Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

ਸ਼ੁਭਮਨ ਗਿੱਲ ਗੁਹਾਟੀ ਟੈਸਟ ਤੋਂ ਬਾਹਰ, ਰਿਸ਼ਭ ਪੰਤ ਸੰਭਾਲਣਗੇ ਕਪਤਾਨੀ

21 ਨਵੰਬਰ, 2025 06:44 PM

ਭਾਰਤ ਦੇ ਟੈਸਟ ਕਪਤਾਨ ਸ਼ੁਭਮਨ ਗਿੱਲ ਦੱਖਣ ਅਫਰੀਕਾ ਖ਼ਿਲਾਫ਼ ਸ਼ਨੀਵਾਰ ਤੋਂ ਗੁਹਾਟੀ 'ਚ ਸ਼ੁਰੂ ਹੋਣ ਵਾਲੇ ਦੂਜੇ ਟੈਸਟ ਤੋਂ ਅਧਿਕਾਰਿਤ ਤੌਰ ‘ਤੇ ਬਾਹਰ ਹੋ ਗਏ ਹਨ। ਕੋਲਕਾਤਾ ਟੈਸਟ ਦੌਰਾਨ ਗਿੱਲ ਦੀ ਗਰਦਨ 'ਚ ਸੱਟ ਲੱਗੀ ਸੀ, ਜਿਸ ਕਰਕੇ ਉਹ ਮੈਚ ਤੋਂ ਬਾਹਰ ਹੋ ਗਏ ਸਨ। ਹੁਣ ਰਿਸ਼ਭ ਪੰਤ ਇਸ ਮਹੱਤਵਪੂਰਨ ਟੈਸਟ 'ਚ ਭਾਰਤੀ ਟੀਮ ਦੀ ਕਪਤਾਨੀ ਕਰਨਗੇ। ਹਾਲਾਂਕਿ ਕੋਲਕਾਤਾ 'ਚ ਗਿੱਲ ਦੇ ਮੈਦਾਨ ਛੱਡਣ ਤੋਂ ਬਾਅਦ ਪੰਤ ਨੇ ਕਪਤਾਨੀ ਨਿਭਾਈ ਸੀ, ਪਰ ਗੁਹਾਟੀ ਟੈਸਟ ਉਨ੍ਹਾਂ ਦਾ ਪਹਿਲਾ ਅਧਿਕਾਰਿਤ ਟੈਸਟ ਕਪਤਾਨੀ ਮੈਚ ਹੋਵੇਗਾ।

ਗਿੱਲ ਕੋਲਕਾਤਾ ਦੇ ਇਕ ਹਸਪਤਾਲ 'ਚ ਨਿਗਰਾਨੀ ਹੇਠ ਰਹਿਣ ਤੋਂ ਬਾਅਦ 19 ਨਵੰਬਰ ਨੂੰ ਗੁਹਾਟੀ ਪਹੁੰਚੇ ਸਨ ਪਰ ਸ਼ੁੱਕਰਵਾਰ ਸਵੇਰੇ ਬੀਸੀਸੀਆਈ ਦੇ ਬਿਆਨ ਨੇ ਇਹ ਸਪਸ਼ਟ ਕਰ ਦਿੱਤਾ ਕਿ ਉਹ ਮੈਚ 'ਚ ਹਿੱਸਾ ਨਹੀਂ ਲੈ ਸਕਣਗੇ। ਹੁਣ ਉਹ ਗਰਦਨ ਦੀ ਸੱਟ ਦੀ ਅੱਗੇ ਦੀ ਜਾਂਚ ਲਈ ਮੁੰਬਈ ਜਾਣਗੇ। ਈਐੱਸਪੀਐੱਨ–ਕ੍ਰਿਕਇੰਫੋ ਨੇ ਵੀ ਦੱਸਿਆ ਸੀ ਕਿ ਜਲਦੀ ਖੇਡਣ ‘ਤੇ ਗਿੱਲ ਦੀ ਸੱਟ ਵੱਧਣ ਦਾ ਖਤਰਾ ਹੈ, ਇਸ ਲਈ ਉਨ੍ਹਾਂ ਨੂੰ ਹੋਰ ਆਰਾਮ ਦੀ ਸਲਾਹ ਦਿੱਤੀ ਗਈ ਹੈ।

ਗਿੱਲ ਦੀ ਇਹ ਸਥਿਤੀ 30 ਨਵੰਬਰ ਤੋਂ ਦੱਖਣ ਅਫਰੀਕਾ ਖ਼ਿਲਾਫ਼ ਸ਼ੁਰੂ ਹੋਣ ਵਾਲੀ ਤਿੰਨ ਵਨਡੇ ਮੈਚਾਂ ਦੀ ਸੀਰੀਜ਼ 'ਚ ਉਨ੍ਹਾਂ ਦੀ ਚੋਣ ‘ਤੇ ਵੀ ਅਸਰ ਪਾ ਸਕਦੀ ਹੈ। ਇਸ ਸੀਰੀਜ਼ ਲਈ ਟੀਮ 23 ਨਵੰਬਰ ਨੂੰ ਚੁਣੇ ਜਾਣ ਦੀ ਸੰਭਾਵਨਾ ਹੈ। ਗਿੱਲ ਦੀ ਗੈਰਹਾਜ਼ਰੀ 'ਚ ਕੋਈ ਰਿਪਲੇਸਮੈਂਟ ਐਲਾਨਿਆ ਨਹੀਂ ਗਿਆ, ਪਰ ਸਾਈ ਸੁਦਰਸ਼ਨ, ਦੇਵਦੱਤ ਪਡਿਕਲ ਅਤੇ ਨੀਤਿਸ਼ ਕੁਮਾਰ ਰੈੱਡੀ ਵਿਚੋਂ ਕਿਸੇ ਇਕ ਨੂੰ ਮੌਕਾ ਮਿਲ ਸਕਦਾ ਹੈ। ਟੀਮ ਸੰਤੁਲਨ ਨੂੰ ਦੇਖਦੇ ਹੋਏ ਇਨ੍ਹਾਂ 'ਚੋਂ ਕਿਸੇ 2 ਖਿਡਾਰੀਆਂ ਨੂੰ ਵੀ ਜਗ੍ਹਾ ਦਿੱਤੀ ਜਾ ਸਕਦੀ ਹੈ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ