Wednesday, November 18, 2026
BREAKING
• ਜਾਪਾਨ ਦੇ ਯੋਕੋਸੁਕਾ ਨੇਵਲ ਬੇਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ ! 'ਮੋਗਾਮੀ ਕਲਾਸ' ਫਲੀਟ ਦਾ ਕੀਤਾ ਨਿਰੀਖਣ • ‘ਅਕਵਾਨ’ ਦੇ ਭਿਆਨਕ ਚੱਕਰਵਾਤੀ ਤੂਫ਼ਾਨ ’ਚ ਬਦਲਣ ਦਾ ਖ਼ਦਸ਼ਾ; ਆਂਧਰਾ ਪ੍ਰਦੇਸ਼ ’ਚ ਪੈ ਸਕਦੈ ਭਾਰੀ ਮੀਂਹ • UP 'ਚ ਭਾਜਪਾ ਤੀਜੀ ਵਾਰ ਪੂਰਨ ਬਹੁਮਤ ਨਾਲ ਬਣਾਏਗੀ ਸਰਕਾਰ : CM ਯੋਗੀ • ਹਰਿਆਣਾ ਪੁਲਸ 'ਚ ਵੱਡਾ ਫੇਰਬਦਲ; 11 ਇੰਸਪੈਕਟਰਾਂ ਸਣੇ 18 ਪੁਲਸ ਮੁਲਾਜ਼ਮਾਂ ਦੇ ਤਬਾਦਲੇ • ਹਿਮਾਚਲ: ਸਕੂਲ ਸਿੱਖਿਆ ਬੋਰਡ ਵਲੋਂ 3ਵੀਂ, 5ਵੀਂ ਤੇ 8ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ • ਰਾਹੁਲ-ਅਖ਼ਿਲੇਸ਼ ਦੀ ਮੁਲਾਕਾਤ ਤੋਂ ਬਾਅਦ ਟਲੀ ਕਾਂਗਰਸ-ਸਪਾ ਦੀ ਮੀਟਿੰਗ • ਗੈਂਗਰੇਪ ਦੇ 2 ਦੋਸ਼ੀਆਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਬਿਲਕੀਸ ਬਾਨੋ ਨੇ ਛੱਡਿਆ ਗੁਜਰਾਤ • Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲਤੀ ਤਾਂ ਲੱਗੇਗਾ ਦਾ 10 ਹਜ਼ਾਰ ਦਾ ਜੁਰਮਾਨਾ • ਮਨੀਲਾ ਦੌਰਾ : PM ਮੋਦੀ ਨੇ ਵਿਸ਼ਵ ਨੇਤਾਵਾਂ ਨੂੰ ਭੇਟ ਕੀਤੇ ਭਾਰਤੀ ਹਸਤਕਲਾ ਦੇ ਨਾਯਾਬ ਤੋਹਫ਼ੇ • ਇਟਲੀ ਨੇ ਯਹੂਦੀ ਵਿਰੋਧੀ ਭਾਵਨਾ ਨਾਲ ਨਜਿੱਠਣ ਸਬੰਧੀ ਦਿੱਤੀ ਕਾਨੂੰਨੀ ਪ੍ਰਵਾਨਗੀ

ਬਾਜ਼ਾਰ

ਸਾਈਬਰ ਠੱਗੀ ਰੋਕਣ ਲਈ NPCI ਨੇ ਗੂਗਲ ਨਾਲ ਮਿਲਾਇਆ ਹੱਥ, ਐਂਡ੍ਰਾਇਡ ਫੋਨ ਦੀਆਂ ਖਾਮੀਆਂ ਹੋਣਗੀਆਂ ਦੂਰ

18 ਨਵੰਬਰ, 2026 05:56 PM

ਮੁੰਬਈ : ਦੇਸ਼ ’ਚ ਡਿਜੀਟਲ ਭੁਗਤਾਨ ਅਤੇ ਯੂ. ਪੀ. ਆਈ. ਦੀ ਵਰਤੋਂ ਵਧਣ ਨਾਲ ਸਾਈਬਰ ਠੱਗੀ ਦੇ ਤਰੀਕੇ ਵੀ ਬਦਲ ਰਹੇ ਹਨ। ਹੁਣ ਸਾਈਬਰ ਅਪਰਾਧੀ ਸਿਰਫ ਲੋਕਾਂ ਦੀ ਲਾਪ੍ਰਵਾਹੀ ਦਾ ਫਾਇਦਾ ਨਹੀਂ ਉਠਾ ਰਹੇ ਹਨ, ਸਗੋਂ ਮੋਬਾਈਲ ਫੋਨ ਦੀ ਸੁਰੱਖਿਆ ’ਚ ਮੌਜੂਦ ਕਮਜ਼ੋਰੀਆਂ ਨੂੰ ਵੀ ਨਿਸ਼ਾਨਾ ਬਣਾ ਰਹੇ ਹਨ। ਇਸ ਖਤਰੇ ਨਾਲ ਨਜਿੱਠਣ ਲਈ ਭਾਰਤੀ ਰਾਸ਼ਟਰੀ ਭੁਗਤਾਨ ਨਿਗਮ (ਐੱਨ. ਪੀ. ਸੀ. ਆਈ.) ਨੇ ਐਂਡ੍ਰਾਇਡ ਆਪ੍ਰੇਟਿੰਗ ਸਿਸਟਮ ਦੀ ਮਾਲਕ ਕੰਪਨੀ ਗੂਗਲ ਨਾਲ ਗੱਲਬਾਤ ਸ਼ੁਰੂ ਕੀਤੀ ਹੈ। ਇਸ ਦਾ ਉਦੇਸ਼ ਪਲੇਟਫਾਰਮ ਦੇ ਪੱਧਰ ’ਤੇ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨਾ ਅਤੇ ਸਾਈਬਰ ਧੋਖਾਦੇਹੀ ਦੇ ਮਾਮਲਿਆਂ ਨੂੰ ਘੱਟ ਕਰਨਾ ਹੈ।


ਮੈਲੀਸ਼ੀਅਸ ਐਪ ਨਾਲ ਫੋਨ ’ਤੇ ਕਬਜ਼ੇ ਦੀ ਕੋਸ਼ਿਸ਼
ਹੁਣ ਤੱਕ ਯੂ. ਪੀ. ਆਈ. ਨਾਲ ਜੁੜੀ ਜ਼ਿਆਦਾਤਰ ਧੋਖਾਦੇਹੀ ’ਚ ਲੋਕਾਂ ਤੋਂ ਓ.ਟੀ. ਪੀ. ਸਾਂਝਾ ਕਰਵਾਉਣਾ, ਫਰਜ਼ੀ ਕਿਊ. ਆਰ. ਕੋਡ ਸਕੈਨ ਕਰਵਾਉਣਾ ਜਾਂ ਗਲਤ ਕੁਲੈਕਟ ਰਿਕਵੈਸਟ ਨੂੰ ਮਨਜ਼ੂਰੀ ਦਿਵਾਉਣਾ ਸ਼ਾਮਲ ਸੀ। ਹਾਲਾਂਕਿ ਹੁਣ ਠੱਗ ਇਸ ਤੋਂ ਅੱਗੇ ਵਧ ਕੇ ਮੋਬਾਈਲ ਦੀਆਂ ਕਮਜ਼ੋਰੀਆਂ ਦਾ ਫਾਇਦਾ ਉਠਾ ਰਹੇ ਹਨ। ਉਹ ਨੁਕਸਾਨਦੇਹ ਏ. ਪੀ. ਕੇ. ਭਾਵ ਮੋਬਾਈਲ ਐਪਲੀਕੇਸ਼ਨ ਡਾਊਨਲੋਡ ਕਰਵਾ ਕੇ ਫੋਨ ’ਤੇ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਅਜਿਹੇ ਐਪ ਅਕਸਰ ਜ਼ਿਆਦਾਤਰ ਪਲੇਅ ਸਟੋਰ ਦੀ ਬਜਾਏ ਦੂਜੇ ਮਾਧਿਅਮਾਂ ਰਾਹੀਂ ਇੰਸਟਾਲ ਕੀਤੇ ਜਾਂਦੇ ਹਨ।


ਬੈਂਕਾਂ ਅਤੇ ਫਿਨਟੈੱਕ ਕੰਪਨੀਆਂ ਨੂੰ ਵੀ ਸਲਾਹ
ਪੇਮੈਂਟ ਇੰਡਸਟਰੀ ਨਾਲ ਜੁੜੇ ਮਾਹਿਰਾਂ ਮੁਤਾਬਕ ਐਂਡ੍ਰਾਇਡ ਆਪ੍ਰੇਟਿੰਗ ਸਿਸਟਮ ਦੀਆਂ ਕੁਝ ਕਮਜ਼ੋਰੀਆਂ ਨੂੰ ਮੌਜੂਦਾ ਸੁਰੱਖਿਆ ਹੱਲ ਵੀ ਪਛਾਣਨ ’ਚ ਨਾਕਾਮ ਹੋ ਸਕਦੇ ਹਨ। ਐੱਨ. ਪੀ. ਸੀ. ਆਈ. ਨੇ ਗੂਗਲ ਨਾਲ ਇਨ੍ਹਾਂ ਖਾਮੀਆਂ ਨੂੰ ਦੂਰ ਕਰਨ ਲਈ ਗੱਲਬਾਤ ਸ਼ੁਰੂ ਕੀਤੀ ਹੈ, ਤਾਂ ਜੋ ਪਲੇਟਫਾਰਮ ਪੱਧਰ ’ਤੇ ਸੁਰੱਖਿਆ ਵਧਾਈ ਜਾ ਸਕੇ। ਮਾਹਿਰਾਂ ਦਾ ਕਹਿਣਾ ਹੈ ਕਿ ਬੈਂਕਾਂ ਅਤੇ ਫਿਨਟੈੱਕ ਕੰਪਨੀਆਂ ਨੂੰ ਵੀ ਆਪਣੇ ਸਰਵਰ ਦੀ ਸੁਰੱਖਿਆ ਮਜ਼ਬੂਤ ਕਰਨੀ ਚਾਹੀਦੀ ਹੈ। ਭਾਰਤ ’ਚ ਵੱਡੀ ਗਿਣਤੀ ’ਚ ਲੋਕ ਪੁਰਾਣੇ ਐਂਡ੍ਰਾਇਡ ਫੋਨ ਵਰਤਦੇ ਹਨ, ਜਿਸ ਨਾਲ ਇਹ ਖਤਰਾ ਹੋਰ ਵਧ ਸਕਦਾ ਹੈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

OPEN AI ਭਾਰਤ ’ਚ ਖੋਜਕਾਰਾਂ ਨੂੰ 12 ਮਹੀਨਿਆਂ ਲਈ ਮੁਫਤ ਦੇਵੇਗੀ ਚੈਟ GPT ਪਲੱਸ

OPEN AI ਭਾਰਤ ’ਚ ਖੋਜਕਾਰਾਂ ਨੂੰ 12 ਮਹੀਨਿਆਂ ਲਈ ਮੁਫਤ ਦੇਵੇਗੀ ਚੈਟ GPT ਪਲੱਸ

ਭਾਰਤ ਦੇ ਸਮਾਰਟਫੋਨ ਤੋਂ ਇਲਾਵਾ ਹੋਰ ਇਲੈਕਟ੍ਰਾਨਿਕਸ ਨਿਰਯਾਤ ਵਿੱਚ 56.5% ਦਾ ਜ਼ਬਰਦਸਤ ਉਛਾਲ

ਭਾਰਤ ਦੇ ਸਮਾਰਟਫੋਨ ਤੋਂ ਇਲਾਵਾ ਹੋਰ ਇਲੈਕਟ੍ਰਾਨਿਕਸ ਨਿਰਯਾਤ ਵਿੱਚ 56.5% ਦਾ ਜ਼ਬਰਦਸਤ ਉਛਾਲ

AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ

AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ

ਸ਼ੇਅਰ ਬਾਜ਼ਾਰ ਨੇ ਅੱਜ ਫ਼ਿਰ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ ਨੇ ਭਰੀ ਉਡਾਣ

ਸ਼ੇਅਰ ਬਾਜ਼ਾਰ ਨੇ ਅੱਜ ਫ਼ਿਰ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ ਨੇ ਭਰੀ ਉਡਾਣ

Nvidia 'ਚ ਜੇਨਸਨ ਹੁਆਂਗ ਦੀ ਵਾਪਸੀ ਦੀਆਂ ਅਟਕਲਾਂ ਤੇਜ਼, ਸਮਰਥਨ 'ਚ ਆਏ Elon Musk ਸਮੇਤ ਵੱਡੇ ਨਿਵੇਸ਼ਕ

Nvidia 'ਚ ਜੇਨਸਨ ਹੁਆਂਗ ਦੀ ਵਾਪਸੀ ਦੀਆਂ ਅਟਕਲਾਂ ਤੇਜ਼, ਸਮਰਥਨ 'ਚ ਆਏ Elon Musk ਸਮੇਤ ਵੱਡੇ ਨਿਵੇਸ਼ਕ

RBI ਦੀ 63 NBFC ਵਿਰੁੱਧ ਵੱਡੀ ਕਾਰਵਾਈ, 49 ਦੇ ਲਾਇਸੈਂਸ ਕੀਤੇ ਰੱਦ; 14 ਕੰਪਨੀਆਂ ਸਰੰਡਰ ਕੀਤੀ ਰਜਿਸਟ੍ਰੇਸ਼ਨ

RBI ਦੀ 63 NBFC ਵਿਰੁੱਧ ਵੱਡੀ ਕਾਰਵਾਈ, 49 ਦੇ ਲਾਇਸੈਂਸ ਕੀਤੇ ਰੱਦ; 14 ਕੰਪਨੀਆਂ ਸਰੰਡਰ ਕੀਤੀ ਰਜਿਸਟ੍ਰੇਸ਼ਨ

ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ

ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ

ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ

ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ

ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ