Wednesday, June 03, 2026
BREAKING
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ* ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ 1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵੋਟਰ ਸੂਚੀ ਦੀ ਸਪੈਸ਼ਲ ਇੰਨਟੈਸਿਵ ਰਵੀਜ਼ਨ—2026—ਲਈ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਹੈਲਪ ਡੈਸਕ ਸਥਾਪਿਤ  :ਡਿਪਟੀ ਕਮਿਸ਼ਨਰ  60 ਸਾਲ ਦੀ ਉਮਰ ਦਾ ਹਰ ਵਿਅੱਕਤੀ ਸੀਨੀਅਰ ਸਿਟੀਜਨ ਸੰਸਥਾ ਚ ਸਾ਼ਮਲ ਹੋਵੇ : ਭਰਦਵਾਜ

ਰਾਸ਼ਟਰੀ

ਸ਼੍ਰੀ ਪੰਕਜ ਜੈਨ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਦੁਬਾਰਾ ਪ੍ਰਧਾਨ ਚੁਣੇ ਗਏ

03 ਜੂਨ, 2026 07:17 PM

ਨਵਾਂ ਸ਼ਹਿਰ, 3ਜੂਨ (ਮਨੋਰੰਜਨ ਕਾਲੀਆ)
ਸ਼੍ਰੀ ਪੰਕਜ ਜੈਨ ਪੁੱਤਰ ਸ਼੍ਰੀ ਅਨਿਲ ਕੁਮਾਰ ਜੈਨ ਦੂਸਰੀ  ਵਾਰ ਸਰਬਸੰਮਤੀ ਨਾਲ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਨਵਾਂਸ਼ਹਿਰ ਦੇ ਪ੍ਰਧਾਨ ਚੁਣੇ ਗਏ ।ਮੀਟਿੰਗ ਦੀ ਸ਼ੁਰੂਆਤ ਵਿੱਚ ਸ਼ੁਭਮ ਜੈਨ ਨੇ ਸਭ ਤੋਂ ਪਹਿਲਾਂ ਪ੍ਰਧਾਨ ਦੇ ਅਹੁਦੇ ਲਈ ਪੰਕਜ ਜੈਨ ਦਾ ਨਾਮ ਪ੍ਰਸਤਾਵਿਤ ਕੀਤਾ, ਜਿਸਨੂੰ ਮੌਜੂਦ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ। ਪੰਕਜ ਜੈਨ ਨੂੰ ਦੂਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਐਸਐਸ ਜੈਨ ਸਭਾ ਦੇ ਪ੍ਰਧਾਨ ਮਨੀਸ਼ ਜੈਨ, ਜਨਰਲ ਸਕੱਤਰ ਰਤਨ ਕੁਮਾਰ ਜੈਨ, ਖਜ਼ਾਨਚੀ ਰਾਕੇਸ਼ ਜੈਨ ਬੱਬੀ ਅਤੇ ਹੋਰ ਕੈਬਨਿਟ ਮੈਂਬਰਾਂ ਨੇ ਪੰਕਜ ਜੈਨ ਨੂੰ ਸ਼੍ਰੀ ਮਹਾਂਵੀਰ ਜੈਨ ਯੁਵਕ ਮੰਡਲ ਦੇ ਪ੍ਰਧਾਨ ਚੁਣੇ ਜਾਣ 'ਤੇ ਦਿਲੋਂ ਵਧਾਈਆਂ ਦਿੱਤੀਆਂ। ਇਸ ਮੌਕੇ ਰਤਨ ਕੁਮਾਰ ਜੈਨ ਨੇ ਦੱਸਿਆ  ਕਿ ਪੰਕਜ ਜੈਨ ਯੁਵਕ ਮੰਡਲ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਪਹਿਲਾਂ ਵੀ ਜੈਨ ਭਾਈਚਾਰੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਦੇ ਰਹੇ ਹਨ। ਉਨ੍ਹਾਂ ਪੰਕਜ ਜੈਨ ਅਤੇ ਭਾਈਚਾਰੇ ਦੇ ਸਾਰੇ ਨੌਜਵਾਨਾਂ ਨੂੰ ਸਮਾਜਿਕ ਕਾਰਜਾਂ ਵਿੱਚ ਮੋਹਰੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਪੰਕਜ ਜੈਨ ਦੀ ਅਗਵਾਈ ਹੇਠ, ਯੁਵਕ ਮੰਡਲ ਦੇ ਮੈਂਬਰ ਸਮਾਜ ਦੇ ਕੰਮਾਂ ਵਿੱਚ ਸਰਗਰਮੀ ਨਾਲ ਯੋਗਦਾਨ ਪਾਉਣਗੇ। ਪੰਕਜ ਜੈਨ ਨੇ ਸਮਾਜ ਦੇ ਸਾਰੇ ਕੰਮਾਂ ਵਿੱਚ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਜੈਨ ਸਭਾ ਦੇ ਪ੍ਰਧਾਨ ਮੁਨੀਸ਼ ਜੈਨ, ਸਲਾਹਕਾਰ ਅਚਲ ਜੈਨ, ਸ਼ੁਭਮ ਜੈਨ, ਨਮਿਤ ਜੈਨ, ਵਿਭੋਰ ਜੈਨ, ਅਕਸ਼ਿਤ ਜੈਨ, ਪੁਨੀਤ ਜੈਨ, ਅੰਕਿਤ ਜੈਨ, ਪੋਰੂਸ਼ ਜੈਨ, ਵੈਭਵ ਜੈਨ, ਹਰਿਤ ਜੈਨ, ਖੁਸ਼ ਜੈਨ, ਸਿੱਧਮ ਜੈਨ ਅਤੇ ਹੋਰ ਮੈਂਬਰ ਮੌਜੂਦ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਦਿੱਲੀ ਦੇ ਹੋਟਲ 'ਚ ਜਿਉਂਦੇ ਸੜ ਗਏ 21 ਲੋਕ, PM ਮੋਦੀ ਵਲੋਂ ਵਿੱਤੀ ਸਹਾਇਤਾ ਦਾ ਐਲਾਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਲਾਈਸੈਂਸ 6 ਦਾ ਤੇ ਬਣਾ'ਤੇ 25 ਕਮਰੇ! ਮਾਲਵੀ ਨਗਰ ਦਾ ਹੋਟਲ ਬਣਿਆਂ 21 ਲੋਕਾਂ ਦੀ ਮੌਤ ਦਾ ਕਾਰਨ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ ਸਹੁੰ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਭਾਜਪਾ ਪ੍ਰਧਾਨ ਨਾਲ ਨੇਪਾਲ ਦੇ ਵਫ਼ਦ ਨੇ ਕੀਤੀ ਮੁਲਾਕਾਤ, ਵੱਖ-ਵੱਖ ਮੁੱਦਿਆਂ 'ਤੇ ਕੀਤੀ ਚਰਚਾ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

ਕੁਸ਼ੀਨਗਰ 'ਚ ਸੀਐੱਮ ਯੋਗੀ ਦਾ ਵੱਡਾ ਐਲਾਨ! ਫਾਜ਼ਿਲਨਗਰ ਦਾ ਬਦਲੇਗਾ ਨਾਮ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਗਿਆ