Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ

15 ਅਪ੍ਰੈਲ, 2026 07:20 PM

ਜਲੰਧਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ ਵੱਲੋਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ (ਸ਼ਹਿਰੀ) ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਸ਼ਹਿਰ ਦੇ ਉਦਯੋਗ ਵਿੰਗ ਦਾ ਪ੍ਰਧਾਨ ਉੱਘੇ ਉਦਯੋਗਪਤੀ ਅਤੇ ਨੌਜਵਾਨ ਅਕਾਲੀ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਵਪਾਰ ਵਿੰਗ ਦਾ ਪ੍ਰਧਾਨ ਉੱਘੇ ਵਪਾਰੀ ਨੌਜਵਾਨ ਅਕਾਲੀ ਆਗੂ ਅਰਜਨ ਬਹਿਲ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਨਿਯੁਕਤ ਕੀਤਾ ਗਿਆ।

ਇਸ ਨਿਯੁਕਤੀ ਉਪਰੰਤ ਐਡ. ਗੁਰਪ੍ਰੀਤ ਸਿੰਘ ਰੰਧਾਵਾ ਅਤੇ ਅਰਜਨ ਬਹਿਲ ਨੇ ਸਾਥੀਆਂ ਸਮੇਤ ਇਕ ਸਥਾਨਕ ਪੈਲੇਸ ਵਿਖੇ ਪੁੱਜ ਕੇ ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਅਰਜਨ ਬਹਿਲ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਉਪਰੰਤ ਦੋਵੇਂ ਆਗੂ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਅਤੇ ਗੀਤਾ ਮੰਦਰ ਵਿਖੇ ਨਤਮਸਤਕ ਹੋਏ।

ਉਨ੍ਹਾਂ ਆਪਣੀ ਨਿਯੁਕਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐੱਨ. ਕੇ. ਸ਼ਰਮਾ, ਜ਼ਿਲਾ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਤੇ ਸਮੁੱਚੀ ਹਾਈਕਮਾਨ ਦਾ ਤਹਿਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੇ ’ਤੇ ਭਰੋਸਾ ਕਰਕੇ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਅਸੀਂ ਤਨਦੇਹੀ ਨਾਲ ਨਿਭਾਵਾਂਗੇ। ਇਸ ਮੌਕੇ ਸਾਹਿਬ ਸਿੰਘ ਢਿੱਲੋਂ, ਰਵਿੰਦਰ ਸਿੰਘ ਸਵੀਟੀ, ਅੰਮ੍ਰਿਤਬੀਰ ਸਿੰਘ, ਰਾਜਬੀਰ ਸਿੰਘ ਸ਼ੰਟੀ, ਦਲਵਿੰਦਰ ਸਿੰਘ ਬੜਿੰਗ, ਮਨਬੀਰ ਸਿੰਘ ਅਕਾਲੀ, ਪਰਵਿੰਦਰ ਸਿੰਘ ਠੁਕਰਾਲ, ਜਪਨੀਤ ਸਿੰਘ ਭਾਟੀਆ, ਗੌਰਵ ਭਗਤ, ਜਤਨਿਆ ਗੁਪਤਾ, ਗੁਰਪ੍ਰੀਤ ਸਿੰਘ ਸਚਦੇਵਾ, ਹਰਪਾਲ ਸਿੰਘ ਸੋਢੀ, ਸੰਨੀ ਰੰਧਾਵਾ, ਰਾਜੇਸ਼ ਸ਼ਰਮਾ, ਬੌਬੀ ਭਗਤ ਆਦਿ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ