Monday, April 13, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

13 ਅਪ੍ਰੈਲ, 2026 05:17 PM

ਜੈਤੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਿੱਖ ਕੌਮ ਨੂੰ ਨਵੀਂ ਪਛਾਣ ਦਿੱਤੀ ਅਤੇ ਸਵੈਮਾਣ ਨਾਲ ਜੀਣ ਦਾ ਰਾਹ ਦਿਖਾਇਆ। ਦੁਨੀਆਂ ਅੰਦਰ ਵੱਡੀ ਮਹੱਤਤਾ ਰੱਖਦਾ ਸਿੱਖ ਇਤਿਹਾਸ ਦਾ ਇਹ ਪੰਨਾ ਕੌਮ ਨੂੰ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬਣਨ ਅਤੇ ਅਸੂਲਾਂ ’ਤੇ ਡਟੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਐਡਵੋਕੇਟ ਧਾਮੀ ਨੇ ਸਿੱਖ ਕੌਮ ਨੂੰ ਆਪਣੇ ਇਸ ਇਤਿਹਾਸਕ ਦਿਹਾੜੇ ’ਤੇ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਅੰਦਰ ਵਸਦੀ ਸਿੱਖ ਸੰਗਤ ਇਸ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਂਦਿਆਂ ਆਪਣੇ ਬੱਚਿਆਂ ਨੂੰ ਇਤਿਹਾਸ ਦੇ ਇਸ ਸੁਨਹਿਰੀ ਪੰਨੇ ਤੋਂ ਜ਼ਰੂਰ ਜਾਣੂ ਕਰਵਾਏ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਅੰਦਰ ਸਿੱਖੀ ਸਰੋਕਾਰ ਦ੍ਰਿੜ੍ਹ ਹੋ ਸਕਣ। ਉਨ੍ਹਾਂ ਸੰਗਤ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਖਾਲਸਾ ਸਾਜਣਾ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਕਰਨ ਦੀ ਵੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ