Monday, August 31, 2026
BREAKING
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ ਹੜ੍ਹਾਂ 'ਚ ਰੁੜ੍ਹ ਕੇ ਆ ਗਿਆ ਕਰੋੜਾਂ ਦਾ ਖ਼ਜ਼ਾਨਾ ! ਰੈਸਕਿਊ ਟੀਮਾਂ ਨੂੰ ਮਿਲਿਆ ਸੋਨਾ ਹੀ ਸੋਨਾ PM ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ! ਜੰਗ ਸਣੇ ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵੱਲੋਂ 30 ਵਿਧਾਨ ਸਭਾ ਹਲਕਿਆਂ ਲਈ ਪਹਿਲੀ ਸੂਚੀ ਜਾਰੀ

31 ਅਗਸਤ, 2026 06:03 PM

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੀ ਸਿਆਸੀ ਮਾਮਲੇ ਕਮੇਟੀ (ਪੀ. ਏ. ਸੀ.) ਤੇ ਕੋਰ ਕਮੇਟੀ ਦੇ ਮੈਂਬਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਪਾਰਟੀ ਦੇ 30 ਵਿਧਾਨ ਸਭਾ ਕੋਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ। ਜਾਰੀ ਕੀਤੀ ਸੂਚੀ ਅਨੁਸਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਵਿਧਾਨ ਸਭਾ ਹਲਕਾ ਪੱਟੀ, ਸੁੱਚਾ ਸਿੰਘ ਛੋਟੇਪੁਰ ਨੂੰ ਡੇਰਾ ਬਾਬਾ ਨਾਨਕ, ਜਗੀਰ ਕੌਰ ਨੂੰ ਭੁਲੱਥ, ਡਾ. ਰਤਨ ਸਿੰਘ ਅਜਨਾਲਾ ਨੂੰ ਅਜਨਾਲਾ, ਗੁਰਪ੍ਰਤਾਪ ਸਿੰਘ ਵਡਾਲਾ ਨੂੰ ਨਕੋਦਰ, ਪਰਮਿੰਦਰ ਸਿੰਘ ਢੀਂਡਸਾ ਨੂੰ ਲਹਿਰਾਗਾਗਾ, ਗੋਬਿੰਦ ਸਿੰਘ ਲੋਂਗੋਵਾਲ ਨੂੰ ਸੁਨਾਮ, ਸਰਵਣ ਸਿੰਘ ਫਿਲੌਰ ਨੂੰ ਫਿਲੌਰ, ਗਗਨਜੀਤ ਸਿੰਘ ਬਰਨਾਲਾ ਨੂੰ ਬਰਨਾਲਾ, ਪ੍ਰਕਾਸ਼ ਚੰਦ ਗਰਗ ਨੂੰ ਸੰਗਰੂਰ, ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਨੌਰ ਅਤੇ ਜਸਟਿਸ ਨਿਰਮਲ ਸਿੰਘ ਨੂੰ ਬਸੀ ਪਠਾਣਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਅਜੈਪਾਲ ਸਿੰਘ ਮੀਰਾਂਕੋਟ ਨੂੰ ਅਟਾਰੀ, ਰਣਜੀਤ ਸਿੰਘ ਛੱਜਲਵੱਡੀ ਨੂੰ ਬਾਬਾ ਬਕਾਲਾ, ਕਰਨੈਲ ਸਿੰਘ ਪੀਰ ਮੁਹੰਮਦ ਨੂੰ ਜ਼ੀਰਾ, ਜਰਨੈਲ ਸਿੰਘ ਗੜ੍ਹਦੀਵਾਲ ਨੂੰ ਆਦਮਪੁਰ, ਮਨਜੀਤ ਸਿੰਘ ਦਸੂਹਾ ਨੂੰ ਟਾਂਡਾ ਉੜਮੁੜ, ਅਮਿਤ ਸੇਠੀ ਥੋਪੀਆ ਨੂੰ ਬਲਾਚੌਰ, ਹਰਜੀਤ ਕੌਰ ਤਲਵੰਡੀ ਨੂੰ ਜਲੰਧਰ ਕੈਂਟ, ਬਲਤੇਜ ਸਿੰਘ ਮਹਦੂਦਾ ਨੂੰ ਅਮਲੋਹ, ਮਹਿੰਦਰ ਸਿੰਘ ਹੁਸੈਨਪੁਰ ਨੂੰ ਨਵਾਂਸ਼ਹਿਰ, ਅਮਨਿੰਦਰ ਸਿੰਘ ਬੰਨੀ ਬਰਾੜ ਨੂੰ ਫ਼ਰੀਦਕੋਟ, ਭੁਪਿੰਦਰ ਸਿੰਘ ਸ਼ੇਖੂਪੁਰ ਨੂੰ ਘਨੌਰ, ਰਵਿੰਦਰ ਸਿੰਘ ਸ਼ਾਹਪੁਰ ਨੂੰ ਨਾਭਾ, ਚਰਨਜੀਤ ਸਿੰਘ ਮਾਵੀ ਨੂੰ ਸਮਾਣਾ, ਰਣਧੀਰ ਸਿੰਘ ਰੱਖੜਾ ਨੂੰ ਪਟਿਆਲਾ ਦਿਹਾਤੀ, ਰਾਜਿੰਦਰ ਕੌਰ ਨੂੰ ਡੇਰਾਬਸੀ, ਡਾ. ਮੋਹਨ ਸਿੰਘ ਲਾਲਕਾ ਨੂੰ ਫ਼ਿਰੋਜ਼ਪੁਰ ਦਿਹਾਤੀ, ਮਦਨ ਮੋਹਨ ਸਿੰਘ ਨੂੰ ਸ਼ਾਮ ਚੁਰਾਸੀ ਅਤੇ ਮਲਕੀਤ ਸਿੰਘ ਸਮਾਓਂ ਨੂੰ ਬੁਢਲਾਡਾ ਦਾ ਕੋਆਰਡੀਨੇਟਰ ਲਾਇਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੁਨਾਮ ਵਿੱਚ ਕਲੀਨ ਪੰਜਾਬ ਪਰੌਡ ਪੰਜਾਬ ਸੰਕਲਪ ਤਹਿਤ ਸ਼ੁਰੂ ਕੀਤਾ ਸਫਾਈ ਅਭਿਆਨ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਦਿਵਯ ਜਯੋਤੀ ਜਾਗਰਤੀ ਸੰਸਥਾਨ ਸੁਨਾਮ ਆਸ਼ਰਮ ਵੱਲੋਂ 'ਸੰਤੁਲਨ ਪ੍ਰੋਜੈਕਟ' ਤਹਿਤ ਹਰਿਆਵਲ ਤੀਜ ਤਿਉਹਾਰ ਮਨਾਇਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਰਾਮਲੀਲਾ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਡੀ.ਸੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਰਜਿਸਟ੍ਰੇਸ਼ਨ ਲਈ QR ਕੋਡ ਸਕੈਨਰ ਜਾਰੀ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਮੌਤ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਦੀ ਦੁਨੀਆ ਰੌਸ਼ਨ ਕਰੋ” : ਡਾ. ਰੇਣੂ ਮਿੱਤਲ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਵੱਡੀ ਖ਼ਬਰ: ਮੋਹਾਲੀ ਦੇ PCA ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਸੁਰੱਖਿਆ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ ਅਪਡੇਟ ਜਾਰੀ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਰਾਜਾ ਵੜਿੰਗ ਨੂੰ ਪੰਜ ਦਿਨਾਂ ਅੰਦਰ ਗ੍ਰਿਫ਼ਤਾਰ ਕਰਨ ਦੇ ਹੁਕਮ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਸੂਚੀ ਜਾਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ

ਫਿਰੋਜ਼ਪੁਰ 'ਚ BSF ਦੀ ਵੱਡੀ ਕਾਰਵਾਈ! ਸਰਹੱਦ ਪਾਰੋਂ ਭੇਜੀ ਕਰੋੜਾਂ ਦੀ ਹੈਰੋਇਨ ਫੜੀ, ਇਕ ਤਸਕਰ ਗ੍ਰਿਫ਼ਤਾਰ