Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ

ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ

10 ਮਾਰਚ, 2026 07:44 PM

ਚੰਡੀਗੜ੍ਹ : ਦੂਰਸੰਚਾਰ ਵਿਭਾਗ ਅਤੇ ਭਾਰਤ ਸੰਚਾਰ ਨਿਗਮ ਲਿਮਟਿਡ (BSNL) ਨੇ ਆਪਣੇ ਪੈਨਸ਼ਨਰਜ਼ ਨੂੰ ਸਾਈਬਰ ਧੋਖਾਧੜੀ ਦੇ ਵੱਧ ਰਹੇ ਮਾਮਲਿਆਂ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਜਾਰੀ ਕੀਤੀ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਦੂਰਸੰਚਾਰ ਅਧਿਕਾਰੀ ਸੋਸ਼ਲ ਮੀਡੀਆ, ਫੋਨ ਕਾਲਾਂ, ਐੱਸਐੱਮਐੱਸ ਜਾਂ WhatsApp ਰਾਹੀਂ ਗੁਪਤ ਜਾਣਕਾਰੀ ਜਿਵੇਂ ਬੈਂਕ ਵੇਰਵੇ, ਓਟੀਪੀ, ਪਾਸਵਰਡ ਜਾਂ ਨਿੱਜੀ ਡੇਟਾ ਨਹੀਂ ਮੰਗਦਾ।

ਹਾਲ ਦੇ ਦਿਨਾਂ ਵਿੱਚ ਸਾਹਮਣੇ ਆਏ ਮਾਮਲਿਆਂ ਅਨੁਸਾਰ, ਕੁਝ ਸਾਈਬਰ ਧੋਖੇਬਾਜ ਦੂਰਸੰਚਾਰ ਵਿਭਾਗ ਦੇ ਅਧਿਕਾਰੀਆਂ ਦੇ ਨਾਮ ‘ਤੇ ਜਾਅਲੀ ਫੋਨ ਕਾਲਾਂ ਅਤੇ ਸੁਨੇਹੇ ਭੇਜ ਰਹੇ ਹਨ। ਉਹ ਪੀਪੀਓ (ਪੈਨਸ਼ਨ ਪੇਮੈਂਟ ਆਰਡਰ) ਅਪਡੇਟਸ, ਕੇਵਾਈਸੀ ਵੈਰੀਫਿਕੇਸ਼ਨ, ਜਾਂ ਵਾਧੂ ਪੈਨਸ਼ਨ ਲਾਭਾਂ ਦੇ ਬਹਾਨੇ ਪੈਨਸ਼ਨਰਜ਼ ਤੋਂ ਉਨ੍ਹਾਂ ਦੀ ਨਿਜੀ ਅਤੇ ਵਿੱਤੀ ਜਾਣਕਾਰੀ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵਿਭਾਗ ਨੇ ਪੈਨਸ਼ਨਰਜ਼ ਨੂੰ ਸੂਚਿਤ ਕੀਤਾ ਹੈ ਕਿ ਪੀਪੀਓ ਜਾਂ ਸੇਵਾ ਰਿਕਾਰਡਾਂ ਨੂੰ ਅਪਡੇਟ ਕਰਨ ਲਈ ਕੋਈ ਲਿੰਕ ਜਾਂ ਸੁਨੇਹੇ ਨਹੀਂ ਭੇਜੇ ਜਾਂਦੇ ਹਨ।

ਦੂਰ ਸੰਚਾਰ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, “ਸਾਡੇ ਪੈਨਸ਼ਨਰਜ਼ ਸਾਡੇ ਲਈ ਪਰਿਵਾਰ ਦੇ ਮੈਂਬਰ ਸਮਾਨ ਹਨ। ਅਸੀਂ ਉਨ੍ਹਾਂ ਨੂੰ ਸਲਾਹ ਦਿੰਦੇ ਹਾਂ ਕਿ ਉਹ ਅਜਿਹੀ ਕੋਈ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਧਿਆਨ ਦੇਣ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਜਾਗਰੂਕ ਕਰਨ। ਜਾਗਰੂਕਤਾ ਹੀ ਸੁਰੱਖਿਆ ਦਾ ਸਭ ਤੋਂ ਵੱਡਾ ਹਥਿਆਰ ਹੈ।”

ਪੈਨਸ਼ਨਰਜ਼ ਲਈ ਮਹੱਤਵਪੂਰਨ ਸਲਾਹ:

ਕਿਸੇ ਵੀ ਕਾਲ, ਐੱਸਐੱਮਐੱਸ, WhatsApp, ਜਾਂ ਸੋਸ਼ਲ ਮੀਡੀਆ ਮੈਸੇਜ਼ 'ਤੇ ਗੁਪਤ ਜਾਣਕਾਰੀ ਸਾਂਝੀ ਨਾ ਕਰੋ।

ਸ਼ੱਕੀ ਕਾਲਾਂ ਜਾਂ ਮੈਸੇਜ਼ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਸਾਈਬਰ ਸੈੱਲ, ਸਬੰਧਿਤ ਪ੍ਰਸ਼ਾਸਨਿਕ ਦਫ਼ਤਰ, ਜਾਂ ਵਿਭਾਗ ਦੇ ਟੋਲ-ਫ੍ਰੀ ਨੰਬਰਾਂ 1800-180-2089 ਅਤੇ 1800-180-2090 'ਤੇ ਰਿਪੋਰਟ ਕਰੋ।

ਦੂਰ ਸੰਚਾਰ ਵਿਭਾਗ ਸਾਰੇ ਪੈਨਸ਼ਨਰਜ਼ ਨੂੰ ਅਪੀਲ ਕਰਦਾ ਹੈ ਕਿ ਉਹ ਸਾਵਧਾਨੀ ਵਰਤਣ ਅਤੇ ਧੋਖੇਬਾਜਾਂ ਦੇ ਜਾਲ ਵਿੱਚ ਨਾ ਫਸਣ। ਵਧੇਰੇ ਜਾਣਕਾਰੀ ਲਈ ਅਧਿਕਾਰਿਤ ਵੈੱਬਸਾਈਟ ਜਾਂ ਅਧਿਕ੍ਰਿਤ ਚੈਨਲਾਂ ਦੀ ਵਰਤੋਂ ਕਰਨ।

ਸੰਚਾਰ ਮੰਤਰਾਲਾ, ਦੂਰ ਸੰਚਾਰ ਵਿਭਾਗ ਦੇ ਅਧੀਨ ਕੰਟਰੋਲਰ ਆਫ਼ ਕਮਿਊਨੀਕੇਸ਼ਨ ਅਕਾਊਂਟਸ (ਸੀਸੀਏ), ਪੰਜਾਬ ਟੈਲੀਕੌਮ ਸਰਕਲ ਦਾ ਦਫ਼ਤਰ, ਚੰਡੀਗੜ੍ਹ, ਪੰਜਾਬ ਰਾਜ ਲਈ ਨੋਡਲ ਦਫ਼ਤਰ ਵਜੋਂ ਕੰਮ ਕਰਦਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ