Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਹਰਪਾਲ ਸਿੰਘ ਖਡਿਆਲ ਨੂੰ ਕੀਤਾ ਗਿਆ ਸਨਮਾਨਿਤ... ਨੌਜਵਾਨਾਂ ਨਾਲ ਕੀਤੀ ਮੀਟਿੰਗ

01 ਦਸੰਬਰ, 2025 05:45 PM

ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਰਪਾਲ ਸਿੰਘ ਖਡਿਆਲ ਨੂੰ ਮਾਲਵੇ ਦੇ ਜਿਲਾ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਯੂਥ ਵਿੰਗ ਦਾ ਅਬਜ਼ਰਵਰ ਨਿਯੁਕਤ ਹੋਣ ਤੇ ਸੁਨਾਮ ਦੇ ਵਾਰਡ ਨੰਬਰ 11 ਵਿੱਚ ਇੰਦਰ ਸਿੰਘ ਦੀ ਅਗਵਾਈ ਵਿੱਚ ਨੌਜਵਾਨਾਂ ਦੇ ਭਾਰੀ ਇਕੱਠ ਦੌਰਾਨ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਹਰਪਾਲ ਸਿੰਘ ਖਡਿਆਲ ਵੱਲੋਂ ਨੌਜਵਾਨਾਂ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚੋਂ ਉਹਨਾਂ ਵੱਲੋਂ ਅਕਾਲੀ ਦਲ ਵੱਲੋਂ ਕੀਤੇ ਗਏ ਅਤੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਇਸ ਮੌਕੇ ਉਹਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਅਕਾਲੀ ਦਲ ਦੀ ਮੁੜ ਤੋਂ ਲੋੜ ਹੈ ਕਿਉਂਕਿ ਅਕਾਲੀ ਦਲ ਹੀ ਅਜਿਹੀ ਇੱਕ ਪਾਰਟੀ ਹੈ ਜੋ ਪੰਜਾਬ ਦੇ ਹਿੱਤ ਦੇ ਵਿੱਚ ਸਦਾ ਸੋਚਦੀ ਹੈ ਅਤੇ ਪੰਜਾਬ ਦੇ ਲੋਕਾਂ ਲਈ ਕੰਮ ਕਰਦੀ ਹੈ ਅੱਜ ਪੰਜਾਬ ਦੇ ਵਿੱਚ ਬਹੁਤ ਮਾੜੇ ਹਾਲਾਤ ਹੋ ਚੁੱਕੇ ਹਨ ਹਰ ਵਰਗ ਇਸ ਸਮੇਂ ਦੁਖੀ ਹੈ ਪੰਜਾਬ ਨੂੰ ਮੁੜ ਤੋਂ ਪਟਰੀ ਤੇ ਚੜਾਉਣ ਲਈ ਅਕਾਲੀ ਦਲ ਦਾ ਪੰਜਾਬ ਦੇ ਵਿੱਚ ਆਉਣਾ ਬਹੁਤ ਜਰੂਰੀ ਹੈ। ਇਸ ਮੌਕੇ ਸਤਿਗੁਰ ਸਿੰਘ ਘੁਮਾਣ ਸ਼ਹਿਰੀ ਪ੍ਰਧਾਨ ਦਿੜਬਾ, ਰਾਣਾ ਬਾਲਟੀਆਂ ਵਾਲਾ ਸ਼ਹਿਰੀ ਪ੍ਰਧਾਨ ਸੁਨਾਮ, ਨਵਜੋਤ ਸਿੰਘ ਜੋਤੀ, ਸਰਪੰਚ ਰੱਤਾ ਖੇੜਾ ਕੁਲਵੰਤ ਸਿੰਘ, ਕਲੱਬ ਪ੍ਰਧਾਨ ਖਡਿਆਲ ਜਸਪਾਲ ਢੀਂਡਸਾ, ਗਗਨ ਖਡਿਆਲ ਆਈ ਟੀ ਸੈਲ ਦਿੜਬਾ ਆਦਿ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ