Wednesday, April 29, 2026
BREAKING
ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਚੀਨ ਦੇ ਸਾਹਮਣੇ ਹੀ ਰੱਖਿਆ ਮੰਤਰੀ ਰਾਜਨਾਥ ਨੇ ਝੰਬਿਆ ਪਾਕਿਸਤਾਨ, ਅੱਤਵਾਦ 'ਤੇ ਨਹੀਂ ਚੱਲੇਗਾ ਦੋਹਰੇ ਮਾਪਦੰਡ Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ ਹੋਵੇਗਾ ਨਿਵੇਸ਼ ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ, ਲਗਭਗ 20,000 ਨਾਵਿਕ ਫਸੇ SCO 'ਚ ਰਾਜਨਾਥ ਸਿੰਘ ਨੇ ਕਿਰਗਿਸਤਾਨ ਤੇ ਕਜ਼ਾਕਿਸਤਾਨ ਦੇ ਰੱਖਿਆ ਮੰਤਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ

ਸ਼੍ਰੀ ਗੋਪਾਲ ਮਾਤਾ ਅੰਬਿਕਾ ਦੇਵੀ ਗਊਸ਼ਾਲਾ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਲੈਂਟਰ ਪਾਇਆ ਗਿਆ

ਸ਼੍ਰੀ ਗੋਪਾਲ ਮਾਤਾ ਅੰਬਿਕਾ ਦੇਵੀ ਗਊਸ਼ਾਲਾ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਲੈਂਟਰ ਪਾਇਆ ਗਿਆ

22 ਜੂਨ, 2025 07:11 PM

ਖਰੜ (ਪ੍ਰੀਤ ਪੱਤੀ) : ਅੱਜ ਸਥਾਨਕ ਸ਼ਹਿਰ ਦੀ ਸ਼੍ਰੀ ਗੋਪਾਲ ਮਾਤਾ ਅੰਬਿਕਾ ਦੇਵੀ ਗਊਸ਼ਾਲਾ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਲੈਂਟਰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਪਾਇਆ ਗਿਆ। ਲੈਂਟਰ ਪਾਉਣ ਤੋਂ ਪਹਿਲਾਂ ਪੂਜਾ ਅਰਚਨਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਊਸ਼ਾਲਾ ਦੇ ਪ੍ਰਧਾਨ ਭੁਪਿੰਦਰ ਸ਼ਰਮਾ ਨੇ ਦੱਸਿਆ ਕੀ ਗਊਸ਼ਾਲਾ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਲੈਂਟਰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਦੇ ਨਾਲ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੇ ਵਿੱਚ ਗੀਤਾ ਭਵਨ, ਰਾਧਾ ਰਸੋਈ, ਲੇਬਰ ਲਈ ਕਮਰੇ, ਬਣਾਏ ਜਾ ਰਹੇ ਹਨ ਅਤੇ ਗਊਸ਼ਾਲਾ ਦੇ ਵਿੱਚ ਭਜਨ ਸੰਧਿਆ ਅਤੇ ਸ਼ਹਿਰ ਨਿਵਾਸੀਆਂ ਦੇ ਲਈ ਭੰਡਾਰੇ ਦੀ ਵਿਵਸਥਾ ਕੀਤੀ ਗਈ। ਇਸ ਮੌਕੇ ਯੋਗੀ ਰਾਮ ਨਾਥ ਜੀ, ਨਰੇਸ਼ ਗੁਪਤਾ, ਅਮਿਤ ਸੇਠੀ, ਰੋਹਿਤ ਜੈਨ, ਮੋਹਿਤ ਕੁਮਾਰ, ਅਰੁਣ ਉਪਲ, ਰਣਜੀਤ ਰਾਣਾ, ਸੁਖਬੀਰ ਰਾਣਾ, ਰਕੇਸ਼ ਭੱਲਾ, ਸਮਾਜ ਸੇਵੀ ਹਰਜੀਤ ਸਿੰਘ ਪੰਨੂ, ਰਜੇਸ਼ ਮਲਿਕ, ਕਰਮਜੀਤ ਸਿੰਘ ਸੈਣੀ, ਬਸੰਤ ਪਵਨ, ਐਸ.ਪੀ. ਗੰਭੀਰ, ਬ੍ਰਿਜ ਮੋਹਨ, ਵਿੱਕੀ ਮੋਹਲ , ਕਮਲ, ਅੰਕਿਤ ਜੈਨ, ਸਮੇਤ ਵੱਡੀ ਗਿਣਤੀ ਸ਼ਹਿਰ ਨਿਵਾਸੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

 ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

23 ਮਾਲ ਅਧਿਕਾਰੀ ਪਦਉੱਨਤ ਕੀਤੇ, ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਤਰੱਕੀ ਪੱਤਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 1.32 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ: ਹਰਦੀਪ ਸਿੰਘ ਮੁੰਡੀਆਂ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹਾਂ ਨੂੰ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ ਨਿਖ਼ੇਧੀ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ