Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ

ਸ਼੍ਰੀ ਰਾਮ ਆਸ਼ਰਮ ਮੰਦਿਰ ਵਿਖੇ ਸ਼੍ਰੀ ਮਦ ਭਾਗਵਤ ਕਥਾ ਗਿਆਨ ਯੱਗ ਦਾ ਹੋਇਆ ਸ਼ਾਨਦਾਰ ਆਗਾਜ਼

31 ਮਾਰਚ, 2026 07:40 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸਥਾਨਕ ਸ਼੍ਰੀ ਰਾਮ ਆਸ਼ਰਮ ਮੰਦਰ ਦੇ ਵਿੱਚ ਸਪਤਾਹ ਦੇ ਪਹਿਲੇ ਦਿਨ ਪ੍ਰਸਿੱਧ ਕਥਾਵਾਚਕ ਸਵਾਮੀ ਗੋਪਾਲ ਸ਼ਾਸਤਰੀ ਜੀ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਕਥਾ ਦੇ ਪਹਿਲੇ ਦਿਨ ਸਵਾਮੀ ਜੀ ਨੇ ਭਗਵਾਨ ਰਾਮ ਅਤੇ ਹਨੂੰਮਾਨ ਜੀ ਦੇ ਪ੍ਰਸੰਗਾਂ ਦਾ ਵਰਣਨ ਕਰਦਿਆਂ ਕਿਹਾ ਕਿ ਜਦੋਂ ਹਨੂੰਮਾਨ ਜੀ ਲੰਕਾ ਗਏ ਸਨ, ਤਾਂ ਪੂਰੀ ਲੰਕਾ ਵਿੱਚ ਉਨ੍ਹਾਂ ਨੂੰ ਕੇਵਲ ਇੱਕੋ ਘਰ ਅਜਿਹਾ ਮਿਲਿਆ ਜਿੱਥੇ ਪ੍ਰਭੂ ਰਾਮ ਦਾ ਨਾਮ ਲਿਖਿਆ ਹੋਇਆ ਸੀ ਅਤੇ ਉਸਦੇ ਵਿਹੜੇ ਵਿੱਚ ਤੁਲਸੀ ਦਾ ਪੌਦਾ ਲੱਗਿਆ ਹੋਇਆ ਸੀ। 
 
ਉਨ੍ਹਾਂ ਦੱਸਿਆ ਕਿ ਜਦੋਂ ਵਿਭੀਸ਼ਣ ਸਵੇਰੇ ਉੱਠਿਆ ਤਾਂ ਉਸਨੇ ਸਭ ਤੋਂ ਪਹਿਲਾਂ ਰਾਮ-ਨਾਮ ਦਾ ਸਿਮਰਨ ਕੀਤਾ। ਸਵਾਮੀ ਜੀ ਨੇ ਇਸ ਘਟਨਾ ਰਾਹੀਂ ਸਿਮਰਨ ਅਤੇ ਭਗਤੀ ਦੀ ਮਹੱਤਤਾ 'ਤੇ ਚਾਨਣਾ ਪਾਇਆ।
 
ਕਮੇਟੀ ਪ੍ਰਧਾਨ ਤਰੁਣ ਬਾਂਸਲ ਨੇ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ-ਚੜ੍ਹ ਕੇ ਇਸ ਕਥਾ ਵਿੱਚ ਸ਼ਾਮਲ ਹੋਣ ਅਤੇ ਅਧਿਆਤਮਿਕ ਆਨੰਦ ਪ੍ਰਾਪਤ ਕਰਨ।
 
ਕਥਾ ਦੇ ਮੁੱਖ ਯਜਮਾਨ ਸੰਦੀਪ ਜਿੰਦਲ ਅਤੇ ਰੀਤੂ ਜਿੰਦਲ ਹਨ। ਇਸ ਤੋਂ ਇਲਾਵਾ ਅਸ਼ੋਕ ਬਾਂਸਲ ਅਤੇ ਸੁਸ਼ੀਲਾ ਰਾਣੀ ਨੇ ਵੀ ਯਜਮਾਨ ਵਜੋਂ ਸੇਵਾਵਾਂ ਨਿਭਾਈਆਂ।
 
ਇਸ ਮੌਕੇ ਤਰੁਣ ਬਾਂਸਲ, ਅਸ਼ੋਕ ਵਰਮਾ, ਕ੍ਰਿਸ਼ਨ ਸਿੰਗਲਾ, ਗੁਰਦਿਆਲ ਗਰਗ, ਰਜਿੰਦਰ ਗਰਗ, ਗਗਨਦੀਪ ਗਰਗ, ਮਹਿੰਦਰ ਸਿੰਘ, ਓਮ ਪ੍ਰਕਾਸ਼ ਬਲੇਚਾ, ਸੌਰਵ ਜੈਨ, ਸੁਰੇਸ਼ ਗਰਗ, ਕਾਨਗੋ, ਮਾਸਟਰ ਰਾਜ, ਸੰਦੀਪ ਜਿੰਦਲ, ਅਸ਼ੋਕ ਬਾਂਸਲ ਸਮੇਤ ਕੀਰਤਨ ਮੰਡਲੀਆਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
 
ਪਹਿਲੇ ਦਿਨ ਦੀ ਕਥਾ ਦੌਰਾਨ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਬੜੇ ਪ੍ਰੇਮ ਨਾਲ ਸਵਾਮੀ ਜੀ ਦੇ ਵਿਚਾਰਾਂ ਦਾ ਆਨੰਦ ਮਾਣਿਆ।
 
Have something to say? Post your comment

ਅਤੇ ਪੰਜਾਬ ਖਬਰਾਂ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ

ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ