Monday, August 17, 2026
BREAKING
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਪੰਜਾਬ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

17 ਅਗਸਤ, 2026 06:23 PM

ਲੁਧਿਆਣਾ : ਮਹਾਨਗਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਮਸ਼ਹੂਰ ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ 'ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਇਹ ਪੁਲਸ ਵੱਲੋਂ ਕੀਤੀ ਗਈ ਸਿਰਫ਼ ਖਾਨਾਪੂਰਤੀ ਹੈ, ਜਦਕਿ ਜਗ ਜ਼ਾਹਿਰ ਹੈ ਕਿ ਸ਼ੇਰ-ਏ-ਪੰਜਾਬ ਢਾਬੇ ਦੇ ਅੰਦਰ ਦੇਰ ਰਾਤ ਤੱਕ ਕਾਨੂੰਨ ਨੂੰ ਛਿੱਕੇ ਟੰਗ ਕੇ ਲੋਕਾਂ ਨੂੰ ਸ਼ਰਾਬ ਦਾ ਸੇਵਨ ਕਰਵਾਇਆ ਜਾਂਦਾ ਹੈ। ਅਜਿਹਾ ਨਹੀਂ ਹੈ ਕਿ ਪੁਲਸ ਇਸ ਗੱਲ ਤੋਂ ਬੇਖ਼ਬਰ ਹੈ, ਪਰ ਜਦੋਂ ਸੋਸ਼ਲ ਮੀਡੀਆ ’ਤੇ ਕੋਈ ਵੀਡੀਓ ਵਾਇਰਲ ਹੁੰਦੀ ਹੈ ਤਾਂ ਪੁਲਸ ਉੱਚ ਅਧਿਕਾਰੀਆਂ ਦੇ ਹੁਕਮਾਂ ''ਤੇ ਖਾਨਾਪੂਰਤੀ ਲਈ ਕੇਸ ਦਰਜ ਕਰ ਲਿਆ ਜਾਂਦਾ ਹੈ। ਜਾਣਕਾਰੀ ਅਨੁਸਾਰ 15 ਅਗਸਤ ਨੂੰ ਸ਼ੇਰ-ਏ-ਪੰਜਾਬ ਦੇ ਅੰਦਰ ਦੇਰ ਰਾਤ ਤੱਕ ਸ਼ਰਾਬ ਦਾ ਸੇਵਨ ਕਰਵਾਉਣ ਦਾ ਸੋਸ਼ਲ ਮੀਡੀਆ ''ਤੇ ਇੱਕ ਵੀਡੀਓ ਵਾਇਰਲ ਹੋਇਆ, ਜਿਸ ਤੋਂ ਬਾਅਦ ਥਾਣਾ ਕੋਤਵਾਲੀ ਦੀ ਪੁਲਸ ਹਰਕਤ ਵਿਚ ਆਈ। ਪੁਲਸ ਟੀਮ ਮੌਕੇ ''ਤੇ ਪਹੁੰਚੀ ਪਰ ਸ਼ੇਰ-ਏ-ਪੰਜਾਬ ਢਾਬੇ ਦਾ ਮਾਲਕ ਸੁਦਰਸ਼ਨ ਮੌਕੇ ''ਤੇ ਮੌਜੂਦ ਨਹੀਂ ਸੀ। ਪੁਲਸ ਨੇ ਗ਼ੈਰ-ਕਾਨੂੰਨੀ ਤੌਰ ''ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਫ਼ਿਲਹਾਲ ਢਾਬਾ ਮਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦਕਿ ਸ਼ਰਾਬ ਪਿਆਉਣ ਵਾਲੇ ਢਾਬੇ ਦੇ ਨੌਕਰਾਂ ਨੂੰ ਰਾਹਤ ਦੇ ਦਿੱਤੀ ਗਈ ਹੈ।

ਇਸ ਸਬੰਧੀ ਜਾਂਚ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਦੇ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ''ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਪਹਿਲਾਂ ਵੀ ਕਈ ਕੇਸ ਦਰਜ ਹਨ ਪਰ ਢਾਬਾ ਮਾਲਕ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਸਬੰਧੀ ਕ੍ਰਿਮੀਨਲ ਲਾਇਰ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਗ਼ੈਰ-ਕਾਨੂੰਨੀ ਤੌਰ ''ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਐਕਸਾਈਜ਼ ਐਕਟ ਤਹਿਤ ਧਾਰਾ ਲਗਾ ਕੇ ਕੇਸ ਦਰਜ ਕੀਤਾ ਜਾਂਦਾ ਹੈ, ਜੋ ਕਿ ਜ਼ਮਾਨਤੀ ਧਾਰਾ ਹੈ। ਇਸੇ ਕਾਰਨ ਅਜਿਹੇ ਢਾਬਾ ਸੰਚਾਲਕ ਬੇਖ਼ੌਫ਼ ਹੋ ਕੇ ਕਾਨੂੰਨ ਦੀ ਉਲੰਘਣਾ ਕਰਦੇ ਹਨ।

ਸਮਾਜਸੇਵੀ ਧੀਰਜ ਜੈਨ ਸੇਠੀਆ ਦਾ ਕਹਿਣਾ ਹੈ ਕਿ ਪੁਲਸ ਦੀ ਮਿਲੀਭੁਗਤ ਨਾਲ ਬੇਖ਼ੌਫ਼ ਹੋ ਕੇ ਅਜਿਹੇ ਢਾਬਾ ਸੰਚਾਲਕ ਕਾਨੂੰਨ ਦੀ ਉਲੰਘਣਾ ਕਰਦੇ ਹਨ। ਜੇਕਰ ਪੁਲਸ ਇਮਾਨਦਾਰ ਤੇ ਚੌਕਸ ਹੋਵੇ ਤੇ ਇਨ੍ਹਾਂ 'ਤੇ ਨਕੇਲ ਕੱਸਣਾ ਚਾਹੇ ਤਾਂ ਹੋਰ ਗ਼ੈਰ-ਜ਼ਮਾਨਤੀ ਧਾਰਾਵਾਂ ਲਗਾ ਕੇ ਅਜਿਹੇ ਢਾਬਾ ਸੰਚਾਲਕਾਂ ਨੂੰ ਸਬਕ ਸਿਖਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ