Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੋਹਾਲੀ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੇ ਪੰਤ ਨਗਰ ਲਈ ਜਲਦ ਹਵਾਈ ਸੇਵਾ ਸ਼ੁਰੂ ਹੋਵੇਗੀ: ਪ੍ਰੋ. ਚੰਦੂਮਾਜਰਾ

23 ਅਗਸਤ, 2025 08:13 PM

ਮੋਹਾਲੀ  - ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਵਿਸ਼ੇਸ਼ ਤੌਰ ਉੱਤੇ ਮਿਲਕੇ ਮੰਗ ਪੱਤਰ ਸੌਂਪਦਿਆਂ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਤੇ ਪੰਤ ਨਗਰ (ਉੱਤਰਖੰਡ) ਲਈ ਜਲਦ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਕੇਂਦਰੀ ਮੰਤਰੀ ਸ੍ਰੀ ਨਾਇਡੂ ਨੇ ਭਰੋਸਾ ਦਿੱਤਾ ਕਿ ਇਹ ਮੰਗ ਪੂਰੀ ਕਰਦਿਆਂ ਜਲਦ ਹਵਾਈ ਸੇਵਾ ਸ਼ੁਰੂ ਕੀਤੀ ਜਾਵੇਗੀ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਹਵਾਈ ਸਫ਼ਰ ਸ਼ੁਰੂ ਹੋਣ ਨਾਲ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਖ਼ਿੱਤੇ ਦੇ ਲੋਕਾਂ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਵਿੱਚ ਵੱਡਾ ਲਾਭ ਮਿਲੇਗਾ। 

ਪ੍ਰੋ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਬਤੌਰ ਐੱਮਪੀ ਹੁੰਦਿਆਂ ਵੀ ਮੋਹਾਲੀ ਤੋਂ ਸ੍ਰੀ ਨੰਦੇੜ ਸਾਹਿਬ ਲਈ ਹਵਾਈ ਸੇਵਾ ਆਰੰਭ ਕਰਵਾਈ ਗਈ ਸੀ, ਜੋ ਕਰੋਨਾ ਦੌਰਾਨ ਬੰਦ ਹੋ ਗਈ। ਪ੍ਰੰਤੂ ਪਿਛਲੇ ਲੰਬੇ ਸਮੇਂ ਤੋਂ ਸਿੱਖ ਸੰਗਤਾਂ ਦੁਆਰਾ ਇਸ ਹਵਾਈ ਸੇਵਾ ਨੂੰ ਦੁਬਾਰਾ ਆਰੰਭ ਕਰਨ ਦੀ ਮੰਗ ਉਠਾਈ ਜਾ ਰਹੀ ਸੀ, ਜੋ ਅੱਜ ਮਾਨਯੋਗ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਦੁਬਾਰਾ ਸਹਿਮਤੀ ਦਿੰਦਿਆਂ ਜਲਦ ਹੀ ਇੰਡਗੋ ਏਅਰਲਾਈਨ ਦੀ ਉਡਾਣ ਸ੍ਰੀ ਹਜ਼ੂਰ ਸਾਹਿਬ ਲਈ ਸ਼ੁਰੂ ਹੋਣ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ ਪ੍ਰੋ ਚੰਦੂਮਾਜਰਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਡਰਾਈ ਖੇਤਰ ‘ਚ ਵੱਸਦੇ ਹਨ, ਜਿਨ੍ਹਾਂ ਨੂੰ ਬੱਸ ਅਤੇ ਰੇਲ ਦਾ ਸਫ਼ਰ ਕਰਨ ਵਿੱਚ ਭਾਰੀ ਮੁਸ਼ਕਲ ਤੇ ਵਾਧੂ ਸਮਾਂ ਲੱਗਦਾ ਹੈ। ਚੰਦੂਮਾਜਰਾ ਨੇ ਕਿਹਾ ਕਿ ਕਿਸਾਨਾਂ ਦੀ ਇਸ ਮੁਸ਼ਕਿਲ ਨੂੰ ਹੱਲ ਕਰਵਾਉਣ ਲਈ ਮੋਹਾਲੀ ਤੋਂ ਪੰਤ ਨਗਰ (ਉੱਤਰਾਖੰਡ) ਲਈ ਹਵਾਈ ਸੇਵਾ ਸ਼ੁਰੂ ਕਰਨ ਉੱਤੇ ਕੇਂਦਰੀ ਮੰਤਰੀ ਵੱਲੋਂ ਹਰੀ ਝੰਡੀ ਦਿੰਦਿਆਂ ਮੰਗ ਜਲਦ ਪੂਰੀ ਕਰਨ ਦਾ ਭਰੋਸਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ