Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ਼੍ਰੀ ਗੁਰੂ ਨਾਨਕ ਪਬਲਿਕ ਸਕੂਲ ਭਾਗੋ ਮਾਜਰਾ ਦੇ ਵਿਦਿਆਰਥੀਆਂ ਧੈਰਯ ਚੋਪੜਾ ਅਤੇ ਜਾਨਵੀ ਨੇ ਮੈਰਾਥਨ 'ਚ ਮੈਡਲ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਕੀਤਾ ਰੋਸ਼ਨ

02 ਮਈ, 2026 07:29 PM

ਖਰੜ (ਪ੍ਰੀਤ ਪੱਤੀ ) : ਸ਼੍ਰੀ ਗੁਰੂ ਨਾਨਕ ਪਬਲਿਕ ਸਕੂਲ ਭਾਗੋ ਮਾਜਰਾ ਖਰੜ ਦੇ ਵਿਦਿਆਰਥੀਆਂ ਧੈਰਯ ਚੋਪੜਾ (ਚੌਥੀ )ਅਤੇ ਜਾਨਵੀ ( ਸੱਤਵੀਂ) ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਏ ਮੈਰਾਥਨ ਮੁਕਾਬਲੇ ਵਿੱਚ ਮੈਡਲ ਤੇ ਸਰਟੀਫਿਕੇਟ ਜਿੱਤ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਮਾਣ ਨਾਲ ਉੱਚਾ ਕੀਤਾ ਹੈ ‌।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਕੁਸਮ ਪੁੰਨੀ ਨੇ ਕਿਹਾ ਕਿ ਸਕੂਲ ਨੂੰ ਇਹ ਦੱਸਦੇ ਹੋਏ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਕਿ ਬੱਚਿਆਂ ਨੇ ਮੈਰਾਥਨ ਵਿੱਚ ਮੈਡਲ ਅਤੇ ਸਰਟੀਫਿਕੇਟ ਹਾਸਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।

ਬੱਚਿਆਂ ਦੀ ਪ੍ਰਾਪਤੀ ਦੇ ਸਨਮਾਨ ਵਿੱਚ ਸਕੂਲ ਵਿੱਚ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਕੀਤਾ ਗਿਆ। ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਅਤੇ ਬਾਕੀ ਸਮੂਹ ਸਟਾਫ ਵੱਲੋਂ ਸਨਮਾਨ ਦਿੱਤਾ ਗਿਆ। ਸਕੂਲ ਦੇ ਸਟਾਫ ਨੇ ਬੱਚਿਆਂ ਦੀ ਸਖਤ ਮਿਹਨਤ ਦ੍ਰਿੜਤਾ ਅਤੇ ਖੇਡ ਭਾਵਨਾ ਦੀ ਪ੍ਰਸ਼ੰਸਾ ਕੀਤੀ ਪ੍ਰਿੰਸੀਪਲ ਮੈਡਮ ਜੀ ਨੇ ਧੈਰਯ ਚੋਪੜਾ ਅਤੇ ਜਾਨਵੀ ਨੂੰ ਉਹਨਾਂ ਦੀ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਉਹਨਾਂ ਬੱਚਿਆਂ ਨੂੰ ਸਖਤ ਮਿਹਨਤ ਕਰਨ ਅਤੇ ਹੋਰ ਮੁਕਾਬਲਿਆਂ ਵਿੱਚ ਨਾਮਣਾ ਖੱਟਣ ਲਈ ਵੀ ਪ੍ਰੇਰਿਤ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ