Saturday, July 11, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਰੌਣਕ: ਸੈਂਸੈਕਸ 939 ਅੰਕਾਂ ਦੇ ਉਛਾਲ ਨਾਲ 75,000 ਦੇ ਪਾਰ, ਨਿਫਟੀ 'ਚ ਵੀ ਜ਼ੋਰਦਾਰ ਤੇਜ਼ੀ

16 ਮਾਰਚ, 2026 06:16 PM

ਹਫ਼ਤੇ ਦੇ ਪਹਿਲੇ ਦਿਨ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਸ਼ਾਨਦਾਰ ਰਿਕਵਰੀ ਦੇਖਣ ਨੂੰ ਮਿਲੀ ਹੈ। ਸੋਮਵਾਰ ਨੂੰ ਘਰੇਲੂ ਬਾਜ਼ਾਰ ਵੱਡੀ ਬੜ੍ਹਤ ਨਾਲ ਬੰਦ ਹੋਇਆ, ਜਿਸ ਨਾਲ ਨਿਵੇਸ਼ਕਾਂ ਦੇ ਚਿਹਰੇ ਖਿੜ ਗਏ ਹਨ। ਬੀ.ਐੱਸ.ਈ. (BSE) ਸੈਂਸੈਕਸ 938.93 ਅੰਕਾਂ (1.26 ਪ੍ਰਤੀਸ਼ਤ) ਦੀ ਵੱਡੀ ਤੇਜ਼ੀ ਨਾਲ 75,502.85 ਅੰਕਾਂ 'ਤੇ ਬੰਦ ਹੋਇਆ। ਇਸੇ ਤਰ੍ਹਾਂ, ਐੱਨ.ਐੱਸ.ਈ. (NSE) ਨਿਫਟੀ ਵੀ 257.70 ਅੰਕਾਂ (1.11 ਪ੍ਰਤੀਸ਼ਤ) ਦੇ ਉਛਾਲ ਨਾਲ 23,408.80 ਦੇ ਪੱਧਰ 'ਤੇ ਪਹੁੰਚ ਗਿਆ।

ਅਚਾਨਕ ਆਈ ਖਰੀਦਦਾਰੀ ਨੇ ਬਦਲਿਆ ਬਾਜ਼ਾਰ ਦਾ ਰੁਖ
 ਬਾਜ਼ਾਰ ਦੀ ਸ਼ੁਰੂਆਤ ਅੱਜ ਬਹੁਤ ਸੁਸਤ ਰਹੀ ਸੀ ਅਤੇ ਦੁਪਹਿਰ 2:15 ਵਜੇ ਤੱਕ ਬਾਜ਼ਾਰ ਫਲੈਟ ਕਾਰੋਬਾਰ ਕਰ ਰਿਹਾ ਸੀ। ਪਰ ਇਸ ਤੋਂ ਬਾਅਦ ਬਾਜ਼ਾਰ ਵਿੱਚ ਅਚਾਨਕ ਖਰੀਦਦਾਰੀ ਹਾਵੀ ਹੋ ਗਈ, ਜਿਸ ਨਾਲ ਸੈਂਸੈਕਸ ਇੱਕ ਸਮੇਂ ਲਗਭਗ 1300 ਅੰਕਾਂ ਦੀ ਉਛਾਲ ਨਾਲ 75,805.27 ਅੰਕਾਂ ਤੱਕ ਪਹੁੰਚ ਗਿਆ ਸੀ।

ਇਨ੍ਹਾਂ ਸ਼ੇਅਰਾਂ ਨੇ ਮਾਰੀ ਬਾਜ਼ੀ
 ਸੈਂਸੈਕਸ ਦੀਆਂ 30 ਵਿੱਚੋਂ 24 ਕੰਪਨੀਆਂ ਦੇ ਸ਼ੇਅਰ ਹਰੇ ਨਿਸ਼ਾਨ (ਵਾਧੇ) ਵਿੱਚ ਬੰਦ ਹੋਏ।, ਸਭ ਤੋਂ ਜ਼ਿਆਦਾ ਤੇਜ਼ੀ ਅਲਟਰਾਟੈਕ ਸੀਮਿੰਟ ਵਿੱਚ ਦੇਖੀ ਗਈ, ਜਿਸ ਦਾ ਸ਼ੇਅਰ 4.22 ਪ੍ਰਤੀਸ਼ਤ ਵਧਿਆ। ਇਸ ਤੋਂ ਇਲਾਵਾ ਟ੍ਰੈਂਟ (3.01%), ਐੱਚ.ਡੀ.ਐੱਫ.ਸੀ. ਬੈਂਕ (2.88%), ਮਹਿੰਦਰਾ ਐਂਡ ਮਹਿੰਦਰਾ (2.86%), ਬਜਾਜ ਫਾਈਨਾਂਸ (2.79%) ਅਤੇ ਆਈ.ਟੀ.ਸੀ. (2.22%) ਵਰਗੇ ਸ਼ੇਅਰਾਂ ਵਿੱਚ ਵੀ ਜ਼ੋਰਦਾਰ ਤੇਜ਼ੀ ਦਰਜ ਕੀਤੀ ਗਈ।

ਕੁਝ ਸ਼ੇਅਰਾਂ ਵਿੱਚ ਰਹੀ ਗਿਰਾਵਟ
 ਤੇਜ਼ੀ ਦੇ ਬਾਵਜੂਦ ਸੈਂਸੈਕਸ ਦੀਆਂ 6 ਕੰਪਨੀਆਂ ਦੇ ਸ਼ੇਅਰ ਗਿਰਾਵਟ ਨਾਲ ਲਾਲ ਨਿਸ਼ਾਨ ਵਿੱਚ ਬੰਦ ਹੋਏ।, ਬੀ.ਈ.ਐੱਲ. (BEL) ਦਾ ਸ਼ੇਅਰ ਸਭ ਤੋਂ ਵੱਧ 2.32 ਪ੍ਰਤੀਸ਼ਤ ਤੱਕ ਡਿੱਗਿਆ। ਨਿਫਟੀ 50 ਦੀਆਂ ਵੀ 50 ਵਿੱਚੋਂ 20 ਕੰਪਨੀਆਂ ਦੇ ਸ਼ੇਅਰ ਗਿਰਾਵਟ ਨਾਲ ਬੰਦ ਹੋਏ।

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ