Saturday, May 02, 2026
BREAKING
ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਵਿੰਦਰਪਾਲ ਸਿੰਘ  ਜ਼ਿਲ੍ਹੇ ਵਿੱਚ ਮਿਤੀ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅੱਗਰਵਾਲ ਦੀ ਰਹਿਨੁਮਾਈ ਵਿਚ ਕਣਕ ਦੀ ਲਿਫਟਿੰਗ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੈਮੋਰੈਂਡਮ ਖਰੜ ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਦਿੱਤਾ ਗਿਆ ਪਿੰਡ ਮਾਣਕਪੁਰ ਸ਼ਰੀਫ ਦੇ ਸਾਲਾਨਾ ਉਰਸ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੀਤਾ ਰਿਲੀਜ਼ ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਵਫਾਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ ---- ਵਿਜੇ ਸ਼ਰਮਾ ਟਿੰਕੂ

ਪੰਜਾਬ

ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ' ਗ੍ਰਿਫ਼ਤਾਰ

02 ਮਈ, 2026 07:17 PM

ਗੁਰਦਾਸਪੁਰ/ਪਟਿਆਲਾ : ਪੰਜਾਬ ਪੁਲਸ ਨੂੰ ਸ਼ੰਭੂ ਰੇਲਵੇ ਟਰੈਕ ਧਮਾਕੇ ਮਾਮਲੇ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਸਾਂਝੀ ਕਾਰਵਾਈ ਦੌਰਾਨ ਐਸ.ਐਸ.ਓ.ਸੀ ਅੰਮ੍ਰਿਤਸਰ, ਪਟਿਆਲਾ ਪੁਲਸ ਅਤੇ ਸੀ.ਆਈ ਪਠਾਨਕੋਟ ਨੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਕਰੀਬੀ ਸਾਥੀ ਗੁਰਜਿੰਦਰ ਸਿੰਘ ਉਰਫ਼ ਬਾਬ ਬੇਅੰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਗੁਰਦਾਸਪੁਰ ਦਾ ਰਹਿਣ ਵਾਲਾ ਹੈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗੁਰਜਿੰਦਰ ਸਿੰਘ ਦੀ ਭੂਮਿਕਾ ਸ਼ੰਭੂ ਧਮਾਕੇ ਦੇ ਨਾਲ-ਨਾਲ ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਮੋਗਾ ਵਿੱਚ ਸੀ.ਆਈ.ਏ ਦਫ਼ਤਰ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਵੀ ਸਾਹਮਣੇ ਆਈ ਹੈ।

ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਘਟਨਾਵਾਂ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਅੰਜਾਮ ਦਿੱਤੀਆਂ ਗਈਆਂ ਹਨ। ਪੁਲਸ ਦੇ ਮੁਤਾਬਕ ਇਸ ਗ੍ਰਿਫ਼ਤਾਰੀ ਅਤੇ ਪਹਿਲਾਂ ਕੀਤੀਆਂ ਬਰਾਮਦਗੀਆਂ ਨਾਲ ਮੋਗਾ, ਸਰਹਿੰਦ ਅਤੇ ਸ਼ੰਭੂ ਵਿੱਚ ਹੋਈਆਂ ਤਿੰਨੋਂ ਅੱਤਵਾਦੀ ਘਟਨਾਵਾਂ ਨੂੰ ਸਫਲਤਾਪੂਰਵਕ ਹੱਲ ਕਰ ਲਿਆ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿੱਲ, 2026: ਆਧੁਨਿਕ, ਮਨੁੱਖੀ ਅਤੇ ਸੁਰੱਖਿਅਤ ਜੇਲ੍ਹ ਪ੍ਰਣਾਲੀ ਵੱਲ ਮਹੱਤਵਪੂਰਨ ਕਦਮ: ਡਾ. ਰਵਜੋਤ ਸਿੰਘ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਰੋਜ਼ਾਨਾ 1100 ਤੋਂ ਵੱਧ ਬਜ਼ੁਰਗਾਂ ਵਲੋਂ ਤੀਰਥ ਅਸਥਾਨਾਂ ਦੀ ਯਾਤਰਾ ਸਦਕਾ ਮਾਨ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੂਰੇ ਸਫ਼ਲ ਲੋਕ-ਪੱਖੀ ਉਪਰਾਲਿਆਂ ਵਿਚ ਸ਼ੁਮਾਰ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਕਾਨੂੰਨੀ ਭਾਈਚਾਰਾ ਸੰਵਿਧਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਵੇ: ਹਰਪਾਲ ਸਿੰਘ ਚੀਮਾ

ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਵਿੰਦਰਪਾਲ ਸਿੰਘ 

ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਵਿੰਦਰਪਾਲ ਸਿੰਘ 

ਜ਼ਿਲ੍ਹੇ ਵਿੱਚ ਮਿਤੀ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਜ਼ਿਲ੍ਹੇ ਵਿੱਚ ਮਿਤੀ 09 ਮਈ 2026 ਨੂੰ ਲੱਗੇਗੀ ਕੌਮੀ ਲੋਕ ਅਦਾਲਤ - ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ

ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅੱਗਰਵਾਲ ਦੀ ਰਹਿਨੁਮਾਈ ਵਿਚ ਕਣਕ ਦੀ ਲਿਫਟਿੰਗ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੈਮੋਰੈਂਡਮ ਖਰੜ ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਦਿੱਤਾ ਗਿਆ

ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਟ੍ਰੇਡ ਸੈੱਲ ਦੇ ਪ੍ਰਧਾਨ ਸੁਭਾਸ਼ ਅੱਗਰਵਾਲ ਦੀ ਰਹਿਨੁਮਾਈ ਵਿਚ ਕਣਕ ਦੀ ਲਿਫਟਿੰਗ ਸਮੇਤ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਦਾ ਮੈਮੋਰੈਂਡਮ ਖਰੜ ਮੰਡੀ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੱਟੂ ਨੂੰ ਦਿੱਤਾ ਗਿਆ

ਪਿੰਡ ਮਾਣਕਪੁਰ ਸ਼ਰੀਫ ਦੇ ਸਾਲਾਨਾ ਉਰਸ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੀਤਾ ਰਿਲੀਜ਼

ਪਿੰਡ ਮਾਣਕਪੁਰ ਸ਼ਰੀਫ ਦੇ ਸਾਲਾਨਾ ਉਰਸ ਮੇਲੇ ਦਾ ਪੋਸਟਰ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਕੀਤਾ ਰਿਲੀਜ਼

ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਵਫਾਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ ---- ਵਿਜੇ ਸ਼ਰਮਾ ਟਿੰਕੂ

ਨਗਰ ਕੌਂਸਲ ਚੋਣਾਂ ਵਿੱਚ ਪਾਰਟੀ ਦੇ ਵਫਾਦਾਰ ਅਤੇ ਚੰਗੇ ਅਕਸ ਵਾਲੇ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਣਗੇ ---- ਵਿਜੇ ਸ਼ਰਮਾ ਟਿੰਕੂ