Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ।

31 ਮਾਰਚ, 2026 05:40 PM

ਪ੍ਰੀਤ ਪੱਤੀ

ਖਰੜ - ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਣ ਬੜੀ ਸ਼ਰਧਾ ਨਾਲ ਕਰਵਾਇਆ ਗਿਆ । ਜਾਗਰਣ ਦੀ ਸ਼ੁਰੂਆਤ ਜੋਤੀ ਪ੍ਰਚੰਡ ਨਾਲ ਹੋਈ। ਇਸ ਮੌਕੇ ਮੁੱਖ ਗਾਇਕ ਅਤੇ ਕਲਾਕਾਰ ਯੋਗੀ ਸ਼ਰਮਾ ਐਂਡ ਪਾਰਟੀ, ਨਾਜ਼ਿਮਾ ਖਾਨ, ਸੀਤਲ ਲਾਡਲੀ ਨੇ ਆਪਣੀਆਂ ਭੇਟਾਂ ਰਾਹੀਂ ਮਾਤਾ ਦਾ ਗੁਣਗਾਨ ਕੀਤਾ ।
ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਗਰ ਕੌਂਸਲ ਖਰੜ ਦੀ ਪ੍ਰਧਾਨ ਬੀਬੀ ਅੰਜੂ ਚੰਦਰ ਮੁੱਖ ਮਹਿਮਾਨ ਅਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ, ਸੂਬਾ ਮੀਤ ਪ੍ਰਧਾਨ ਅਮਨ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਲੰਗਰ ਅਤੁੱਟ ਵਰਤਾਇਆ ਗਿਆ ।
ਇਸ ਮੌਕੇ ਚੇਅਰਮੈਨ ਤਾਰਾ ਚੰਦ ਗੁਪਤਾ ਪ੍ਰਧਾਨ ਸ਼ਿਵਚਰਨ ਪਿੰਕੀ , ਸੀਨੀਅਰ ਵਾਈਸ ਪ੍ਰਧਾਨ ਵਰਿੰਦਰ ਭਾਮਾ , ਜਨਰਲ ਸੈਕਟਰੀ ਯੋਗੇਸ਼ ਕਪਿਲ (ਯੋਗੀ) ਕੈਸ਼ੀਅਰ ਹਰਗੋਪਾਲ ਵਰਮਾ (ਬਿਲੂ ), ਜੋਇੰਟ ਸੈਕਟਰੀ ਜਗਦੀਸ਼ ਧੀਮਾਨ , ਸਟੋਰ ਇੰਚਾਰਜ ਸਰਬਜੀਤ ਵਿੱਕੀ , ਜਨਰਲ ਡਾਇਰੈਕਟਰ ਪਰਵੀਨ ਕੁਮਾਰ , ਪ੍ਰੈਸ ਸੈਕਟਰੀ ਐਡਵੋਕੇਟ ਪੰਕਜ ਚੱਢਾ , ਸੀਨਰੀ ਡਾਇਰੈਕਟਰ ਹੇਮੰਤ ਸੈਣੀ (ਮਿਕੀ), ਸੈਕਟਰੀ ਸ਼ਾਮ ਸੁੰਦਰ, ਮੇਕਅਪ ਮਾਸਟਰ ਅਜੇ ਬਾਬੂ, ਅਸਿਸਟੈਂਟ ਸੀਨੀ. ਡਾਇਰੈਕਟਰ ਦੀਪਕ ਸੈਣੀ ਸਮੇਤ ਕਲੱਬ ਦੇ ਸਾਰੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਨੇ ਜਾਗਰਨ ਵਿੱਚ ਹਾਜ਼ਰੀ ਭਰੀ।

Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ