Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਪੰਜਾਬ

ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ

28 ਸਤੰਬਰ, 2026 06:14 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਪ੍ਰਧਾਨ ਅਜੇ ਮਹਿਰਾ ਦੀ ਅਗਵਾਈ ਵਿੱਚ ਡੈਲੀ ਮੋਰਨਿੰਗ ਫੁੱਟਬਾਲ ਕਲੱਬ  ਨੇ ਆਰ ਕੇ ਆਰੀਆ ਕਾਲਜ ਦੀ ਗਰਾਊਂਡ ਵਿੱਚ ਪ੍ਰਿੰਸੀਪਲ ਪੂਨੀਤ ਅਨੇਜਾ ਦੇ ਸਹਿਯੋਗ ਨਾਲ ਫੁੱਟਬਾਲ ਮੈਚ ਕਰਵਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਦੇ ਚੇਅਰਮੈਨ ਤਰਸੇਮ ਲਾਲ ਜ਼ਿਲਾਂ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਇਹ ਮੈਚ ਅਵਤਾਰ ਸਿੰਘ ਵਾਈਸ ਪ੍ਰਧਾਨ ਅਤੇ ਪ੍ਰਧਾਨ ਅਜੇ ਮਹਿਰਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ।ਪਹਿਲੇ ਹਾਫ ਵਿੱਚ ਅਵਤਾਰ ਸਿੰਘ ਦੀ ਟੀਮ ਦੇ ਖਿਡਾਰੀਆਂ ਗੁਰਜੋਤ ਬਾਜਵਾ, ਜੱਸਾ ਸਿੰਘ, ਤਰਸੇਮ ਲਾਲ, ਸੁੱਖਾਂ,ਪ੍ਰੀਤ,ਹਰੀਸ ਭਾਟੀਆ, ਮੰਜੂ ਬਾਲੀ ਨੇ ਬਾਲ ਬਣਾਉਦਿਆਂ ਇੱਕ ਬਾਲ ਲਵਦੀਪ ਸਿੰਘ ਲੱਭੀ ਨੂੰ ਪਾਇਆ ਤੇ ਉਸ ਨੇ ਡਿਫੈਂਸ ਨੂੰ ਬੀਟ ਕਰਦਿਆਂ ਮਿਣ ਕੇ ਬਾਲ ਨੂੰ ਹਾਈਟ ਦਿੰਦਿਆਂ ਅਵਤਾਰ ਸਿੰਘ ਨੂੰ ਪਾਇਆ ਤੇ ਉਸ ਨੇ ਬਹੁਤ ਹੀ ਵਧੀਆ ਹੈਂਡ ਮਾਰ ਕੇ ਗੋਲ ਕੀਤਾਂ। ਇਸੇ ਤਰ੍ਹਾਂ ਦੂਸਰਾ ਗੋਲ ਵੀ ਅਵਤਾਰ ਸਿੰਘ ਨੇ ਕੀਤਾ ਤੇ ਤੀਸਰਾ ਗੋਲ ਕੋਰਨਰ ਮਿਲ਼ਣ ਤੇ ਰੋਬਿਨ ਵਲੋਂ ਬਹੁਤ ਹੀ ਵਧੀਆ ਸ਼ੂਟਿੰਗ ਕਰਦਿਆਂ ਇਹ ਬਾਲ ਹਰੀਸ ਭਾਟੀਆ ਨੂੰ ਪਾਇਆ ਤੇ ਉਸ ਨੇ ਬਹੁਤ ਹੀ ਵਧੀਆ ਡਿਫੈਂਸ ਵਿੱਚੋਂ ਸ਼ੂਟਿੰਗ ਕਰਦਿਆਂ ਗੋਲ ਕੀਤਾ।

ਦੂਸਰੇ ਹਾਫ ਵਿੱਚ ਪ੍ਰਧਾਨ ਅਜੇ ਮਹਿਰਾ ਦੀ ਟੀਮ ਦੇ ਖਿਡਾਰੀਆਂ ਵਰਿੰਦਰ ਸਿੰਘ, ਸਰਬਜੀਤ ਸਿੰਘ, ਗੁਰਦੀਪ ਭੱਟੀ,ਸੌਰਵ ਜੈਰੀਆ, ਰੋਵਿਨ,ਦੀਪਾ ਬਾਲੀ,ਦੀਪਾ ਗੜਸੰਕਰੀਆ ਅਤੇ ਹੋਰ ਖਿਡਾਰੀਆਂ ਵਲੋਂ ਬਾਲ ਬਣਾਉਦਿਆਂ ਸ਼ੂਟਿੰਗ ਤੇ ਸ਼ੂਟਿੰਗ ਕੀਤੀ ਗਈ  ਤੇ ਇਕ ਗੋਲ ਅਜੇ ਮਹਿਰਾ ਵਲੋ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਹੋਰ ਗੋਲ ਕਰਨ ਦੀ ਕੋਸਿਸ ਕੀਤੀ ਪਰ ਗੁਰਜੋਤ ਸਿੰਘ ਬਾਜਵਾ,ਤਰਸੇਮ ਲਾਲ,ਸੁੱਖੇ, ਮੋਹਿਤ ਦੀ ਵਧੀਆਂ ਡਿਫੈਂਸ ਤੇ  ਜੱਸੇ ਦੀ ਵਧੀਆਂ ਗੋਲ ਕੀਪਿੰਗ ਕਰਕੇ ਉਹ ਕੋਈ ਵੀ ਗੋਲ ਨਹੀਂ ਕਰ ਸਕੇ।

ਇਸ ਤਰ੍ਹਾਂ ਇਹ ਮੈਚ ਅਵਤਾਰ ਸਿੰਘ ਦੀ ਟੀਮ ਦੇ ਖਿਡਾਰੀਆਂ ਵਲੋਂ 3-1 ਤੇ ਜਿੱਤ ਲਿਆ ਗਿਆ।ਮੈਚ ਦੇ ਆਖ਼ਰ ਵਿੱਚ ਪ੍ਰਧਾਨ ਅਜੇ ਮਹਿਰਾ ਵਲੋਂ ਦੋਵਾਂ ਟੀਮਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਤੇ ਉਹਨਾਂ ਵਲੋਂ ਦੋਵਾਂ ਟੀਮਾਂ ਦੇ ਖਿਡਾਰੀਆਂ ਨਾਲ਼ ਸ਼ਹੀਦੇ ਆਜਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਦੀਆ ਖ਼ੁਸ਼ੀਅ ਸਾਂਝੀਅ ਕਰਦਿਆਂ ਵਧਾਈਆਂ ਦਿੱਤੀਆਂ ਗਈਆਂ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

ਲੁਧਿਆਣਾ 'ਚ 4 ਮਹੀਨਿਆਂ ਦਾ ਬੱਚਾ ਅਗਵਾ! ਸਕੀ ਭੂਆ ਹੀ ਨਿਕਲੀ ਮਾਸਟਰਮਾਈਂਡ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਸਰਜੀਓ ਗੋਰ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ

ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ