Sunday, March 01, 2026
BREAKING
ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ ਕੀਤੀ ਇਹ ਮੰਗ ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ ਸ਼ਿਵਰਾਜ ਚੌਹਾਨ ਨੇ ਸੜਕ ਹਾਦਸੇ 'ਚ ਜ਼ਖਮੀ ਨੂੰ ਖੁਦ ਪਹੁੰਚਾਇਆ ਹਸਪਤਾਲ , ਨਿਤਿਨ ਗਡਕਰੀ ਨੇ ਕੀਤੀ ਸ਼ਲਾਘਾ ਦਿੱਲੀ: ਪ੍ਰਾਈਵੇਟ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਫੀਸਾਂ ਨੂੰ ਲੈ ਕੇ CM ਨੇ ਲਿਆ ਵੱਡਾ ਫੈਸਲਾ ਰਾਹੁਲ ਗਾਂਧੀ ਨੇ ਸੈਨਿਕਾਂ ਦੀਆਂ ਸਮੱਸਿਆਵਾਂ ਦੇ ਸਬੰਧ 'ਚ ਸੀਤਾਰਮਨ ਨੂੰ ਲਿਖਿਆ ਪੱਤਰ PM ਮੋਦੀ ਨੇ ਰਾਜਸਥਾਨ ਨੂੰ ਦਿੱਤੀ 16,686 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ; HPV ਟੀਕਾਕਰਨ ਮੁਹਿੰਮ ਕੀਤੀ ਸ਼ੁਰੂ PM ਮੋਦੀ ਭਲਕੇ ਪੁਡੂਚੇਰੀ, ਤਾਮਿਲਨਾਡੂ ਨੂੰ 7,100 ਕਰੋੜ ਰੁਪਏ ਦੇ ਰੇਲ-ਸੜਕ ਪ੍ਰਾਜੈਕਟਾਂ ਦੀ ਦੇਣਗੇ ਸੌਗਾਤ ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG, WhatsApp ਤੇ Telegram ਨਾਲ ਸਬੰਧਤ ਨਿਯਮ ‘ਇੰਟੀਗ੍ਰੇਟਡ ਟੂਰਿਜ਼ਮ ਮਾਡਲ’ ਬਣਿਆ ਗੁਜਰਾਤ ਦਾ ‘ਸਰਦਾਰ ਸਰੋਵਰ’, ਸਰਕਾਰਾਂ ਦੀ ਖਿੱਚੋਤਾਣ ’ਚ ਫਸਿਆ ਭਾਖੜਾ ਡੈਮ

ਪੰਜਾਬ

ਸਾਂਝੇ ਮਜਦੂਰ ਮੋਰਚੇ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਲਾਇਆ ਧਰਨਾ 

04 ਅਗਸਤ, 2025 07:13 PM
ਸੁਨਾਮ (ਰਮੇਸ਼ ਗਰਗ) :  ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝਾ ਮੋਰਚਾ ਜਿਲਾ ਸੰਗਰੂਰ ਵੱਲੋਂ ਧਰਨਾ ਲਾਕੇ ਆਮ ਆਦਮੀ ਦੀ ਸਰਕਾਰ  ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕਰਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਸਾਂਝੇ ਮਜਦੂਰ ਮੋਰਚੇ ਦੇ ਆਗੂਆਂ ਨੇ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਦੀ ਗਰੰਟੀ, ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਪੈਨਸ਼ਨਾਂ ਦੀ ਰਾਸ਼ੀ ਚ ਵਾਧਾ ਕਰਨ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ 'ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦੇਣ,ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰਾਂ ਕਿਸਾਨਾਂ ਚ ਕਰਾਉਣ, ਕਰਜ਼ਾ ਮੁਆਫ਼ੀ ਤੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਹੱਕ ਦੀ ਬਹਾਲੀ ਅਤੇ ਲੈਂਡ ਪੂਲਿਗ ਨੀਤੀ ਰਦ ਕਰਵਾਉਣ ਵਰਗੀਆਂ ਆਦਿ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ।
 
ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ  ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਉਹਨਾਂ ਦੋਸ਼ ਲਾਇਆ ਕਿ ਜਿੱਥੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਰਤ ਕੋਡ ਬਣਾ ਕੇ ਕਿਰਤੀਆਂ ਦੇ ਹੱਕਾਂ 'ਤੇ ਡਾਕਾ ਮਾਰਿਆ ਗਿਆ ਉਥੇ ਭਗਵੰਤ ਮਾਨ ਸਰਕਾਰ ਵੱਲੋਂ ਵੀ ਮਜ਼ਦੂਰਾਂ ਦੀ ਕੰਮ ਦਿਹਾੜੀ ਦੇ ਘੰਟੇ ਵਧਾਕੇ ਮਜ਼ਦੂਰਾਂ ਨਾਲ਼ ਧ੍ਰੋਹ ਕਮਾਇਆ ਗਿਆ। ਉਹਨਾਂ ਦੋਸ਼ ਲਾਇਆ ਕਿ ਆਪ ਸਰਕਾਰ ਸੰਘਰਸ਼ਸ਼ੀਲ ਮਜ਼ਦੂਰਾਂ ਕਿਸਾਨਾਂ 'ਤੇ ਪੁਲਿਸ ਜਬਰ ਤੇਜ਼  ਕਰਨ ਰਾਹੀਂ ਲੋਕਾਂ ਦੇ ਜਮਹੂਰੀ ਹੱਕਾਂ ਦਾ ਘਾਣ ਕਰ ਰਹੀ ਹੈ। ਅੱਜ ਦੇ ਧਰਨੇ ਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜੋਰਾ ਸਿੰਘ ਨਸਰਾਲੀ,ਗੋਪੀਗਿਰ ਕਲਰਭੈਣੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਸੂਬਾ ਆਗੂ ਬਲਵਿੰਦਰ ਸਿੰਘ ਜਲੂਰ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਭੂਪ ਚੰਦ ਚੰਨੋ , ਜੋਗਿੰਦਰ ਸਿੰਘ ਬਧਣ , ਬਲਵਿੰਦਰ ਸਿੰਘ ਘਰਾਗਣਾਂ, ਜ਼ਮੀਨ ਪ੍ਰਾਪਤੀ ਸਘੰਰਸ਼ ਕਮੇਟੀ ਦੇ ਧਰਵੀਰ ਸਿੰਘ ਖੇਤ ਮਜ਼ਦੂਰ ਸਭਾ ਪੰਜਾਬ ਦੇ ਆਗੂ ਨਰੰਜਣ ਸਿੰਘ ਚਨਾਗਰਾ, ਦਿਹਾਤੀ ਮਜ਼ਦੂਰ ਸਭਾ ਦੇ ਨਿਰਮਲ ਸਿੰਘ ਘਰਾਚੋਂ,ਨੇ ਸੰਬੋਧਨ ਕੀਤਾ।
 
  ਇਸ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਬਲਜੀਤ ਸਿੰਘ ਨਮੋਲ, ਜਸਵੀਰ ਕੌਰ ਨੱਤ, ਘਮੰਡ ਸਿੰਘ ਉਗਰਾਹਾਂ ਆਗੂਆਂ ਨੇ ਸਬੋਧਨ ਕੀਤਾ।

Have something to say? Post your comment

ਅਤੇ ਪੰਜਾਬ ਖਬਰਾਂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'