Monday, July 20, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਮਨੋਰੰਜਨ

ਸ਼ਾਹਿਦ ਕਪੂਰ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ੁਸ਼ਖ਼ਬਰੀ! 'ਫਰਜ਼ੀ 2' ਦੀ ਤਿਆਰੀ ਸ਼ੁਰੂ, ਅਦਾਕਾਰ ਨੇ ਖੁਦ ਕੀਤੀ ਪੁਸ਼ਟੀ

11 ਫ਼ਰਵਰੀ, 2026 05:18 PM

ਨਵੀਂ ਦਿੱਲੀ : ਸ਼ਾਹਿਦ ਕਪੂਰ ਦੀ ਸੁਪਰਹਿੱਟ ਵੈੱਬ ਸੀਰੀਜ਼ 'ਫਰਜ਼ੀ' (Farzi) ਦੇ ਦੂਜੇ ਸੀਜ਼ਨ ਦਾ ਇੰਤਜ਼ਾਰ ਕਰ ਰਹੇ ਪ੍ਰਸ਼ੰਸਕਾਂ ਲਈ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਸ਼ਾਹਿਦ ਕਪੂਰ ਨੇ ਖੁਦ ਪੁਸ਼ਟੀ ਕੀਤੀ ਹੈ ਕਿ 'ਫਰਜ਼ੀ 2' 'ਤੇ ਕੰਮ ਸ਼ੁਰੂ ਹੋ ਚੁੱਕਾ ਹੈ। ਮੰਗਲਵਾਰ ਨੂੰ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ।

ਰਾਜ ਅਤੇ ਡੀਕੇ ਨਾਲ ਤਸਵੀਰ ਕੀਤੀ ਸਾਂਝੀ
ਸ਼ਾਹਿਦ ਕਪੂਰ ਨੇ ਇੰਸਟਾਗ੍ਰਾਮ ਸਟੋਰੀਜ਼ 'ਤੇ ਮਸ਼ਹੂਰ ਨਿਰਦੇਸ਼ਕ ਜੋੜੀ ਰਾਜ ਨਿਦਿਮੋਰੂ ਅਤੇ ਕ੍ਰਿਸ਼ਨਾ ਡੀਕੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੇ ਨਾਲ ਉਨ੍ਹਾਂ ਨੇ ਕੈਪਸ਼ਨ ਲਿਖਿਆ, "ਫਰਜ਼ੀ ਲੋਕ ਫਿਰ ਤੋਂ ਆਪਣੀਆਂ ਹਰਕਤਾਂ 'ਤੇ ਉਤਰ ਆਏ ਹਨ।" ਨਿਰਦੇਸ਼ਕਾਂ ਨੇ ਵੀ ਸੋਸ਼ਲ ਮੀਡੀਆ 'ਤੇ ਸੰਕੇਤ ਦਿੱਤਾ ਹੈ ਕਿ ਦੂਜੇ ਸੀਜ਼ਨ ਦੀ ਪ੍ਰਕਿਰਿਆ ਜਾਰੀ ਹੈ।

ਰਿਲੀਜ਼ ਹੋਣ 'ਚ ਲੱਗ ਸਕਦਾ ਹੈ ਸਮਾਂ
ਸ਼ਾਹਿਦ ਕਪੂਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਇੰਨੇ ਵੱਡੇ ਪੱਧਰ ਦੇ ਪ੍ਰੋਜੈਕਟ ਨੂੰ ਪੂਰਾ ਕਰਨ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਦੱਸਿਆ ਕਿ, ਸ਼ੂਟਿੰਗ ਤੋਂ ਬਾਅਦ ਲਗਭਗ ਇੱਕ ਸਾਲ ਪੋਸਟ-ਪ੍ਰੋਡਕਸ਼ਨ ਲਈ ਚਾਹੀਦਾ ਹੁੰਦਾ ਹੈ। ਸ਼ੋਅ ਨੂੰ 35-40 ਭਾਸ਼ਾਵਾਂ ਵਿੱਚ ਡਬ ਕੀਤਾ ਜਾਂਦਾ ਹੈ ਤਾਂ ਜੋ ਇਹ 200 ਦੇਸ਼ਾਂ ਵਿੱਚ ਰਿਲੀਜ਼ ਹੋ ਸਕੇ। ਅੰਦਾਜ਼ੇ ਮੁਤਾਬਕ, ਸੀਜ਼ਨ 2 ਨੂੰ ਪਰਦੇ 'ਤੇ ਆਉਣ ਲਈ ਅਜੇ ਡੇਢ ਤੋਂ ਦੋ ਸਾਲ ਦਾ ਸਮਾਂ ਲੱਗ ਸਕਦਾ ਹੈ।

ਪਹਿਲੇ ਸੀਜ਼ਨ ਨੇ ਮਚਾਈ ਸੀ ਧੂਮ
'ਫਰਜ਼ੀ' ਦੀ ਕਹਾਣੀ ਇੱਕ ਛੋਟੇ ਜਿਹੇ ਠੱਗ 'ਸਨੀ' (ਸ਼ਾਹਿਦ ਕਪੂਰ) ਦੇ ਦੁਆਲੇ ਘੁੰਮਦੀ ਹੈ, ਜੋ ਨਕਲੀ ਨੋਟਾਂ ਦੀ ਦੁਨੀਆ ਵਿੱਚ ਫਸ ਜਾਂਦਾ ਹੈ। ਉਸ ਦੇ ਸਾਹਮਣੇ ਇੱਕ ਸਖ਼ਤ ਟਾਸਕ ਫੋਰਸ ਅਫਸਰ (ਵਿਜੇ ਸੇਤੂਪਤੀ) ਖੜ੍ਹਾ ਹੈ। ਇਸ ਸੀਰੀਜ਼ ਵਿੱਚ ਵਿਜੇ ਸੇਤੂਪਤੀ, ਰਾਸ਼ੀ ਖੰਨਾ, ਕੇ ਕੇ ਮੇਨਨ ਅਤੇ ਅਮੋਲ ਪਾਲੇਕਰ ਵਰਗੇ ਦਿੱਗਜ ਕਲਾਕਾਰਾਂ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਪਹਿਲੇ ਸੀਜ਼ਨ ਦੀ ਵੱਡੀ ਸਫਲਤਾ ਤੋਂ ਬਾਅਦ ਹੁਣ ਦਰਸ਼ਕ ਇਸ ਰੋਮਾਂਚਕ ਸਫਰ ਦੇ ਅਗਲੇ ਅਧਿਆਏ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਦੀਆ ਮਿਰਜਾ ਨੇ ਸੋਨਮ ਵਾਂਗਚੁਕ ਦਾ ਕੀਤਾ ਸਮਰਥਨ, ਕਿਹਾ- 'ਮੈਂ ਦੇਸ਼ ਦੇ ਵਿਦਿਆਰਥੀਆਂ ਦੇ ਨਾਲ ਖੜ੍ਹੀ ਹਾਂ'

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਗਾਇਕਾ ਨਾਲ LIVE ਕੰਸਰਟ ਦੌਰਾਨ ਹੋਈ ਬਦਸਲੂਕੀ ! ਵੀਡੀਓ ਵਾਇਰਲ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ 3 ਅਗਸਤ ਨੂੰ ਹੋਵੇਗੀ ਅਗਲੀ ਪੇਸ਼ੀ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

'ਇਹ ਸਿਸਟਮ ਗੂੰਗਾ-ਬੋਲ਼ਾ ਤੇ ਬੇਰਹਿਮ ਹੈ', ਵਾਂਗਚੁਕ ਦੇ ਸਮਰਥਨ 'ਚ ਸ਼ੇਖਰ ਸੁਮਨ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

72ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਦਾ ਹੋ ਗਿਆ ਐਲਾਨ, 'ਸ਼੍ਰੀਕਾਂਤ' ਨੇ ਜਿੱਤਿਆ ਬੈਸਟ ਹਿੰਦੀ ਫਿਲਮ ਦਾ ਖਿਤਾਬ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼