Tuesday, April 21, 2026
BREAKING
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ 'ਟਰੰਪ ਜੋ ਜੰਗ 'ਚ ਨਾ ਜਿੱਤ ਸਕੇ, ਉਸ ਨੂੰ ਮੇਜ਼ 'ਤੇ ਵੀ..... ' ; ਈਰਾਨੀ ਰਾਜਦੂਤ ਦਾ ਵੱਡਾ ਦਾਅਵਾ 'ਛੱਡ ਦਿਓ ਘਰ-ਬਾਰ, ਤੁਰੰਤ ਭੱਜ ਲਓ ਪਹਾੜਾਂ ਵੱਲ..!', 7.5 ਦੀ ਤੀਬਰਤਾ ਦੇ ਭੂਚਾਲ ਮਗਰੋਂ PM ਤਾਕਾਇਚੀ ਦੀ ਅਪੀਲ ਟਰੰਪ ਦੇ ਫੈਸਲੇ ਨੂੰ ਕੋਰਟ ਨੇ ਦੱਸਿਆ ਗੈਰ-ਕਾਨੂੰਨੀ, ਹੁਣ ਦੇਣਾ ਪਵੇਗਾ 166 ਅਰਬ ਡਾਲਰ ਦਾ ਹਰਜਾਨਾ ਸ਼ਾਂਤੀ ਬਹਾਲੀ ਲਈ ਮਿਲ ਕੇ ਕਰਾਂਗੇ ਕੰਮ! ਸ਼ਰੀਫ਼ ਤੇ ਪੇਜੇਸ਼ਕੀਆਨ ਵਿਚਾਲੇ ਹੋਈ ਅਹਿਮ ਗੱਲਬਾਤ Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

ਪੰਜਾਬ

ਸ਼ਹਿਰ ਦੀਆਂ ਸੜਕਾਂ, ਬਾਗ, ਜਿੰਮ ਤੇ ਖੇਡ ਸਹੂਲਤਾਂ ਲਈ 38 ਕਰੋੜ ਰੁਪਏ ਦੇ ਕੰਮਾਂ ਨੂੰ ਹਰੀ ਝੰਡੀ

01 ਦਸੰਬਰ, 2025 12:38 PM

ਮੋਹਾਲੀ  : ਨਗਰ ਨਿਗਮ ਮੋਹਾਲੀ ਨੇ ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਵੱਡਾ ਕਦਮ ਚੁੱਕਦਿਆਂ ਕਰੀਬ 38 ਕਰੋੜ ਦੇ 72 ਤੋਂ ਵੱਧ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਨਿਗਮ ਦੀ ਫਾਈਨਾਂਸ ਐਂਡ ਕਾਂਟ੍ਰੈਕਟਸ ਕਮੇਟੀ ਦੀ ਮੀਟਿੰਗ ’ਚ ਲਿਆ ਗਿਆ। ਮੀਟਿੰਗ ਦੌਰਾਨ ਵਾਰਡਾਂ ’ਚ ਬੁਨਿਆਦੀ ਵਿਕਾਸ ਦੇ ਕੰਮਾਂ ਦੀ ਵਿਆਪਕ ਸੂਚੀ ਰੱਖੀ ਗਈ, ਜਿਸ ’ਚ ਸੜਕਾਂ ਦੀ ਰੀਕਾਰਪੇਟਿੰਗ, ਪ੍ਰੀਮਿਕਸ, ਹਾਰਟੀਕਲਚਰ, ਪਾਰਕ ਸੁੰਦਰਤਾ ਕਰਣ, ਗਾਰਡਨ ਜਿੰਮ, ਬੈਡਮਿੰਟਨ ਅਤੇ ਬਾਸਕਟਬਾਲ ਕੋਰਟ, ਮਾਰਕੀਟ ਮੁਰੰਮਤ, ਨਿਕਾਸੀ ਤੇ ਪਾਣੀ ਸਹੂਲਤਾਂ ਨੂੰ ਉੱਚ ਪੱਧਰ ’ਤੇ ਅਪਗਰੇਡ ਕਰਨ ਵਾਲੇ ਪ੍ਰਾਜੈਕਟ ਸ਼ਾਮਲ ਸਨ। ਸਭ ਮੈਂਬਰਾਂ ਦੀ ਸਹਿਮਤੀ ਨਾਲ ਇਨ੍ਹਾਂ ਪ੍ਰਾਜੈਕਟਾਂ ਨੂੰ ਮਨਜ਼ੂਰੀ ਪ੍ਰਾਪਤ ਹੋਈ।

ਮੀਟਿੰਗ ’ਚ ਸਭ ਤੋਂ ਵੱਡਾ ਫੰਡ ਸੜਕਾਂ ਤੇ ਮੁੱਖ ਰਸਤੇ ਲਈ ਜਾਰੀ ਕੀਤਾ ਗਿਆ। ਵੱਖ-ਵੱਖ ਵਾਰਡਾਂ ’ਚ ਪ੍ਰੀਮਿਕਸ, ਰੀਕਾਰਪੇਟਿੰਗ, ਕੇਰਬ, ਚੈਨਲ, ਸਾਇਡ ਟਾਇਲਾਂ, ਡਰੇਨਜ ਤੇ ਰੋਡ ਫਰਨੀਚਰ ਸੰਭਾਲ ਲਈ ਕਈ ਟੈਂਡਰ ਪਾਸ ਕੀਤੇ ਗਏ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਦੀਆਂ ਸੜਕਾਂ ਨੂੰ ਅੰਤਰਰਾਸ਼ਟਰੀ ਮਿਆਰ ਦੇ ਅਨੁਸਾਰ ਬਣਾਉਣਾ ਨਿਗਮ ਦੀ ਪ੍ਰਾਥਮਿਕਤਾ ਹੈ ਅਤੇ ਲੋਕਾਂ ਨੂੰ ਖਰਾਬ, ਟੁੱਟੀ ਜਾਂ ਅਧੂਰੀਆਂ ਸੜਕਾਂ ਤੋਂ ਮੁਕਤੀ ਮਿਲੇਗੀ। ਮੀਟਿੰਗ ’ਚ ਖੇਡ ਸਹੂਲਤਾਂ ਨੂੰ ਵਧਾਉਣ ਲਈ ਵੱਖਰੇ ਕੋਸ਼ ਦੀ ਮਨਜ਼ੂਰੀ ਦਿੱਤੀ ਗਈ। ਸ਼ਹਿਰ ਦੇ ਕਈ ਪਾਰਕਾਂ ’ਚ ਖੁਲੇ ਜਿੰਮ, ਯੋਗਾ ਸ਼ੈੱਡ, ਬੈਡਮਿੰਟਨ ਤੇ ਬਾਸਕਟਬਾਲ ਕੋਰਟ ਬਣਾਏ ਜਾਣਗੇ। ਇਸ ਪੜਾਅ ਨੂੰ ਜਵਾਨੀ ਤੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਤੇ ਮਨੋਰੰਜਨ ਨਾਲ ਜੋੜਿਆ ਗਿਆ ਹੈ। ਫੇਜ਼-10 ਅਤੇ ਸੈਕਟਰ-68 ਦੀਆਂ ਮਾਰਕੀਟਾਂ ’ਚ ਫਰਸ਼ੀ ਕੰਮ, ਫੁੱਟਪਾਥ ਅਪਗਰੇਡ, ਲਾਈਟਿੰਗ ਤੇ ਹੋਰ ਮੁਰੰਮਤੀ ਕੰਮ ਲਈ ਲਗਭਗ 45 ਲੱਖ ਜਾਰੀ ਕੀਤੇ ਗਏ। ਨਿਗਮ ਨੇ ਮਾਰਕੀਟਾਂ ਦੇ ਪਿੱਛਲੇ ਹਿੱਸਿਆਂ ’ਚ ਵੀ ਟਾਇਲ ਤੇ ਡ੍ਰੇਨੇਜ਼ ਦੇ ਕੰਮ ਕਰਨ ਦਾ ਫ਼ੈਸਲਾ ਲਿਆ ਤਾਂ ਜੋ ਲੋਕਾਂ ਤੇ ਦੁਕਾਨਦਾਰਾਂ ਨੂੰ ਦਿੱਕਤ ਤੋਂ ਨਿਜਾਤ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਬਲਾਕ ਮਾਜਰੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂਰ ਅਨਾਜ ਮੰਡੀ ਵਿਖੇ ਖ਼ਰੀਦ ਕਾਰਜਾਂ ਦਾ ਲਿਆ ਜਾਇਜ਼ਾ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਅੰਮ੍ਰਿਤਸਰ 'ਚ ਫੜੇ ਗਏ 3 ਹਥਿਆਰ ਤਸਕਰ, 6 ਪਿਸਤੌਲ ਤੇ ਕਾਰਤੂਸ ਵੀ ਬਰਾਮਦ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡਿਪਟੀ ਕਮਿਸ਼ਨਰ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ