Friday, July 10, 2026
BREAKING
ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ 55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ NIA ਨੇ 1996 ਦੀ ਸ਼੍ਰੀਨਗਰ ਹਿੰਸਾ 'ਚ 6 ਵੱਖਵਾਦੀ ਆਗੂਆਂ ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਇਰ ਰਾਮ ਮੰਦਰ ਚੜ੍ਹਾਵਾ ਮਾਮਲੇ ਦੀ ਜਾਂਚ ਵਾਲੀਆਂ ਪਟੀਸ਼ਨਾਂ 'ਤੇ 13 ਜੁਲਾਈ ਨੂੰ ਸੁਣਵਾਈ ਕਰੇਗੀ ਅਦਾਲਤ ATS ਨੇ ਪਾਕਿਸਤਾਨੀ ਗੈਂਗਸਟਰ ਸ਼ਹਿਜ਼ਾਦ ਭੱਟੀ ਨੈੱਟਵਰਕ 'ਤੇ ਕੱਸਿਆ ਸ਼ਿਕੰਜਾ, ਸੂਬੇ ਭਰ 'ਚ 40 ਤੋਂ ਵੱਧ ਥਾਵਾਂ 'ਤੇ ਮਾਰੇ ਛਾਪੇ 1 ਅਗਸਤ ਤੋਂ ਦਿੱਲੀ ਦੀਆਂ ਔਰਤਾਂ ਇਸ ਸਮਾਰਟ ਕਾਰਡ ਤੋਂ ਬਿਨਾਂ ਨਹੀਂ ਕਰ ਸਕਣਗੀਆਂ ਮੁਫ਼ਤ ਬੱਸ ਸਫ਼ਰ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਗਿਰਾਵਟ: ਸੈਂਸੈਕਸ 161 ਅੰਕ ਟੁੱਟਿਆ, ਨਿਫਟੀ 23600 ਦੇ ਪਾਰ

15 ਮਈ, 2026 05:44 PM

ਭਾਰਤੀ ਸ਼ੇਅਰ ਬਾਜ਼ਾਰ ਵਿੱਚ ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ ਨੂੰ ਨਿਰਾਸ਼ਾ ਦੇਖਣ ਨੂੰ ਮਿਲੀ। ਸ਼ੁਰੂਆਤੀ ਤੇਜ਼ੀ ਤੋਂ ਬਾਅਦ ਬਾਜ਼ਾਰ ਆਪਣੀ ਲੜਖੜਾਹਟ 'ਤੇ ਕਾਬੂ ਨਹੀਂ ਰੱਖ ਸਕਿਆ ਅਤੇ ਅੰਤ ਵਿੱਚ ਦੋਵੇਂ ਪ੍ਰਮੁੱਖ ਸੂਚਕ ਅੰਕ ਲਾਲ ਨਿਸ਼ਾਨ 'ਤੇ ਬੰਦ ਹੋਏ। ਕਾਰੋਬਾਰ ਦੇ ਅੰਤ ਵਿੱਚ ਬੀਐਸਈ ਸੈਂਸੈਕਸ 160.73 ਅੰਕ ਭਾਵ 0.21 ਫੀਸਦੀ ਦੀ ਗਿਰਾਵਟ ਨਾਲ 75,237.99 ਦੇ ਪੱਧਰ 'ਤੇ ਬੰਦ ਹੋਇਆ। ਉੱਥੇ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ (Nifty) 46.10 ਅੰਕ ਜਾਂ 0.19 ਫੀਸਦੀ ਡਿੱਗ ਕੇ 23,643.50 'ਤੇ ਰਿਹਾ।

ਹਫ਼ਤੇ ਭਰ ਵਿੱਚ 3 ਫੀਸਦੀ ਦੀ ਗਿਰਾਵਟ
ਇਸ ਪੂਰੇ ਹਫ਼ਤੇ ਦੌਰਾਨ ਭਾਰਤੀ ਇਕੁਇਟੀ ਬੈਂਚਮਾਰਕਸ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਦੋਵੇਂ ਸੂਚਕ ਅੰਕ ਇਸ ਹਫ਼ਤੇ ਲਗਭਗ 3 ਫੀਸਦੀ ਤੱਕ ਹੇਠਾਂ ਡਿੱਗ ਚੁੱਕੇ ਹਨ।

ਰੁਪਿਆ ਪਹਿਲੀ ਵਾਰ 96 ਦੇ ਪਾਰ ਕਰੰਸੀ ਬਾਜ਼ਾਰ ਤੋਂ ਵੀ ਭਾਰਤੀ ਅਰਥਵਿਵਸਥਾ ਲਈ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 96 ਦੇ ਪੱਧਰ ਤੋਂ ਵੀ ਹੇਠਾਂ ਡਿੱਗ ਗਿਆ। ਸ਼ੁੱਕਰਵਾਰ ਨੂੰ ਰੁਪਿਆ 96.14 ਦੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚ ਗਿਆ,। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਪੱਛਮੀ ਏਸ਼ੀਆ ਵਿੱਚ ਭੂ-ਰਾਜਨੀਤਿਕ ਤਣਾਅ ਨੇ ਰੁਪਏ 'ਤੇ ਭਾਰੀ ਦਬਾਅ ਪਾਇਆ ਹੈ।

ਕੱਚਾ ਤੇਲ ਅਤੇ ਹੋਰ ਕਾਰਨ
ਕੌਮਾਂਤਰੀ ਬਾਜ਼ਾਰ ਵਿੱਚ ਬ੍ਰੈਂਟ ਕਰੂਡ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਭਾਰਤ ਲਈ ਵਪਾਰਕ ਘਾਟਾ ਵਧਾਉਣ ਦਾ ਮੁੱਖ ਕਾਰਨ ਬਣ ਰਹੀਆਂ ਹਨ। ਅਪ੍ਰੈਲ ਮਹੀਨੇ ਵਿੱਚ ਭਾਰਤ ਦਾ ਵਪਾਰਕ ਘਾਟਾ ਅਨੁਮਾਨ ਤੋਂ ਵੱਧ ਕੇ 28.38 ਬਿਲੀਅਨ ਡਾਲਰ ਹੋ ਗਿਆ ਹੈ।

ਟਾਪ ਲੂਜ਼ਰਸ
ਬੈਂਕਿੰਗ, ਐਨਰਜੀ ਅਤੇ ਪੀਐਸਈ (PSE) ਇੰਡੈਕਸ

ਟਾਪ ਗੇਨਰਸ
ਆਈਟੀ (IT), ਐਫਐਮਸੀਜੀ (FMCG) ਅਤੇ ਫਾਰਮਾ ਸੈਕਟਰ

ਪ੍ਰਮੁੱਖ ਸ਼ੇਅਰਾਂ ਦੀ ਸਥਿਤੀ
ਟਾਟਾ ਮੋਟਰਜ਼ ਦੇ ਸ਼ੇਅਰ ਚੰਗੇ ਨਤੀਜਿਆਂ ਤੋਂ ਬਾਅਦ 8 ਫੀਸਦੀ ਤੱਕ ਉਛਲੇ।
ਹਡਕੋ (HUDCO) ਵਿੱਚ ਭਾਰੀ ਮੁਨਾਫ਼ਾ ਵਸੂਲੀ ਹੋਈ ਅਤੇ ਸ਼ੇਅਰ 8 ਫੀਸਦੀ ਤੋਂ ਵੱਧ ਡਿੱਗ ਗਿਆ।
ਸ਼ੀਲਾ ਫੋਮ ਦੇ ਸ਼ੇਅਰਾਂ ਵਿੱਚ ਬੰਪਰ ਖਰੀਦਦਾਰੀ ਕਾਰਨ 20 ਫੀਸਦੀ ਦਾ ਉਛਾਲ ਆਇਆ।
ਮੁਨਾਫ਼ਾ ਵਸੂਲੀ ਦੇ ਚਲਦਿਆਂ ਮੁਥੂਟ ਫਾਈਨੈਂਸ ਅਤੇ ਹਿੰਦੁਸਤਾਨ ਜ਼ਿੰਕ ਦੇ ਸ਼ੇਅਰਾਂ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ,।
ਬਾਜ਼ਾਰ ਮਾਹਿਰਾਂ ਅਨੁਸਾਰ, ਕੱਚੇ ਤੇਲ ਦੀਆਂ ਕੀਮਤਾਂ ਅਤੇ ਗਲੋਬਲ ਤਣਾਅ ਆਉਣ ਵਾਲੇ ਦਿਨਾਂ ਵਿੱਚ ਵੀ ਬਾਜ਼ਾਰ ਦੀ ਚਾਲ ਨਿਰਧਾਰਿਤ ਕਰਨਗੇ।

Have something to say? Post your comment

ਅਤੇ ਬਾਜ਼ਾਰ ਖਬਰਾਂ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ

ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ