Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

17 ਅਪ੍ਰੈਲ, 2026 06:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਹੁਕਮਾਂ ਅਨੁਸਾਰ ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਜੀ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਡੇਂਗੂ ਦੀ ਬਿਮਾਰੀ 'ਤੇ ਸਮੇਂ ਸਿਰ ਕਾਬੂ ਪਾਉਣ ਤੇ ਕਮਿਊਨਿਟੀ ਦੀ ਭਾਗੀਦਾਰੀ ਨੂੰ ਹੋਰ ਵਧਾਉਣ ਲਈ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸੇ ਦੌਰਾਨ ਸੰਧੂ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਬਾਰਾਂਦਰੀ ਗਾਰਡਨ, ਨਵਾਂਸ਼ਹਿਰ ਤੱਕ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ 
ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਸਿਹਤ ਵਿਭਾਗ ਦੀਆਂ ਡੇੰਗੂ ਵਿਰੋਧੀ ਟੀਮਾਂ ਨਾਲ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਲਾਰਵਾ ਵੀ ਚੈੱਕ ਕੀਤਾ।
 
ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਡੇਂਗੂ ਨੂੰ ਕੰਟਰੋਲ ਕਰਨਾ ਹੈ। ਉਨ੍ਹਾਂ ਸਿਹਤ ਸਿੱਖਿਆ, ਬਿਮਾਰੀ ਦੇ ਆਮ ਲੱਛਣ, ਟੈਸਟ, ਇਲਾਜ ਅਤੇ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਡੇਂਗੂ ਦੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਹੁੰਦਾ ਹੈ।
 
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਨਰਸਿੰਗ ਵਿਦਿਆਰਥੀਆਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰਪੂਰਵਕ ਸਮਝਾਇਆ ਤੇ ਉਨ੍ਹਾਂ ਨੂੰ ਡੇੰਗੂ ਦੇ ਲਾਰਵੇ ਦੀ ਪਛਾਣ ਬਾਰੇ ਵੀ ਦੱਸਿਆ ਗਿਆ।  
 
ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ। ਆਪਣੇ ਘਰਾਂ ਵਿਚ ਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਆਪਣੇ-ਆਪ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਵਾਸਤੇ ਕੱਪੜੇ ਅਜਿਹੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਅਤੇ ਮੱਛਰ ਨਾ ਕੱਟ ਸਕੇ। ਮੱਛਰਦਾਨੀ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਡੇਂਗੂ ਤੇ ਮਲੇਰੀਆ ਤੋਂ ਬਚਾਅ ਕੀਤਾ ਜਾ ਸਕੇ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਰਣਜੀਤ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਹੈਲਥ ਇੰਸਪੈਕਟਰ ਰਾਜੀਵ ਸ਼ਰਮਾ, ਜੋਗਿੰਦਰਪਾਲ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ