ਸੋਨਾ-ਚਾਂਦੀ, ਕੀਮਤਾਂ 'ਚ ਆਈ ਜ਼ਬਰਦਸਤ ਗਿਰਾਵਟ, ਜਾਣੋ ਅੱਜ ਦਾ ਨਵਾ ਰੇਟ

10 ਜੂਨ, 2026 05:40 PM

ਨਵੀਂ ਦਿੱਲੀ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਤੀਜੇ ਦਿਨ ਗਿਰਾਵਟ ਦੇਖਣ ਨੂੰ ਮਿਲੀ ਹੈ । ਬੁੱਧਵਾਰ (10 ਜੂਨ ) ਨੂੰ MCX 'ਤੇ ਸੋਨੇ ਦੀ ਕੀਮਤ 2843 ਰੁਪਏ ਟੁੱਟ ਕੇ 1,49,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ । ਉੱਥੇ ਹੀ ਚਾਂਦੀ ਦੀ ਕੀਮਤ ਵੀ 4651 ਰੁਪਏ ਤੋਂ ਘਟ ਕੇ 2,33,877 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ ਹੈ । ਇੰਟਰਨੈਸ਼ਨਲ ਮਾਰਕਿਟ ਵਿੱਚ ਵੀ ਦੋਵੇਂ ਕੀਮਤਾਂ ਧਾਤੂਆਂ ਦੇ ਭਾਅ ਟੁੱਟੀ ਹੈ।

ਸਰਾਫਾ ਬਾਜ਼ਾਰ ਵਿੱਚ ਸੋਨੇ ਚਾਂਦੀ ਦੀ ਕੀਮਤ
ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਮੰਗਲਵਾਰ ਨੂੰ ਕਮਜ਼ੋਰ ਡਾਲਰ ਅਤੇ ਧਾਰਣਾ ਵਿੱਚ ਸੁਧਾਰ ਦੇ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ 1,500 ਰੁਪਏ ਦੀ ਮਜ਼ਬੂਤੀ ਦੇਖੀ ਗਈ ਅਤੇ ਇਹ ਫਿਰ ਤੋਂ 1.60 ਲੱਖ ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ ਦੇ ਪਾਰ ਪਹੁੰਚ ਗਈ । ਸਥਾਨਕ ਬਾਜ਼ਾਰ ਦੇ ਜਾਣਕਾਰਾਂ ਦੇ ਅਨੁਸਾਰ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਸੋਮਵਾਰ ਨੂੰ 1,58,800 ਰੁਪਏ ਪ੍ਰਤੀ 10 ਗ੍ਰਾਮ ਦੇ ਬੰਦ ਭਾਅ ਤੋਂ 1500 ਰੁਪਏ ਵਧ ਕੇ 1,60,300 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸ ਸਮੇਤ) ਹੋ ਗਈ ।

ਹਾਲਾਂਕਿ ਚਾਂਦੀ ਦੀਆਂ ਕੀਮਤਾਂ 2,55,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸਥਿਰ ਰਹੀ । ਈਰਾਨ ਅਤੇ ਇਜ਼ਰਾਇਲ ਦੇ ਇਕ-ਦੂਜੇ 'ਤੇ ਹਮਲੇ ਰੋਕਣ 'ਤੇ ਸਹਿਮਤੀ ਹੋਣ ਦੇ ਬਾਅਦ ਬਾਜ਼ਾਰ ਵਿੱਚ ਮੁੜ ਸੁਧਾਰ ਆਇਆ, ਜਦਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਟਿੱਪਣੀਆਂ ਤੋਂ ਜੰਗਬੰਦੀ ਲੱਗਣ ਦੇ ਸੰਕੇਤ ਮਿਲੇ । ਜਿਸ ਨਾਲ ਇਸ ਜੰਗ ਦੇ ਖਤਮ ਹੋਣ ਦੀ ਉਮੀਦ ਵਧੀ ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ