Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ 790 ਅੰਕ ਹੋਇਆ ਮਜ਼ਬੂਤ ਤੇ ਨਿਫਟੀ 24,000 ਦੇ ਪਾਰ ਬੰਦ

24 ਜੂਨ, 2026 05:32 PM

ਘਰੇਲੂ ਸਟਾਕ ਬਾਜ਼ਾਰਾਂ ਵਿੱਚ ਅੱਜ ਬੁੱਧਵਾਰ ਨੂੰ ਕਾਰੋਬਾਰ ਵਿੱਚ ਸ਼ਾਨਦਾਰ ਰਿਕਵਰੀ ਦੇਖਣ ਨੂੰ ਮਿਲੀ ਹੈ। 30-ਸ਼ੇਅਰਾਂ ਵਾਲਾ ਬੀਐਸਈ ਸੈਂਸੈਕਸ 790.54  ਅੰਕ ਭਾਵ 1.04% ਦੇ ਵਾਧੇ ਨਾਲ 76,991.22 ਦੇ ਪੱਧਰ 'ਤੇ ਬੰਦ ਹੋਇਆ ਹੈ । ਸੈਂਸੈਕਸ ਦੇ 23 ਸਟਾਕ ਵਾਧੇ ਨਾਲ ਅਤੇ 7 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖਏ ਜਾ ਰਹੇ ਹਨ। ਪਿਛਲੇ ਕਾਰੋਬਾਰੀ ਦਿਨ ਬਾਜ਼ਾਰ ਵਿੱਚ ਗਿਰਾਵਟ ਆਈ ਸੀ, ਜਿਸ ਵਿੱਚ ਪ੍ਰਮੁੱਖ ਸੂਚਕਾਂਕ ਇੱਕ ਪ੍ਰਤੀਸ਼ਤ ਤੋਂ ਵੱਧ ਡਿੱਗ ਗਏ ਸਨ। 
ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 50 ਅੱਜ 197.55 ਅੰਕ ਭਾਵ 0.83 ਫ਼ੀਸਦੀ ਦੇ ਵਾਧੇ ਨਾਲ 24,021.65 ਦੇ ਪੱਧਰ 'ਤੇ ਬੰਦ ਹੋਇਆ ਹੈ। 

ਵਿਆਪਕ ਬਾਜ਼ਾਰ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ। ਆਈਟੀ, ਫਾਰਮਾ ਅਤੇ ਸਿਹਤ ਸੰਭਾਲ ਖੇਤਰ ਦੇ ਸੂਚਕਾਂਕ ਵਿੱਚ ਇਸ ਸਮੇਂ ਸਭ ਤੋਂ ਵੱਧ ਵਾਧਾ ਹੋਇਆ ਹੈ। ਇਸ ਦੇ ਨਾਲ ਹੀ, ਆਟੋ, ਮੈਟਲ, ਮੀਡੀਆ ਅਤੇ ਟਿਕਾਊ ਖਪਤਕਾਰ ਉਤਪਾਦ ਸਮੂਹਾਂ ਦੀਆਂ ਕੰਪਨੀਆਂ ਦਬਾਅ ਹੇਠ ਹਨ। 

ਸੈਂਸੈਕਸ ਕੰਪਨੀਆਂ ਵਿੱਚੋਂ, ਟੈਕ ਮਹਿੰਦਰਾ ਦਾ ਹਿੱਸਾ ਇਸ ਸਮੇਂ 2.25 ਪ੍ਰਤੀਸ਼ਤ, ਆਈਸੀਆਈਸੀਆਈ ਬੈਂਕ ਦਾ 1.5 ਪ੍ਰਤੀਸ਼ਤ ਅਤੇ ਇਨਫੋਸਿਸ ਦਾ 1 ਪ੍ਰਤੀਸ਼ਤ ਤੋਂ ਵੱਧ ਵਧਿਆ ਹੈ। ਪਾਵਰਗ੍ਰਿਡ, ਟ੍ਰੈਂਟ, ਕੋਟਕ ਮਹਿੰਦਰਾ ਬੈਂਕ, ਐਲ ਐਂਡ ਟੀ ਅਤੇ ਐਚਡੀਐਫਸੀ ਬੈਂਕ ਦੇ ਸ਼ੇਅਰ ਵੀ ਉੱਪਰ ਜਾ ਰਹੇ ਹਨ। ਮਾਰੂਤੀ ਸੁਜ਼ੂਕੀ ਅਤੇ ਭਾਰਤੀ ਏਅਰਟੈੱਲ ਦੇ ਸ਼ੇਅਰ ਲਗਭਗ 1 ਪ੍ਰਤੀਸ਼ਤ ਹੇਠਾਂ ਹਨ। ਉਨ੍ਹਾਂ ਦੇ ਨਾਲ, ਐਚਸੀਐਲ ਟੈਕਨਾਲੋਜੀਜ਼, ਟਾਈਟਨ, ਐਨਟੀਪੀਸੀ ਅਤੇ ਟਾਟਾ ਸਟੀਲ ਵੀ ਹੇਠਾਂ ਹਨ। ਵਿਸ਼ਵ ਪੱਧਰ 'ਤੇ, ਹੋਰ ਪ੍ਰਮੁੱਖ ਏਸ਼ੀਆਈ ਸਟਾਕ ਬਾਜ਼ਾਰਾਂ ਵਿੱਚ ਅੱਜ ਸ਼ੁਰੂਆਤੀ ਕਾਰੋਬਾਰ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ